By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, 22 ਮੋਬਾਈਲਾਂ ਸਮੇਤ ਚਾਰ ਗ੍ਰਿਫ਼ਤਾਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, 22 ਮੋਬਾਈਲਾਂ ਸਮੇਤ ਚਾਰ ਗ੍ਰਿਫ਼ਤਾਰ
Jalandhar

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, 22 ਮੋਬਾਈਲਾਂ ਸਮੇਤ ਚਾਰ ਗ੍ਰਿਫ਼ਤਾਰ

Talk Hindustan
Last updated: 2024/04/08 at 8:02 PM
Talk Hindustan
Share
3 Min Read
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, 22 ਮੋਬਾਈਲਾਂ ਸਮੇਤ ਚਾਰ ਗ੍ਰਿਫ਼ਤਾਰ
SHARE

ਜਲੰਧਰ, 8 ਅਪ੍ਰੈਲ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਫ਼ੋਨ ਖੋਹਣ ਵਾਲਿਆਂ ਖ਼ਿਲਾਫ਼ ਅਹਿਮ ਕਾਰਵਾਈ ਕਰਦਿਆਂ 22 ਮੋਬਾਈਲ ਫ਼ੋਨਾਂ ਸਮੇਤ ਚਾਰ ਮੋਬਾਈਲ ਖੋਹਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਜਤਿਨ ਉਰਫ਼ ਜੱਟੂ ਅਤੇ ਕਮਲਜੀਤ ਸਿੰਘ ਉਰਫ਼ ਕਮਲ ਮੋਟਰਸਾਈਕਲ ਅਤੇ ਮੋਬਾਈਲ ਚੋਰੀ ਕਰਨ ਦੇ ਆਦੀ ਅਪਰਾਧੀ ਹਨ ਅਤੇ ਇਨ੍ਹਾਂ ਵਿਰੁੱਧ ਕੇਸ ਦਰਜ ਹਨ।

ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਢਿਲਵਾਂ ਚੌਂਕ ਵਿਖੇ ਜਾਲ ਵਿਛਾਇਆ ਜਿੱਥੇ ਦੋਨੋਂ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਯੋਜਨਾ ਬਣਾ ਰਹੇ ਸਨ, ਜਿਸ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੂੰ ਬਿਨਾਂ ਨੰਬਰ ਦੇ ਹੀਰੋ ਪੈਸ਼ਨ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਇਨ੍ਹਾਂ ਕੋਲੋਂ ਇੱਕ ਹੋਰ ਮੋਟਰਸਾਈਕਲ, 12 ਮੋਬਾਈਲ ਫ਼ੋਨ ਅਤੇ ਦੋ ਸਮਾਰਟ ਘੜੀਆਂ ਬਰਾਮਦ ਕੀਤੀਆਂ ਗਈਆਂ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਖਿਲਾਫ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਐਫ.ਆਈ.ਆਰ 90 ਮਿਤੀ 07-04-2024 ਅਧੀਨ 379/34 ਆਈ.ਪੀ.ਸੀ. ਇਸੇ ਤਰ੍ਹਾਂ ਉਸ ਨੇ ਦੱਸਿਆ ਕਿ ਗੁਰਦੇਵ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਐਚ.ਐਨ. 935 ਗੁਰੂ ਅਰਜੁਨ ਨਗਰ, ਬਸਤੀ ਮਿੱਠੂ, ਬਸਤੀ ਬਾਵਾ ਖੇਲ, ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ 4 ਅਪ੍ਰੈਲ 2024 ਨੂੰ ਇੱਕ ਲੜਕੇ-ਲੜਕੀ ਨੇ ਉਸ ਤੋ ਪਤਾ ਪੁਛਣ ਦੇ ਬਹਾਨੇ ਨਾਲ ਮੋਬਾਈਲ ਫ਼ੋਨ ਖੋਹ ਲਿਆ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਸ਼ੀਆਂ ਨੇ ਇਸ ਜੁਰਮ ਲਈ ਮੋਟਰਸਾਈਕਲ ਦੀ ਵਰਤੋਂ ਕੀਤੀ ਸੀ, ਜਿਸ ਦਾ ਨੰਬਰ ਪੀ.ਬੀ.08-ਬੀ.ਐਸ.-1949 ਸੀ ਜਿਸ ਉਪਰੰਤ ਪੁਲਿਸ ਨੇ ਥਾਣਾ ਡਿਵੀਜ਼ਨ 2 ਜਲੰਧਰ ਵਿਖੇ ਐਫਆਈਆਰ 27 ਮਿਤੀ 06-04-2024 ਅਧੀਨ 379ਬੀ/34 ਆਈਪੀਸੀ ਦਰਜ ਕੀਤੀ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਡੂੰਘਾਈ ਨਾਲ ਤਫ਼ਤੀਸ਼ ਕਰਕੇ ਸਾਗਰ ਉਰਫ ਸੈਮ ਅਤੇ ਨਿਸ਼ਾ ਉਰਫ ਸ਼ਾਲੂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕਿਹਾ ਕਿ ਤਫਤੀਸ਼ ਦੌਰਾਨ ਪੁਲਿਸ ਨੇ 10 ਚੋਰੀ ਦੇ ਮੋਬਾਈਲ ਫੋਨ ਬਰਾਮਦ ਕੀਤੇ ਜਿਨ੍ਹਾਂ ਵਿੱਚ ਰੀਅਲਮੀ ਦੇ ਦੋ, ਸੈਮਸੰਗ ਦੇ ਤਿੰਨ, ਓਪੋ ਦੇ ਦੋ ਅਤੇ ਵੀਵੋ, Redmi ਅਤੇ iTel ਦੇ ਇੱਕ-ਇੱਕ ਮੋਬਾਈਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਗਰ ਅਤੇ ਨਿਸ਼ਾ ਖ਼ਿਲਾਫ਼ ਪਹਿਲਾਂ ਹੀ ਇੱਕ-ਇੱਕ ਐਫਆਈਆਰ ਲੰਬਿਤ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਸਵਪਨ ਸ਼ਰਮਾ ਨੇ ਅਪਰਾਧੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾ ਕੇ ਅਪਰਾਧ ਨੂੰ ਰੋਕਣ ਲਈ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article सीटी करियर कार्यक्रम ने छात्र, माता-पिता, और शिक्षक कनेक्ट प्रोग्राम के लिए 1400 से अधिक सहभागियों ने लिया भाग सीटी करियर कार्यक्रम ने छात्र, माता-पिता, और शिक्षक कनेक्ट प्रोग्राम के लिए 1400 से अधिक सहभागियों ने लिया भाग
Next Article ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਗਾਮੀ ਚੋਣਾਂ ਲਈ ਤਿਆਰੀਆਂ ਦੀ ਜਾਂਚ ਲਈ ਮੌਕ ਡਰਿੱਲ ਕੀਤੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਗਾਮੀ ਚੋਣਾਂ ਲਈ ਤਿਆਰੀਆਂ ਦੀ ਜਾਂਚ ਲਈ ਮੌਕ ਡਰਿੱਲ ਕੀਤੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?