By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼੍ਰੋਮਣੀ ਅਕਾਲੀ ਦਲ ਆਪਣੀ ਪਾਰਟੀ ਦੇ ਹਰ ਵਰਕਰ ਨੂੰ ਬਣਦਾ ਸਤਿਕਾਰ ਦੇਣ ਲਈ ਵਚਨਬੱਧ:- ਐਚ ਐਸ ਵਾਲੀਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼੍ਰੋਮਣੀ ਅਕਾਲੀ ਦਲ ਆਪਣੀ ਪਾਰਟੀ ਦੇ ਹਰ ਵਰਕਰ ਨੂੰ ਬਣਦਾ ਸਤਿਕਾਰ ਦੇਣ ਲਈ ਵਚਨਬੱਧ:- ਐਚ ਐਸ ਵਾਲੀਆ
JalandharKapurthla

ਸ਼੍ਰੋਮਣੀ ਅਕਾਲੀ ਦਲ ਆਪਣੀ ਪਾਰਟੀ ਦੇ ਹਰ ਵਰਕਰ ਨੂੰ ਬਣਦਾ ਸਤਿਕਾਰ ਦੇਣ ਲਈ ਵਚਨਬੱਧ:- ਐਚ ਐਸ ਵਾਲੀਆ

Talk Hindustan
Last updated: 2024/04/06 at 8:50 PM
Talk Hindustan
Share
2 Min Read
ਸ਼੍ਰੋਮਣੀ ਅਕਾਲੀ ਦਲ ਆਪਣੀ ਪਾਰਟੀ ਦੇ ਹਰ ਵਰਕਰ ਨੂੰ ਬਣਦਾ ਸਤਿਕਾਰ ਦੇਣ ਲਈ ਵਚਨਬੱਧ:- ਐਚ ਐਸ ਵਾਲੀਆ
SHARE

ਕਪੂਰਥਲਾ( ਗੌਰਵ ਮੜੀਆ ) ਅੱਜ ਪਾਰਟੀ ਦਫ਼ਤਰ ਵਿੱਖੇ ਰੱਖੇ ਗਏ ਇੱਕ ਸਮਾਗਮ ਵਿੱਚ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਵਰਕਰਾਂ ਸਾਹਿਬਾਨ ਨੂੰ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਜੋ ਪਾਰਟੀ ਦੇ ਅਹੁਦੇ ਦੇ ਕੇ ਸਨਮਾਨਿਤ ਕਰਨ ਹਿਤ ਵੱਖ ਵੱਖ ਪਾਰਟੀ ਅਹੁਦਿਆਂ ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਉਸੇ ਲੜੀ ਤਹਿਤ ਕਪੂਰਥਲਾ ਅਕਾਲੀ ਦਲ ਦੇ ਸੀਨੀਅਰ ਅਤੇ ਜੁਝਾਰੂ ਆਗੂ ਅਜੇ ਬਬਲਾ ਅਤੇ ਸਾਬਕਾ ਚੇਅਰਮੈਨ ਦਲਜੀਤ ਸਿੰਘ ਬਸਰਾ ਨੂੰ ਪਾਰਟੀ ਦੇ ਪੀ ਏ ਸੀ ਮੈਂਬਰ ਥਾਪੇ ਜਾਣ ਤੇ ਪਾਰਟੀ ਦਫਤਰ ਵਿੱਖੇ ਸਿਰੋਪਾਓ ਪਾਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਪੀ ਏ ਸੀ ਮੈਬਰਾਂ ਨੇ ਆਪਣੀ ਇਸ ਨਿਯੁਕਤੀ ਕੀਤੇ ਜਾਣ ਦਾ ਹਲਕਾ ਇੰਚਾਰਜ ਸ ਹਰਕ੍ਰਿਸ਼ਨ ਸਿੰਘ ਵਾਲੀਆ ਦਾ ਤੇਹਦਿਲੋਂ ਧੰਨਵਾਦ ਕੀਤਾ।

ਇਹਨਾਂ ਨਿਯੁਕਤੀਆਂ ਦਾ ਕਪੂਰਥਲਾ ਹਲਕਾ ਦੇ ਪਾਰਟੀ ਵਰਕਰ ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਤੇ ਸਾਬਕਾ ਮੇਂਬਰ ਜਿਲ੍ਹਾ ਪ੍ਰੀਸ਼ਦ ਦਲਵਿੰਦਰ ਸਿੰਘ ਸਿੱਧੂ,ਸਾਬਕਾ MC ਸ ਹਰਬੰਸ ਸਿੰਘ ਵਾਲੀਆ, ਕਪੂਰਥਲਾ ਹਲਕਾ ਦੇ ਪ੍ਰਧਾਨ ਰਜਿੰਦਰ ਸਿੰਘ ਧੰਜਲ, ਅਸ਼ੋਕ ਭਗਤ MC, ਰਣਜੀਤ ਸਿੰਘ ਮਠਾਰੂ, ਜਰਨੈਲ ਸਿੰਘ ਬਾਜਵਾ, ਜਗਜੀਤ ਸਿੰਘ ਸ਼ੰਮੀ, ਪਰਮਿੰਦਰ ਸਿੰਘ ਬੌਬੀ ਵਾਲੀਆ, ਇੰਦਰਪਾਲ ਸਿੰਘ ਭਾਟੀਆ, ਪ੍ਰਦੂਮਨ ਸਿੰਘ ਭੇਟਾਂ, ਦਰਸ਼ਨ ਸਿੰਘ ਮਲੁਕਾਦਰਾਬਾਦ ਜਿਲਾ ਪ੍ਰਧਾਨ ਬੀ ਸੀ ਵਿੰਗ, ਗੁਰਮੀਤ ਸਿੰਘ ਬੂਟਾਂ, ਦਿਨੇਸ਼ ਕੁਮਾਰ, ਅਮਰਜੀਤ ਸਿੰਘ ਥਿੰਦ, ਸੋਹਣ ਲਾਲ, ਬਲਵਿੰਦਰ ਸਿੰਘ , ਬਲਦੇਵ ਸਿੰਘ, ਹਰਜਿੰਦਰ ਸਿੰਘ ਖਾਨੋਵਾਲ, ਸਤਵਿੰਦਰ ਸਿੰਘ ਔਜਲਾ, ਕਰਨੈਲ ਸਿੰਘ, ਜਸਪਾਲ ਨਾਹਰ ਆਦਿਕ ਨੇ ਇੱਕ ਆਵਾਜ਼ ਇਹ੍ਹਨਾਂ ਨਿਯੁਕਤੀਆਂ ਦਾ ਪੁਰਜ਼ੋਰ ਸੁਆਗਤ ਕੀਤਾ ਅਤੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਸ ਬਿਕਰਮ ਸਿੰਘ ਮਜੀਠੀਆ ਅਤੇ ਖਾਸ ਤੌਰ ਤੇ ਹਲਕਾ ਦੇ ਇੰਚਾਰਜ ਸ ਹਰਕ੍ਰਿਸ਼ਨ ਸਿੰਘ ਵਾਲੀਆ ਦੀ ਦੂਰ ਅੰਦੇਸ਼ੀ ਭਰੇ ਫੈਸਲੇ ਭਰੀਆਂ ਨਿਯੁਕਤੀਆਂ ਦਾ ਹਾਰਦਿਕ ਧੰਨਵਾਦ ਕੀਤਾ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਕਪੂਰਥਲਾ ਵਿਖੇ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ ਕਪੂਰਥਲਾ ਵਿਖੇ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ
Next Article ਤਰਨਤਾਰਨ ’ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ ਤਰਨਤਾਰਨ ’ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?