By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਕਰਤਾਰਪੁਰ ਹਲਕੇ ਦੇ ਦੌਰੇ ਦੌਰਾਨ ਮਿਲਿਆ ਕਰਤਾਰਪੁਰ ਵਾਸੀਆਂ ਦਾ ਭਰਮਾ ਹੁੰਗਾਰਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਕਰਤਾਰਪੁਰ ਹਲਕੇ ਦੇ ਦੌਰੇ ਦੌਰਾਨ ਮਿਲਿਆ ਕਰਤਾਰਪੁਰ ਵਾਸੀਆਂ ਦਾ ਭਰਮਾ ਹੁੰਗਾਰਾ
JalandharPoliticsPunjab

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਕਰਤਾਰਪੁਰ ਹਲਕੇ ਦੇ ਦੌਰੇ ਦੌਰਾਨ ਮਿਲਿਆ ਕਰਤਾਰਪੁਰ ਵਾਸੀਆਂ ਦਾ ਭਰਮਾ ਹੁੰਗਾਰਾ

Talk Hindustan
Last updated: 2024/05/11 at 10:21 PM
Talk Hindustan
Share
4 Min Read
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ ਕਰਤਾਰਪੁਰ ਹਲਕੇ ਦੇ ਦੌਰੇ ਦੌਰਾਨ ਮਿਲਿਆ ਕਰਤਾਰਪੁਰ ਵਾਸੀਆਂ ਦਾ ਭਰਮਾ ਹੁੰਗਾਰਾ
SHARE

ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਅੱਜ ਕਰਤਾਰਪੁਰ ਹਲਕੇ ਦੇ ਦੌਰੇ ਆ ਦੌਰਾਨ ਮਿਲਿਆ ਕਰਤਾਰਪੁਰ ਵਾਸੀਆਂ ਦਾ ਭਰਮਾ ਹੁੰਗਾਰਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਚੁਣਾਵੀ ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਮਹਿੰਦਰ ਸਿੰਘ ਕੇਪੀ ਨੂੰ ਜਿੱਤ ਦਾ ਅਸਵਾਸਨ ਦਵਾਇਆ ਗਿਆ ਅਤੇ ਇਸ ਮੌਕੇ ਹਰੇਕ ਪਿੰਡ ਵਿੱਚ ਛੋਟੀਆਂ ਛੋਟੀਆਂ ਮੀਟਿੰਗਾਂ ਵੀ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰਦੀਆਂ ਰਹੀਆਂ ਜੇਕਰ ਗੱਲ ਕਰੀਏ ਤਾਂ ਮੌਜੂਦਾ ਸਮੇਂ ਦੀ ਤਾਂ ਲੋਕਾਂ ਦੀ ਇੱਕੋ ਹੀ ਆਵਾਜ਼ ਹੈ ਕਿ ਜਦੋਂ ਵੀ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਹੈ

ਉਦੋਂ ਹੀ ਵਿਕਾਸ ਕਾਰਜਾਂ ਨੂੰ ਬੂਰ ਪਿਆ ਹੈ ਅਤੇ ਆਮ ਲੋਕਾਂ ਨੂੰ ਖੁਸ਼ਹਾਲੀ ਮਿਲੀ ਹੈ ਕਿਉਂਕਿ ਉਹਨਾਂ ਦੇ ਰੋਜ਼ਮਰਾ ਦੇ ਕੰਮ ਪਿੰਡਾਂ ਵਿੱਚ ਹੀ ਸੇਵਾ ਕੇਂਦਰ ਸਾਂਝ ਕੇਂਦਰਾਂ ਵਿੱਚ ਹੋ ਜਾਂਦੇ ਸਨ ਪਰ ਹੁਣ ਜਦੋਂ ਦੀ ਕਾਂਗਰਸ ਸਰਕਾਰ ਪੰਜਾਬ ਵਿੱਚ ਰਾਜ ਕਰਕੇ ਗਈ ਉਸ ਤੋਂ ਬਾਅਦ ਆਮ ਪਾਰਟੀ ਦੀ ਸਰਕਾਰ ਪੰਜਾਬ ਪੰਜਾਬ ਵਿੱਚ ਰਾਜ ਕਰ ਰਹੀ ਹੈ ਇਹਨਾਂ ਦੋਨਾਂ ਨੈਸ਼ਨਲ ਪਾਰਟੀਆਂ ਨੇ ਪੰਜਾਬ ਦੇ ਵਿੱਚ ਇੱਕ ਵੀ ਵਿਕਾਸ ਕਾਰਜ ਇਹਨਾਂ ਸੱਤਾ ਸਾਲਾਂ ਦੇ ਵਿੱਚ ਨਹੀਂ ਕੀਤਾ

ਅਤੇ ਮਹਿੰਦਰ ਸਿੰਘ ਕੇਪੀ ਵੱਲੋਂ ਵੀ ਅੱਜ ਇਸ ਮੀਟਿੰਗਾਂ ਦੌਰਾਨ ਹਲਕੇ ਦੀ ਜਨਤਾ ਨੂੰ ਇਹ ਯਕੀਨ ਦਵਾਇਆ ਗਿਆ ਮੈਂ ਸੰਸਦ ਬਣ ਕੇ ਜਲੰਧਰ ਜਿਲ੍ੇ ਦੀ ਜਨਤਾ ਦੇ ਮਸਲੇ ਅਤੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕਰਵਾਵਾਂਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਖੇਤਰੀ ਪਾਰਟੀ ਸਿਰਫ ਪੰਜਾਬ ਦਾ ਹੀ ਭਲਾ ਅਤੇ ਅਮਨ ਸ਼ਾਂਤੀ ਚਾਹੁੰਦੀ ਹੈ ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਇੱਕੋ ਹੀ ਟੀਚਾ ਸੀ ਕਿ ਪੰਜਾਬ ਦੀ ਜਨਤਾ ਅਤੇ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੀ ਕਿਸਾਨੀ ਖੁਸ਼ਹਾਲ ਰਹੇ ਕਿਸਾਨਾਂ ਦੀਆਂ ਸਮੇਂ ਸਿਰ ਵੰਡੀਆਂ ਦੇ ਵਿੱਚੋਂ ਫਸਲਾਂ ਚੱਕੀਆਂ ਜਾਣ ਅਤੇ ਉਹਨਾਂ ਨੂੰ ਸਹੀ ਮੁੱਲ ਮਿਲ ਸਕੇ

ਅਤੇ ਜੇਕਰ ਕੁਦਰਤੀ ਆਫਤਾਂ ਦੇ ਨਾਲ ਕੋਈ ਫਸਲ ਖਰਾਬ ਹੁੰਦੀ ਹੈ ਤਾਂ ਉਹਨਾਂ ਨੂੰ ਬਣਦਾ ਮੁਆਵਜ਼ਾ ਮਿਲ ਸਕੇ ਤਾਂ ਜੋ ਉਹਨਾਂ ਦੀ ਮਿਹਨਤ ਪਸੀਨੇ ਦਾ ਮੁੱਲ ਮੁੜ ਸਕੇ ਪਰ ਹੁਣ ਦੀਆਂ ਸਰਕਾਰਾਂ ਵੱਲੋਂ ਇਹਨਾਂ ਸਾਰੀਆਂ ਚੀਜ਼ਾਂ ਨੂੰ ਅਣਦੇਖਿਆ ਕਰਕੇ ਸਿਰਫ ਵੋਟਾਂ ਲੈ ਕੇ ਬਾਅਦ ਵਿੱਚ ਪੰਜਾਬ ਦੀ ਜਨਤਾ ਦੀ ਸਾਰ ਨਹੀਂ ਲਈ ਜਾਂਦੀ ਪਰ ਜੇਕਰ ਪੰਜਾਬ ਦੇ ਵਿੱਚ ਲੋਕਾਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਪੰਜਾਬ ਦੀ ਮਿੱਟੀ ਦੀ ਪਾਰਟੀ ਹੈ ਤਾਂ ਪੰਜਾਬ ਦੀ ਹੀ ਗੱਲ ਕਰੇਗੀ ਅਤੇ ਪੰਜਾਬ ਦਾ ਹੀ ਭਲਾ ਚਾਵੇਗੀ ਅਤੇ ਮਹਿੰਦਰ ਸਿੰਘ ਕੇਪੀ ਵੱਲੋਂ ਹਲਕਾ ਕਰਤਾਰਪੁਰ ਵਾਸੀਆਂ ਨੂੰ ਇਹ ਅਪੀਲ ਕੀਤੀ ਗਈ ਕਿ ਵੱਧ ਚੜ ਕੇ ਉਹ ਆਪਣੇ ਵੋਟ ਬੈਂਕ ਦਾ ਇਸਤੇਮਾਲ ਸ਼੍ਰੋਮਣੀ ਅਕਾਲੀ ਦਲ ਵਾਸਤੇ ਕਰੇ ਜਿਸ ਨਾਲ ਕੀ ਜਲੰਧਰ ਨੂੰ ਚੰਗਾ ਸੰਸਦ ਅਤੇ ਵਿਕਾਸ ਮਿਲ ਸਕੇ

ਅੱਜ ਕਰਤਾਰਪੁਰ ਦੇ ਪਿੰਡ ਹੁਸੈਨਪੁਰ, ਲਾਂਬੜਾ, ਮੰਡ, ਫਤਿਹ ਜਲਾਲ, ਅਤੇ ਸੰਗਲ ਸੋਹਲ , ਕਰਤਾਰਪੁਰ ਸ਼ਹਿਰ ਵਿੱਚ ਵਿਸ਼ਾਲ ਮੀਟਿੰਗਾਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਦੇ ਵਿੱਚ ਹੋਈਆਂ ,ਇਸ ਮੋਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੁਰਿੰਦਰ ਸਿੰਘ ਛਿੰਦਾ, ਜਸਵੰਤ ਸਿੰਘ ਸਰਕਲ ਪ੍ਰਧਾਨ, ਹਰਬੰਸ ਸਿੰਘ ਮੰਡ, ਭਗਵੰਤ ਸਿੰਘ ਸਰਕਲ ਪ੍ਰਧਾਨ, ਜਗਰੂਪ ਸਿੰਘ ਚੋਹਲਾ, ਗੁਰਜੀਤ ਸਿੰਘ ਮਰਵਾਹਾ ਇਹਨਾਂ ਵੱਲੋਂ ਆਪਣੇ ਸਰਕਲਾਂ ਦੇ ਵਿੱਚ ਅਤੇ ਸ਼ਹਿਰ ਵਿੱਚ ਵਿਸ਼ਾਲ ਮੀਟਿੰਗਾਂ ਕਰ ਸ਼੍ਰੋਮਣੀ ਕਲ ਦਲ ਦੇ ਜਲੰਧਰ ਤੋਂ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕੀਤਾ

TAGGED: Political
Share This Article
Facebook Twitter Whatsapp Whatsapp Telegram Copy Link
Share
Previous Article भाजपा उम्मीदीवार सुशील रिंकु के नामांकन पर उमड़ा जनसैलाब भाजपा उम्मीदीवार सुशील रिंकु के नामांकन पर उमड़ा जनसैलाब
Next Article 48 KG हैरोईन रिकवरी मामले में जालंधर कमिश्नरेट पुलिस को मिली बड़ी सफलता, 84 लाख की ड्रग मनी, लग्ज़री वाहन बरामद 48 KG हैरोईन रिकवरी मामले में जालंधर कमिश्नरेट पुलिस को मिली बड़ी सफलता, 84 लाख की ड्रग मनी, लग्ज़री वाहन बरामद
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?