By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜੈਮਲ ਸਿੰਘ ਵੱਲੋਂ ਜਿਲਾ ਖਜਾਨਾ ਅਫਸਰ,ਕਪੂਰਥਲਾ ਵਜੋਂ ਚਾਰਜ ਸੰਭਾਲਣ ਤੇ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜੈਮਲ ਸਿੰਘ ਵੱਲੋਂ ਜਿਲਾ ਖਜਾਨਾ ਅਫਸਰ,ਕਪੂਰਥਲਾ ਵਜੋਂ ਚਾਰਜ ਸੰਭਾਲਣ ਤੇ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ
JalandharKapurthla

ਜੈਮਲ ਸਿੰਘ ਵੱਲੋਂ ਜਿਲਾ ਖਜਾਨਾ ਅਫਸਰ,ਕਪੂਰਥਲਾ ਵਜੋਂ ਚਾਰਜ ਸੰਭਾਲਣ ਤੇ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ

Talk Hindustan
Last updated: 2024/07/02 at 8:23 PM
Talk Hindustan
Share
1 Min Read
ਜੈਮਲ ਸਿੰਘ ਵੱਲੋਂ ਜਿਲਾ ਖਜਾਨਾ ਅਫਸਰ,ਕਪੂਰਥਲਾ ਵਜੋਂ ਚਾਰਜ ਸੰਭਾਲਣ ਤੇ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ
SHARE

ਕਪੂਰਥਲਾ (ਗੌਰਵ ਮੜੀਆ) ਸ਼੍ਰੀ ਜੈਮਲ ਸਿੰਘ ਵੱਲੋਂ ਜਿਲਾ ਖਜਾਨਾ ਅਫਸਰ, ਕਪੂਰਥਲਾ ਵਜੋਂ ਚਾਰਜ ਸੰਭਾਲ਼ਿਆ ਗਿਆ, ਇਸ ਖੁਸ਼ੀ ਵਿੱਚ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਅਤੇ ਜਿਲਾ ਪ੍ਰਧਾਨ ਦੀ ਅਗਵਾਈ ਵਿੱਚ ਯੂਨੀਅਨ ਦੇ ਆਗੂਆਂ ਵੱਲੋਂ ਸ਼੍ਰੀ ਜੈਮਲ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈਆਂ ਦਿੱਤੀਆਂ ਗਈਆਂ। ਜਿਸ ਤੇ ਜੈਮਲ ਸਿੰਘ ਵੱਲੋਂ ਸਾਰਿਆਂ ਦਾ ਧੰਨਵਾਦ ਕਰਦੇ ਹੋਏ “ਜੀ ਆਇਆਂ” ਬੋਲਿਆ ਗਿਆ।

ਇਸ ਸਮੇਂ ਸ਼੍ਰੀ ਨਰਿੰਦਰ ਸਿੰਘ ਚੀਮਾ ਦੇ ਨਾਲ ਸ਼੍ਰੀ ਰਜਵਾਨ ਖਾਨ ਸੂਬਾ ਮੀਤ ਪ੍ਰਧਾਨ ਅਤੇ ਜਿਲਾ ਜਨਰਲ ਸਕੱਤਰ, ਸ਼੍ਰੀ ਜਗਤਾਰ ਸਿੰਘ ਜੁਆਇਂਟ ਸਕੱਤਰ, ਸ਼੍ਰੀ ਪਰਮਜੀਤ ਸਿੰਘ ਕਾਰਜਕਾਰੀ ਮੈਂਬਰ, ਸ਼੍ਰੀ ਸੁਖਜਿੰਦਰ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਖਜਾਨਾ ਵਿਭਾਗ ਅਤੇ ਕੁਝ ਹੋਰ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article डिप्टी कमिश्नर ने लंबा पिंड-जंडूसिंघा और धोगड़ी रोड के चल रहे प्रोजैक्टों का किया निरीक्षण डिप्टी कमिश्नर ने लंबा पिंड-जंडूसिंघा और धोगड़ी रोड के चल रहे प्रोजैक्टों का किया निरीक्षण
Next Article कमिश्नरेट पुलिस ने भारी मात्रा में अफीम और हेरोइन समेत चार व्यक्तियों को किया गिरफ्तार कमिश्नरेट पुलिस ने भारी मात्रा में अफीम और हेरोइन समेत चार व्यक्तियों को किया गिरफ्तार
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?