By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਪਿੰਡ ਰਹੀਮਪੁਰ ਵਿਖੇ ਬਾਬਾ ਪ੍ਰਗਟ ਨਾਥ ਜੀ ਤੋਂ ਲਿਆ ਅਸ਼ੀਰਵਾਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਪਿੰਡ ਰਹੀਮਪੁਰ ਵਿਖੇ ਬਾਬਾ ਪ੍ਰਗਟ ਨਾਥ ਜੀ ਤੋਂ ਲਿਆ ਅਸ਼ੀਰਵਾਦ
JalandharPolitics

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਪਿੰਡ ਰਹੀਮਪੁਰ ਵਿਖੇ ਬਾਬਾ ਪ੍ਰਗਟ ਨਾਥ ਜੀ ਤੋਂ ਲਿਆ ਅਸ਼ੀਰਵਾਦ

Talk Hindustan
Last updated: 2024/05/01 at 8:45 PM
Talk Hindustan
Share
1 Min Read
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਪਿੰਡ ਰਹੀਮਪੁਰ ਵਿਖੇ ਬਾਬਾ ਪ੍ਰਗਟ ਨਾਥ ਜੀ ਤੋਂ ਲਿਆ ਅਸ਼ੀਰਵਾਦ
SHARE

ਜਲੰਧਰ 1 ਮਈ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਅਜ ਪਿੰਡ ਰਹੀਮਪੁਰ ਦੇ ਡੇਰਾ ਬਾਬਾ ਲਾਲ ਨਾਥ ਜੀਬੜੇ ਦੇ ਪਵਿੱਤਰ ਅਸਥਾਨ ਤੇ ਗੱਦੀ ਤੇ ਬਿਰਾਜਮਾਨ ਬਾਬਾ ਪ੍ਰਗਟ ਨਾਥ ਜੀ ਯੋਗ ਬਾਲਮੀਕ ਆਸ਼ਰਮ ਵਿਖੇ ਉਚੇਚੇ ਤੌਰ ਤੇ ਪਹੁੰਚਣ ਤੇ ਬਾਬਾ ਪ੍ਰਗਟ ਨਾਥ ਜੀ ਨੇ ਅਸ਼ੀਰਵਾਦ ਦਿੱਤਾ ਅਤੇ ਨਾਲ ਆਈਆਂ ਜ਼ਿਲ੍ਹਾ ਜਲੰਧਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਕੁਲਵੰਤ ਸਿੰਘ ਮੰਨਣ, ਪਰਮਜੀਤ ਸਿੰਘ ਰੇਰੂ, ਇਕਬਾਲ ਸਿੰਘ ਢੀਂਡਸਾ,ਸੁਭਾਸ਼ ਸੋਂਧੀ, ਰਣਜੀਤ ਸਿੰਘ ਰਾਣਾ,ਸੁਰਜੀਤ ਸਿੰਘ ਨੀਲਾਮਹਿਲ,ਰਵਿੰਦਰ ਸਿੰਘ ਸਵੀਟੀ,ਹਰਨਾਮ ਸਿੰਘ ਅਲਾਵਲਪੁਰ, ਭਜਨ ਲਾਲ ਚੋਪੜਾ,ਅੰਮ੍ਰਿਤਬੀਰ ਸਿੰਘ ਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਸੀਨੀਅਰ ਅਕਾਲੀ ਆਗੂਆਂ ਨੂੰ ਦਿਤੀਆਂ ਵੱਡੀਆਂ ਜ਼ੁਮੇਵਾਰੀਆਂ -ਮੰਨਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਸੀਨੀਅਰ ਅਕਾਲੀ ਆਗੂਆਂ ਨੂੰ ਦਿਤੀਆਂ ਵੱਡੀਆਂ ਜ਼ੁਮੇਵਾਰੀਆਂ -ਮੰਨਣ
Next Article हम व्यापारियों की चिंताओं को दूर करने के लिए एक व्यवस्थित और समयबद्ध योजना लागू करेंगे- पवन टीनू हम व्यापारियों की चिंताओं को दूर करने के लिए एक व्यवस्थित और समयबद्ध योजना लागू करेंगे- पवन टीनू
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?