By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਧਾਇਕ ਪਰਾਸ਼ਰ ਨੇ ਖਰਾਬ ਖੰਭਿਆਂ ਦੀ ਮੁਰੰਮਤ ਅਤੇ ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ 76 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਵਿਧਾਇਕ ਪਰਾਸ਼ਰ ਨੇ ਖਰਾਬ ਖੰਭਿਆਂ ਦੀ ਮੁਰੰਮਤ ਅਤੇ ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ 76 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Jalandhar

ਵਿਧਾਇਕ ਪਰਾਸ਼ਰ ਨੇ ਖਰਾਬ ਖੰਭਿਆਂ ਦੀ ਮੁਰੰਮਤ ਅਤੇ ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ 76 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Talk Hindustan
Last updated: 2024/08/31 at 9:01 PM
Talk Hindustan
Share
2 Min Read
ਵਿਧਾਇਕ ਪਰਾਸ਼ਰ ਨੇ ਖਰਾਬ ਖੰਭਿਆਂ ਦੀ ਮੁਰੰਮਤ ਅਤੇ ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ 76 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
SHARE
ਲੁਧਿਆਣਾ, 31 ਅਗਸਤ: : ਹਨੇਰੇ ਵਾਲੇ ਸਥਾਨਾਂ ਨੂੰ ਰੌਸ਼ਨ ਕਰਨ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨੀਵਾਰ ਨੂੰ ਖਰਾਬ ਸਟਰੀਟ ਲਾਈਟ ਖੰਭਿਆਂ ਦੀ ਮੁਰੰਮਤ ਅਤੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਲਈ ਲਗਭਗ 76 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਸ਼ਨੀਵਾਰ ਨੂੰ ਗਿੱਲ ਰੋਡ ਤੋਂ ਕੀਤੀ ਗਈ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤਹਿਤ ਖਰਾਬ ਸਟਰੀਟ ਲਾਈਟਾਂ ਦੇ ਖੰਭਿਆਂ ਦੀ ਮੁਰੰਮਤ, ਕੇਬਲ ਲਗਾਉਣ ਆਦਿ ‘ਤੇ ਕਰੀਬ 40 ਲੱਖ ਰੁਪਏ ਖਰਚ ਕੀਤੇ ਜਾਣਗੇ।
ਇਸ ਤੌਂ ਇਲਾਵਾ ਜਿੱਥੇ ਲਾਈਟਾਂ ਨਹੀਂ ਹਨ, ਉਹਨਾਂ ਹਨੇਰੇ ਪੈਚਾਂ ‘ਤੇ ਨਵੀਆਂ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ‘ਤੇ ਲਗਭਗ 36 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਲਾਕਾ ਨਿਵਾਸੀਆਂ ਤੋਂ ਫੀਡਬੈਕ ਪ੍ਰਾਪਤ ਕੀਤੀ ਜਾ ਰਹੀ ਹੈ ਅਤੇ ਜ਼ਮੀਨੀ ਪੱਧਰ ‘ਤੇ ਦਰਪੇਸ਼ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਨਾਲ, ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਲਕੇ ਦੇ ਹਨੇਰੇ ਪੁਆਇੰਟਾਂ ਨੂੰ ਰੋਸ਼ਨ ਕੀਤਾ ਜਾਵੇਗਾ।
ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਦਾ ਧਿਆਨ ਟਿਕਾਊ ਵਿਕਾਸ ‘ਤੇ ਹੈ। ਉਦਘਾਟਨੀ ਸਮਾਰੋਹ ਦੌਰਾਨ ਮਨਜੀਤ ਸਿੰਘ, ਸਤੀਸ਼ ਕੁਮਾਰ, ਸੋਮਨਾਥ ਸੂਦ, ਵਿਜੇ ਮੌਰਆ, ਜੌਨੀ ਵਰਮਾ, ਵਿਕਰਮ ਪ੍ਰਤਾਪ ਆਦਿ ਵੀ ਹਾਜ਼ਰ ਸਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article राष्ट्रीय सफ़ाई कर्मचारी कमिश्न के चेयरमैन का जालंधर दौरा राष्ट्रीय सफ़ाई कर्मचारी कमिश्न के चेयरमैन का जालंधर दौरा
Next Article ਪੰਜਾਬ ਵਿੱਚ ਪੰਜਾਬ ਸਰਕਾਰ ਨੇ ਜਿਲਾ ਮਾਲ ਅਫਸਰ /ਤਹਿਸੀਲਦਾਰ ਅਤੇ ਨਾਇਬ ਤਹਿਸੀਲਾਂਦਾਰਾਂ ਦਾ ਕੀਤਾ ਤਬਾਦਲਾ…… ਦੇਖੋ ਲਿਸਟ ਪੰਜਾਬ ਵਿੱਚ ਪੰਜਾਬ ਸਰਕਾਰ ਨੇ ਜਿਲਾ ਮਾਲ ਅਫਸਰ /ਤਹਿਸੀਲਦਾਰ ਅਤੇ ਨਾਇਬ ਤਹਿਸੀਲਾਂਦਾਰਾਂ ਦਾ ਕੀਤਾ ਤਬਾਦਲਾ…… ਦੇਖੋ ਲਿਸਟ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?