By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਪ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ-ਸਾਹੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਪ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ-ਸਾਹੀ
JalandharKapurthla

ਆਪ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ-ਸਾਹੀ

Talk Hindustan
Last updated: 2024/06/22 at 9:54 PM
Talk Hindustan
Share
3 Min Read
ਆਪ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ-ਸਾਹੀ
SHARE

ਕਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਲ ਵਿਚ ਪੰਜਾਬ ਪ੍ਰਤੀ ਦਰਦ ਹੈ

ਕਪੂਰਥਲਾ(ਗੌਰਵ ਮੜੀਆ )ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਸ਼ਨੀਵਾਰ ਨੂੰ ਪਾਰਟੀ ਵਲੰਟੀਅਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤਾ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਲ ਵਿਚ ਪੰਜਾਬ ਪ੍ਰਤੀ ਦਰਦ ਹੈ ਅਤੇ ਉਹ ਹਮੇਸ਼ਾ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਰਹਿੰਦੇ ਹਨ।

ਸਾਹੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਲੰਟੀਅਰਾਂ ਅਤੇ ਲੀਡਰਾਂ ਤੋਂ ਮਿਲੀ ਫੀਡਬੈਕ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਲਗਾਤਾਰ ਉੱਚ ਅਧਿਕਾਰੀਆਂ ਨਾਲ ਬੈਠਕਾਂ ਕਰਕੇ ਸਖ਼ਤ ਨਿਰਦੇਸ਼ ਦੇ ਰਹੇ ਹਨ।ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਕਾਰੀ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣ।ਹਰ ਜ਼ਿਲ੍ਹੇ ਵਿਚ ਮੁੱਖ ਮੰਤਰੀ ਦਫ਼ਤਰ ਖੋਲ੍ਹਿਆ ਜਾਏਗਾ ਤਾਂ ਕਿ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਦਫ਼ਤਰ ਦੇ ਜਰੀਏ ਮੁੱਖ ਮੰਤਰੀ ਸਾਹਿਬ ਨਾਲ ਸਿੱਧਾ ਰਾਬਤਾ ਕਾਇਮ ਕਰ ਸਕੇ।ਸਾਹੀ ਨੇ ਕਿਹਾ ਕਿ ‘ਰੰਗਲਾ ਪੰਜਾਬ ਬਣਾਉਣ ਦਾ ਅੰਤਮ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਤਨ-ਮਨ ਨਾਲ ਕੰਮ ਕਰਦੇ ਰਹਿਣਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ।ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਦੇ ਹੱਥਾਂ ਚ ਕਲਮਾਂ,ਕਿਤਾਬਾਂ ਫੜਾਉਣ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਸਾਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਸੂਬਾ ਸਰਕਾਰ ਵਿਸ਼ੇਸ਼ ਪੋ੍ਗਰਾਮ ਉਲੀਕ ਰਹੀ ਹੈ।ਸਾਹੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਛੇਤੀ ਹੀ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ,ਜਿਸ ਨਾਲ ਅਪਰਾਧ ਨੂੰ ਰੋਕਣ ਵਿਚ ਮਦਦ ਮਿਲੇਗੀ,ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ।ਪੰਜਾਬ ਪੁਲਿਸ ਨੂੰ ਨਵੀਂ ਤਕਨੀਕ ਵਾਲੀਆਂ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ,ਜਿਸ ਤਹਿਤ 315 ਗੱਡੀਆਂ ਹੁਣ ਤਕ ਵੱਖ-ਵੱਖ ਥਾਣਿਆਂ ਦੇ ਐੱਸਐੱਚਓਜ ਨੂੰ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਰਹਿੰਦੇ ਐੱਸਐੱਚਓਜ ਨੂੰ ਵੀ ਇਹ ਗੱਡੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਨਸ਼ੇ ਦੇ ਰੈਕੇਟ ਦਾ ਕੀਤਾ ਪਰਦਾਫਾਸ਼ , 2 ਕਿਲੋ ਹੈਰੋਇਨ, ਡਰੱਗ ਮਨੀ ਅਤੇ ਵਾਹਨਾਂ ਸਮੇਤ ਤਿੰਨ ਗ੍ਰਿਫਤਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਨਸ਼ੇ ਦੇ ਰੈਕੇਟ ਦਾ ਕੀਤਾ ਪਰਦਾਫਾਸ਼ , 2 ਕਿਲੋ ਹੈਰੋਇਨ, ਡਰੱਗ ਮਨੀ ਅਤੇ ਵਾਹਨਾਂ ਸਮੇਤ ਤਿੰਨ ਗ੍ਰਿਫਤਾਰ
Next Article मुख्यमंत्री भगवंत मान की अगुवाई में लड़ा जाएगा जालंधर वेस्ट उपचुनाव, आम आदमी पार्टी भारी मतों से दर्ज करेगी जीत : कुलदीप धालीवाल मुख्यमंत्री भगवंत मान की अगुवाई में लड़ा जाएगा जालंधर वेस्ट उपचुनाव, आम आदमी पार्टी भारी मतों से दर्ज करेगी जीत : कुलदीप धालीवाल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?