By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਮਿਸ਼ਨਰੇਟ ਪੁਲਿਸ ਨੇ ਏਟੀਐਮ ਨਾਲ ਛੇੜਛਾੜ ਕਰਨ ਦਾ ਮਾਮਲਾ ਸੁਲਜਾਇਆ, ਮਸ਼ੀਨ ਦੀ ਟੈਂਪਰਿੰਗ ਦੇ ਕੁਝ ਘੰਟਿਆਂ ਅੰਦਰ ਹੀ ਮਾਸਟਰਮਾਈਂਡ ਨੂੰ ਕੀਤਾ ਗ੍ਰਿਫਤਾਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਮਿਸ਼ਨਰੇਟ ਪੁਲਿਸ ਨੇ ਏਟੀਐਮ ਨਾਲ ਛੇੜਛਾੜ ਕਰਨ ਦਾ ਮਾਮਲਾ ਸੁਲਜਾਇਆ, ਮਸ਼ੀਨ ਦੀ ਟੈਂਪਰਿੰਗ ਦੇ ਕੁਝ ਘੰਟਿਆਂ ਅੰਦਰ ਹੀ ਮਾਸਟਰਮਾਈਂਡ ਨੂੰ ਕੀਤਾ ਗ੍ਰਿਫਤਾਰ
Jalandhar

ਕਮਿਸ਼ਨਰੇਟ ਪੁਲਿਸ ਨੇ ਏਟੀਐਮ ਨਾਲ ਛੇੜਛਾੜ ਕਰਨ ਦਾ ਮਾਮਲਾ ਸੁਲਜਾਇਆ, ਮਸ਼ੀਨ ਦੀ ਟੈਂਪਰਿੰਗ ਦੇ ਕੁਝ ਘੰਟਿਆਂ ਅੰਦਰ ਹੀ ਮਾਸਟਰਮਾਈਂਡ ਨੂੰ ਕੀਤਾ ਗ੍ਰਿਫਤਾਰ

Talk Hindustan
Last updated: 2024/04/11 at 4:06 PM
Talk Hindustan
Share
2 Min Read
ਕਮਿਸ਼ਨਰੇਟ ਪੁਲਿਸ ਨੇ ਏਟੀਐਮ ਨਾਲ ਛੇੜਛਾੜ ਕਰਨ ਦਾ ਮਾਮਲਾ ਸੁਲਜਾਇਆ, ਮਸ਼ੀਨ ਦੀ ਟੈਂਪਰਿੰਗ ਦੇ ਕੁਝ ਘੰਟਿਆਂ ਅੰਦਰ ਹੀ ਮਾਸਟਰਮਾਈਂਡ ਨੂੰ ਕੀਤਾ ਗ੍ਰਿਫਤਾਰ
SHARE

ਜਲੰਧਰ, 11 ਅਪ੍ਰੈਲ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਏ.ਟੀ.ਐਮ ਦੀ ਛੇੜ ਛਾੜ ਦੇ ਰਹੱਸਮਈ ਮਾਮਲੇ ਨੂੰ ਕੁਝ ਘੰਟਿਆਂ ਵਿਚ ਹੀ ਸੁਲਝਾ ਲਿਆ ਹੈ,ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੈਸ਼ ਲੋਡਿੰਗ ਮਸ਼ੀਨ ਦੇ ਮਾਲਕ ਦੀਪਕ ਸ਼ਰਮਾ ਨੇ ਸ਼ਿਕਾਇਤ ਕੀਤੀ ਹੈ ਕਿ 10-04-2024 ਨੂੰ ਉਸ ਨੂੰ ਇੱਕ ਗਾਹਕ ਦਾ ਕਾਲ ਆਇਆ ਜਿਸ ਨੇ ਕਰੀਬ 04 ਵਜੇ ਹਿਟਾਚੀ ਏਟੀਐਮ ਤੋਂ ਨਕਦੀ ਕਢਵਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼ਰਮਾ ਨੂੰ ਤਿੰਨ ਦਿਨ ਪਹਿਲਾਂ ਅਜਿਹੀ ਸੂਚਨਾ ਮਿਲੀ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਏ.ਟੀ.ਐਮ ਦੀ ਫਿਜ਼ੀਕਲ ਜਾਂਚ ਕਰਨ ‘ਤੇ ਪੁਲਿਸ ਪਾਰਟੀ ਅਤੇ ਬੈਂਕ ਦੀ ਟੀਮ ਨੂੰ ਕੈਸ਼ ਡਿਸਪੈਂਸਰ ‘ਤੇ ਪਲਾਸਟਿਕ ਦੀ ਸ਼ੀਟ ਮਿਲੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਾਹਰ ਖੜ੍ਹੇ ਇੱਕ ਅਣਪਛਾਤੇ ਵਿਅਕਤੀ ਨੂੰ ਵੀ ਉਨ੍ਹਾਂ ਨੇ ਸ਼ੱਕੀ ਤੌਰ ‘ਤੇ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਜਿਸ ਦੌਰਾਨ ਸੀਸੀਟੀਵੀ ਦੀ ਫੁਟੇਜ ਦੀ ਜਾਂਚ ਕੀਤੀ ਗਈ ਤਾਂ ਉਕਤ ਵਿਅਕਤੀ ਏ.ਟੀ.ਐਮ ਨਾਲ ਛੇੜਛਾੜ ਦੀ ਕੋਸ਼ਿਸ਼ ਕਰਦਾ ਪਾਇਆ ਗਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਅਣਪਛਾਤੇ ਵਿਅਕਤੀ ਵਿਰੁੱਧ ਥਾਣਾ ਡਿਵੀਜ਼ਨ 5 ਜਲੰਧਰ ਵਿਖੇ ਐਫਆਈਆਰ 52 ਮਿਤੀ 10-04-2024 ਅਧੀਨ 380,420, 454, 511 ਆਈਪੀਸੀ ਦਰਜ ਕੀਤੀ ਗਈ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋਸ਼ੀ ਦੀ ਪਹਿਚਾਣ ਰਵੀ ਪਾਲ ਪੁੱਤਰ ਗੁਰਮੀਤ ਰਾਮ ਵਾਸੀ ਪਿੰਡ ਹੀਰਾਪੁਰ ਥਾਣਾ ਲਾਂਬੜਾ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਹੀ ਦੋ ਕੇਸ ਚੱਲ ਰਹੇ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article BJP में शामिल हुईं परमपाल कौर को लेकर CM मान का ट्वीट, कहा- खतरे में पड़ सकती है सारी उम्र की कमाई BJP में शामिल हुईं परमपाल कौर को लेकर CM मान का ट्वीट, कहा- खतरे में पड़ सकती है सारी उम्र की कमाई
Next Article केएमवी में रक्तदान कैंप का आयोजन, छात्राओं ने रक्तदान कर किया महादान केएमवी में रक्तदान कैंप का आयोजन, छात्राओं ने रक्तदान कर किया महादान
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?