By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੇਂਦਰ ਸਰਕਾਰ ਵੱਲੋਂ ਮੰਡੀਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕੇਂਦਰ ਸਰਕਾਰ ਵੱਲੋਂ ਮੰਡੀਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ
Jalandhar

ਕੇਂਦਰ ਸਰਕਾਰ ਵੱਲੋਂ ਮੰਡੀਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ

Talk Hindustan
Last updated: 2024/03/30 at 8:10 PM
Talk Hindustan
Share
2 Min Read
ਕੇਂਦਰ ਸਰਕਾਰ ਵੱਲੋਂ ਮੰਡੀਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ
SHARE

ਮੰਡੀ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਸੌਂਪ ਕੇ ਸਰਕਾਰ ਨੇ ਕਿਸਾਨਾਂ ਦੀ ਸਾਹ ਰਗ ਤੇ ਹਮਲਾ ਕੀਤਾ ਹੈ – ਜਾਣੀਆਂ 

ਜਲੰਧਰ : ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਰਕਾਰ ਦੁਆਰਾ ਖੇਤੀ ਮੰਡੀ ਕਾਰਪੋਰੇਟ ਘਰਾਣਿਆਂ ਦੇ ਹੱਥ ਦੇਣ ਵਾਸਤੇ ਮੰਡੀ ਬੋਰਡ 1961 ਵਿਚ ਸੋਧ ਕੀਤੇ ਜਾਣ ਦੇ ਵਿਰੋਧ ਵਿਚ ਵੱਖ ਵੱਖ ਥਾਂਵਾਂ ਤੇ ਕੇਦਰ ਸਰਕਾਰ ਦਾ ਪੁਤਲਾ ਫੂਕ ਮੁਜਾਹਰਾ ਕੀਤੇ ਗਏ ।ਇਸ ਮੋਕੇ ਤੇ ਜਲੰਧਰ ਜਿਲੇ ਵਿਖੇ ਜਥੇਬੰਦੀ ਦੇ ਸੁਬਾਈ ਆਗੂ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ ।

ਇਸ ਦੋਰਾਨ ਪਿੰਡ ਜਾਣੀਆਂ ਵਿਖੇ ਸਰਕਾਰ ਦਾ ਪੁਤਲਾ ਫੂਕਦੇ ਹੋਏ ਜਥੇਬੰਦੀ ਦੇ ਸੂਬਾਈ ਆਗੂ ਸਲਵਿੰਦਰ ਸਿੰਘ ਜਾਣੀਆਂ ਨੇ ਕਿਹਾ ਕਿ ਕੇਦਰ ਸਰਕਾਰ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ 15 ਮਾਰਚ 2024 ਨੂੰ ਮੰਡੀ ਬੋਰਡ ਐਕਟ 1961 ਵਿਚ ਸੋਧ ਕਰਕੇ ਪੰਜਾਬ ਦੀਆਂ 153 ਮਾਰਕੀਟ ਕਮੇਟੀਆਂ ਵਿਚੋ 26 ਮਾਰਕੀਟ ਕਮੇਟੀਆਂ ਦੂਜੇ ਵਿਭਾਗਾਂ ਵਿਚ ਤਬਦੀਲ ਕਰ ਦਿਤੀਆਂ ਹਨ ਅਤੇ ਇਹਨਾਂ ਅਧੀਨ ਆਉਦੀਆਂ ਮੰਡੀਆਂ ਨੂੰ ਨਿਜੀ ਸਾਇਲੋ ਗੋਦਾਮ ਕੰਪਨੀਆਂ ਨੂੰ ਦੇਣ ਦਾ ਫੈਸਲਾ ਲਿਆ ਗਿਆ ਹੈ

ਜੋ ਕਿ ਨਾ ਕਾਬਲ ਏ ਬਰਦਾਸ਼ਤ ਹੈ ਉਹਨਾਂ ਸਰਕਾਰ ਤੋ ਮੰਗ ਕੀਤੀ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਡਾ ਸਵਾਮੀਨਾਥਨ ਦੀ ਰਿਪੋਰਟ ਤੁਰੰਤ ਲਾਗੂ ਕਰਦੇ ਹੋਏ ਐਮ ਐਸ ਪੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ।ਉਹਨਾਂ ਕਿਹਾ ਕਿ ਜਿਹੜਾ ਕਿਸਾਨ ਮਜ਼ਦੂਰ 13 ਨਕਾਤੀ ਮੰਗ ਪੱਤਰ ਦੇ ਕੇ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ ਸਰਕਾਰ ਉਸ ਵੱਲ ਤਵੱਜੋ ਦੇਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਵੱਡੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਲਵਿੰਦਰ ਸਿੰਘ ਜਾਣੀਆਂ ,ਜਥੇਬੰਦੀ ਦੇ ਆਗੂ ,ਅਤੇ ਪਿੰਡ ਵਾਸੀ ਮੋਜੂਦ ਸਨ।

TAGGED: Farmers
Share This Article
Facebook Twitter Whatsapp Whatsapp Telegram Copy Link
Share
Previous Article पंजाब में 2 अप्रैल रात 12 बजे से बंद होंगे 2 और टोल प्लाजा, सीएम भगवंत मान ने दी जानकारी पंजाब में 2 अप्रैल रात 12 बजे से बंद होंगे 2 और टोल प्लाजा, सीएम भगवंत मान ने दी जानकारी
Next Article ਰਾਕੇਸ਼ ਸੁੰਮਨ ਹੋਣਗੇ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਲੋਕਸਭਾ ਉਮੀਦਵਾਰ ਰਾਕੇਸ਼ ਸੁੰਮਨ ਹੋਣਗੇ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਲੋਕਸਭਾ ਉਮੀਦਵਾਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?