By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਦੇ ਫ਼ਰਕ ਨਾਲ ਜੇਤੂ, ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਦੇ ਫ਼ਰਕ ਨਾਲ ਜੇਤੂ, ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ
JalandharPoliticsPunjab

ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਦੇ ਫ਼ਰਕ ਨਾਲ ਜੇਤੂ, ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ

Talk Hindustan
Last updated: 2024/06/04 at 5:06 PM
Talk Hindustan
Share
2 Min Read
ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਦੇ ਫ਼ਰਕ ਨਾਲ ਜੇਤੂ, ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ
SHARE

ਜਲੰਧਰ, 4 ਜੂਨ: ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਦੀ ਚੋਣ ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਅੱਜ ਇਥੇ ਹੋਈ ਗਿਣਤੀ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 390053 ਵੋਟਾਂ ਮਿਲੀਆਂ। ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 214060, ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੂੰ 208889, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੂੰ 67911 ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੂੰ 64941 ਵੋਟਾਂ ਪ੍ਰਾਪਤ ਹੋਈਆਂ। ਨੋਟਾ ਨੂੰ 4743 ਵੋਟਾਂ ਮਿਲੀਆਂ।

ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਗਿਣਤੀ ਮੁਕੰਮਲ ਹੋਣ ‘ਤੇ ਜੇਤੂ ਸਰਟੀਫਿਕੇਟ ਦਿੱਤਾ।
ਉਨ੍ਹਾਂ ਦੱਸਿਆ ਕਿ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਿਸਟ) ਦੇ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ ਨੂੰ 5958, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੂੰ 19284, ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਾਲੇ) ਦੀ ਉਮੀਦਵਾਰ ਸੋਨੀਆ ਨੂੰ 1055, ਡੈਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ ਦੇ ਉਮੀਦਵਾਰ ਭਗਤ ਗੁਲਸ਼ਨ ਆਜ਼ਾਦ ਨੂੰ 930,

ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਦੇ ਉਮੀਦਵਾਰ ਤਾਰਾਚੰਦ ਸ਼ੀਲਾ ਨੂੰ 401, ਗਲੋਬਲ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਬਾਲ ਮੁਕੰਦ ਬਾਵਰਾ ਨੂੰ 591, ਅਪਨਾ ਸਮਾਜ ਪਾਰਟੀ ਦੀ ਉਮੀਦਵਾਰ ਰਜਵੰਤ ਕੌਰ ਖਾਲਸਾ ਨੂੰ 952, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੇ ਉਮੀਦਵਾਰ ਰਾਜ ਕੁਮਾਰ ਸਾਕੀ ਨੂੰ 1088 ਨੂੰ ਵੋਟਾਂ ਮਿਲੀਆਂ। ਜਦਕਿ ਆਜ਼ਾਦ ਉਮੀਦਵਾਰਾਂ ਵਿੱਚ ਅਸ਼ੋਕ ਕੁਮਾਰ ਜਖੂ ਨੂੰ 743, ਅਮਰੀਸ਼ ਭਗਤ ਨੂੰ 1184, ਇਕਬਾਲ ਚੰਦ ਮੱਟੂ ਨੂੰ 1956, ਗੁਰਦੀਪ ਸਿੰਘ ਬਿੱਟੂ ਨੂੰ 1113, ਨੀਟੂ ਸ਼ਟਰਾ ਵਾਲਾ ਨੂੰ 1879, ਪਰਮਜੀਤ ਕੌਰ ਤੇਜੀ ਨੂੰ 500 ਅਤੇ ਰਮੇਸ਼ ਲਾਲ ਕਾਲਾ ਨੂੰ 876 ਵੋਟਾਂ ਪ੍ਰਾਪਤ ਹੋਈਆਂ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article शुरुआती रुझान में NDA 279 और I.N.D.I.A. 218 सीटों पर आगे शुरुआती रुझान में NDA 279 और I.N.D.I.A. 218 सीटों पर आगे
Next Article प्रधानमंत्री नरेंद्र मोदी ने अपने पद से दिया इस्तीफा, राष्ट्रपति को सौंपा इस्तीफा प्रधानमंत्री नरेंद्र मोदी ने अपने पद से दिया इस्तीफा, राष्ट्रपति को सौंपा इस्तीफा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?