By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਮਿਸ਼ਨਰੇਟ ਪੁਲਿਸ ਨੇ ਖੋਹ ਦੀਆਂ ਵਾਰਦਾਤਾਂ ਕਰਨ ਦੇ ਦੋਸ਼ ਵਿੱਚ ਦੋ ਵਿਆਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਮਿਸ਼ਨਰੇਟ ਪੁਲਿਸ ਨੇ ਖੋਹ ਦੀਆਂ ਵਾਰਦਾਤਾਂ ਕਰਨ ਦੇ ਦੋਸ਼ ਵਿੱਚ ਦੋ ਵਿਆਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Jalandhar

ਕਮਿਸ਼ਨਰੇਟ ਪੁਲਿਸ ਨੇ ਖੋਹ ਦੀਆਂ ਵਾਰਦਾਤਾਂ ਕਰਨ ਦੇ ਦੋਸ਼ ਵਿੱਚ ਦੋ ਵਿਆਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Talk Hindustan
Last updated: 2024/09/11 at 8:26 PM
Talk Hindustan
Share
2 Min Read
ਕਮਿਸ਼ਨਰੇਟ ਪੁਲਿਸ ਨੇ ਖੋਹ ਦੀਆਂ ਵਾਰਦਾਤਾਂ ਕਰਨ ਦੇ ਦੋਸ਼ ਵਿੱਚ ਦੋ ਵਿਆਕਤੀਆਂ ਨੂੰ ਕੀਤਾ ਗ੍ਰਿਫ਼ਤਾਰ
SHARE

ਸੀਪੀ ਨੇ ਸ਼ਹਿਰ ਵਿੱਚੋਂ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧਤਾ ਦੁਹਰਾਈ

ਜਲੰਧਰ, 11 ਸਤੰਬਰ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਡਬਲੂ ਪੁੱਤਰ ਵਿਰਾਈ ਵਾਸੀ ਪਿੰਡ ਘੋਸੀਨ ਬਾਗਿਆ ਬਖਸ਼ੀਪੁਰਾ ਪੀ.ਐੱਸ. ਦਰਗਾਹ ਜ਼ਿਲ੍ਹਾ ਬਹਿਰਾਇਚ ਉੱਤਰ ਪ੍ਰਦੇਸ਼ ਮੌਜੂਦਾ ਕਿਰਾਏਦਾਰ ਗੁਰਬਚਨ ਸਿੰਘ ਸੰਧੂ ਦੇ ਵੇਹੜੇ ਮਕਾਨ ਨੰ. 52 ਨੇੜੇ ਕਬਾੜ ਦੀ ਦੁਕਾਨ ਬਦਰੀਦਾਸ ਕਲੋਨੀ ਬੈਕਸਾਈਡ ਏਪੀਜੇ ਕਾਲਜ ਜਲੰਧਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਡਬਲੂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਹ 9 ਸਤੰਬਰ ਨੂੰ ਜੋਤੀ ਚੌਕ ਜਲੰਧਰ ਵਿਖੇ ਆਪਣੇ ਈ-ਰਿਕਸ਼ਾ ਨੰਬਰ ਪੀ.ਬੀ.-08-ਐੱਫ.ਜੇ-1985 ਕਲਰ ਰੈੱਡ ਵਿੱਚ ਮੌਜੂਦ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਦੋ ਅਣਪਛਾਤੇ ਵਿਅਕਤੀ ਉਸ ਦੇ ਈ-ਰਿਕਸ਼ਾ ’ਤੇ ਸਵਾਰ ਹੋ ਕੇ ਉਸ ਨੂੰ ਗਲੀ ਵਿੱਚ ਰੋਕ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗਲੀ ਵਿੱਚ ਦੋ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਉਸ ਦੇ ਗਲੇ ਵਿੱਚ ਦਾਤਰ ਲਾ ਦਿੱਤਾ ਅਤੇ ਦੂਜੇ ਅਣਪਛਾਤੇ ਵਿਅਕਤੀ ਨੇ ਉਸ ਦੀ ਪੈਂਟ ਅਤੇ ਕਮੀਜ਼ ਦੀ ਜੇਬ ਵਿੱਚੋਂ ਜ਼ਬਰਦਸਤੀ 1200 ਰੁਪਏ ਕੱਢ ਲਏ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 95 ਮਿਤੀ 09.09.2024 ਅ/ਧ 309(3),3(5) ਬੀ.ਐਨ.ਐਸ ਥਾਣਾ ਡਵੀਜ਼ਨ ਨੰਬਰ 3 ਜਲੰਧਰ ਦਰਜ ਕੀਤਾ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੌਰਾਨ ਦੋਵਾਂ ਖੋਹਾਂ ਕਰਨ ਵਾਲਿਆਂ ਦੀ ਪਹਿਚਾਣ ਅਭੀ ਬੱਤਰਾ ਉਰਫ਼ ਕਾਲਾ ਪੁੱਤਰ ਸ਼ਸ਼ੀ ਬੱਤਰਾ ਵਾਸੀ ਐਚ.ਐਨ.-101 ਰਸਤਾ ਮੁਹੱਲਾ ਜਲੰਧਰ ਅਤੇ ਤਰੁਣ ਸਹੋਤਾ ਉਰਫ਼ ਮੋਟਾ ਪੁੱਤਰ ਪ੍ਰੇਮ ਲਾਲ ਵਾਸੀ ਐਚ.ਐਨ. . EM-229, ਬਾਗੀਆ ਮੁਹੱਲਾ, ਜਲੰਧਰ ਵਜੋਂ ਹੋਈ ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਵਾਰਦਾਤ ਵਿੱਚ ਵਰਤਿਆ ਇੱਕ ਦਾਤਰ ਲੋਹਾ ਬਰਾਮਦ ਕੀਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ, ਜੇ ਕੋਈ ਹਨ, ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

TAGGED: Crime, Police news
Share This Article
Facebook Twitter Whatsapp Whatsapp Telegram Copy Link
Share
Previous Article कमिश्नरेट पुलिस जालंधर द्वारा 14 ERS (आपातकालीन प्रतिक्रिया प्रणाली) मोटरसाइकिलों को हरी झंडी दिखाकर पुलिस आयुक्त स्वपन शर्मा ने किया रवाना कमिश्नरेट पुलिस जालंधर द्वारा 14 ERS (आपातकालीन प्रतिक्रिया प्रणाली) मोटरसाइकिलों को हरी झंडी दिखाकर पुलिस आयुक्त स्वपन शर्मा ने किया रवाना
Next Article हरियाणा विधान सभा चुनाव : आम आदमी पार्टी ने अपनी 7वीं लिस्ट की जारी, 3 उम्मीदवारों का नाम किया घोषित हरियाणा विधान सभा चुनाव : आम आदमी पार्टी ने अपनी 7वीं लिस्ट की जारी, 3 उम्मीदवारों का नाम किया घोषित
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?