By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਨੰਬਰਦਾਰ ਯੂਨੀਅਨ ਪੰਜਾਬ ਨੇ ਕੀਤਾ ਨਵੇਂ ਆਏ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਨੰਬਰਦਾਰ ਯੂਨੀਅਨ ਪੰਜਾਬ ਨੇ ਕੀਤਾ ਨਵੇਂ ਆਏ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ
Jalandhar

ਨੰਬਰਦਾਰ ਯੂਨੀਅਨ ਪੰਜਾਬ ਨੇ ਕੀਤਾ ਨਵੇਂ ਆਏ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ

Talk Hindustan
Last updated: 2024/03/28 at 8:17 PM
Talk Hindustan
Share
1 Min Read
ਨੰਬਰਦਾਰ ਯੂਨੀਅਨ ਪੰਜਾਬ ਨੇ ਕੀਤਾ ਨਵੇਂ ਆਏ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ
SHARE

ਜਲੰਧਰ : ਨੰਬਰਦਾਰ ਯੂਨੀਅਨ ਪੰਜਾਬ ਵੱਲੋਂ ਅੱਜ ਜਲੰਧਰ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਜੀ ਦਾ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ ਵਿੱਚ ਨੰਬਰਦਾਰ ਯੂਨੀਅਨ ਵੱਲੋਂ ਬੁੱਕੇ ਦੇ ਕੇ ਨਵੇਂ ਆਏ ਡੀਸੀ ਹਿਮਾਂਸ਼ੂ ਅਗਰਵਾਲ ਦਾ ਸਵਾਗਤ ਕੀਤਾ ਗਿਆ, ਇਸ ਮੌਕੇ ਤੇ ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਨਾਲ

ਜਲੰਧਰ ਨੰਬਰਦਾਰ ਯੂਨੀਅਨ ਜਲੰਧਰ ਦਿਹਾਤੀ ਦੇ ਪ੍ਰਧਾਨ ਹਰਕਵਲ ਸਿੰਘ ਮੁਧ ਅਤੇ ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਵੀ ਮੌਜੂਦ ਸਨ ਇਸ ਮੌਕੇ ਤੇ ਜਿੱਥੇ ਨੰਬਰਦਾਰ ਯੂਨੀਅਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦਾ ਜੀ ਆਇਆ ਕਿਹਾ ਗਿਆ ਉਥੇ ਹੀ ਜਲੰਧਰ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਨੇ ਨੰਬਰਦਾਰਾਂ ਦਾ ਧੰਨਵਾਦ ਕੀਤਾ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ

ਨੰਬਰਦਾਰ ਯੂਨੀਅਨ ਪੰਜਾਬ ਦੇ ਮੁੱਖ ਬੁਲਾਰਾ ਚਰਨਜੀਤ ਸਿੰਘ, ਜਲੰਧਰ ਤਹਿਸੀਲ ਦੋ ਦੇ ਪ੍ਰਧਾਨ ਕੈਲਾਸ਼ ਕੁਮਾਰ, ਨਕੋਦਰ ਤਹਿਸੀਲ ਦੇ ਪ੍ਰਧਾਨ ਸੁਰਜੀਤ ਸਿੰਘ ਹੇਅਰ, ਨੰਬਰਦਾਰ ਵਿਦਿਆ ਸਾਗਰ, ਨੰਬਰਦਾਰ ਇੰਦਰਜੀਤ ਸਿੰਘ, ਨੰਬਰਦਾਰ ਰੇਸ਼ਮ ਪਾਲ ਸਿੰਘ ਬਿੱਟਾ, ਨੰਬਰਦਾਰ ਨਵਜੋਤ ਸਿੰਘ, ਨੰਬਰਦਾਰ ਜਰਨੈਲ ਸਿੰਘ, ਨੰਬਰਦਾਰ ਹਰਿੰਦਰ ਪਾਲ, ਨੰਬਰਦਾਰ ਰਾਮ ਸਿੰਘ, ਨੰਬਰਦਾਰ ਧਰਮਿੰਦਰ ਸਿੰਘ, ਨੰਬਰਦਾਰ ਸੁਖਵਿੰਦਰ ਲਾਲ, ਨੰਬਰਦਾਰ ਮਨਜੀਤ ਸਿੰਘ ਭੋਗਪੁਰ ਵੀ ਸ਼ਾਮਿਲ ਹੋਏ

TAGGED: administration, Numberdar union
Share This Article
Facebook Twitter Whatsapp Whatsapp Telegram Copy Link
Share
Previous Article अभिनेता गोविंदा CM एकनाथ शिंदे की मौजूदगी में शिवसेना में हुए शामिल अभिनेता गोविंदा CM एकनाथ शिंदे की मौजूदगी में शिवसेना में हुए शामिल
Next Article पुलिस कमिश्नरेट की सीमा में 10 जून लाइसैंसी हथियार ले जाने पर पूर्ण प्रतिबंध पुलिस कमिश्नरेट की सीमा में 10 जून लाइसैंसी हथियार ले जाने पर पूर्ण प्रतिबंध
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?