By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਦੁਕਾਨਾਂ ਦੇ ਲਾਇਸੈਂਸ ਲਈ 12 ਅਕਤੂਬਰ ਸ਼ਾਮ 4 ਵਜੇ ਤੱਕ ਦਿੱਤੀਆਂ ਜਾ ਸਕਦੀਆਂ ਨੇ ਅਰਜ਼ੀਆਂ : ਪੁਲਿਸ ਕਮਿਸ਼ਨਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਦੁਕਾਨਾਂ ਦੇ ਲਾਇਸੈਂਸ ਲਈ 12 ਅਕਤੂਬਰ ਸ਼ਾਮ 4 ਵਜੇ ਤੱਕ ਦਿੱਤੀਆਂ ਜਾ ਸਕਦੀਆਂ ਨੇ ਅਰਜ਼ੀਆਂ : ਪੁਲਿਸ ਕਮਿਸ਼ਨਰ
Jalandhar

ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਦੁਕਾਨਾਂ ਦੇ ਲਾਇਸੈਂਸ ਲਈ 12 ਅਕਤੂਬਰ ਸ਼ਾਮ 4 ਵਜੇ ਤੱਕ ਦਿੱਤੀਆਂ ਜਾ ਸਕਦੀਆਂ ਨੇ ਅਰਜ਼ੀਆਂ : ਪੁਲਿਸ ਕਮਿਸ਼ਨਰ

Talk Hindustan
Last updated: 2024/10/09 at 7:15 PM
Talk Hindustan
Share
2 Min Read
ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਦੁਕਾਨਾਂ ਦੇ ਲਾਇਸੈਂਸ ਲਈ 12 ਅਕਤੂਬਰ ਸ਼ਾਮ 4 ਵਜੇ ਤੱਕ ਦਿੱਤੀਆਂ ਜਾ ਸਕਦੀਆਂ ਨੇ ਅਰਜ਼ੀਆਂ : ਪੁਲਿਸ ਕਮਿਸ਼ਨਰ
SHARE

– ਅਸਲਾ ਲਾਇਸੈਂਸਿੰਗ ਬਰਾਂਚ ਜਾਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੈਬਸਾਈਟ https://jalandhrcity.punjabpolice.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਨੇ ਫਾਰਮ

– ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਦੁਕਾਨਾਂ ਦੇ 18 ਅਕਤੂਬਰ ਨੂੰ ਰੈਡ ਕਰਾਸ ਭਵਨ ਵਿਖੇ 3 ਵਜੇ ਕੱਢੇ ਜਾਣਗੇ ਡਰਾਅ

ਜਲੰਧਰ, 9 ਅਕਤੂਬਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ, ਉਦਯੋਗ ਅਤੇ ਕਾਮਰਸ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ‘ਦਿ ਐਕਸਪਲੋਸਿਵ ਨਿਯਮ-2008’ (The Explosive Rules) ਅਧੀਨ ਸਾਲ 2016 ਵਿੱਚ ਜਾਰੀ ਹੋਏ ਆਰਜ਼ੀ ਲਾਇਸੈਂਸਾਂ ਦੇ 20 ਫੀਸਦੀ ਆਰਜ਼ੀ ਲਾਇਸੈਂਸ ਡਰਾਅ ਰਾਹੀਂ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਸ਼ਹਿਰ ਦੇ ਅਧੀਨ ਆਉਂਦੇ ਵਸਨੀਕਾਂ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੈ, ਨੇ ਜਲੰਧਰ ਸ਼ਹਿਰ ਵਿੱਚ ਨਗਰ ਨਿਗਮ ਵਲੋਂ ਨਿਰਧਾਰਿਤ ਕੀਤੀ ਜਾਣ ਵਾਲੀ ਜਗ੍ਹਾ ਵਿੱਚ ਪਟਾਖਿਆਂ ਨੂੰ ਵੇਚਣ ਲਈ ਆਰਜ਼ੀ ਦੁਕਾਨਾਂ ਦੇ ਆਰਜ਼ੀ ਲਾਇਸੈਂਸ ਲੈਣੇ ਹਨ,

ਉਹ ਐਪਲੀਕੇਸ਼ਨ ਫਾਰਮ ਦਫ਼ਤਰ ਦੀ ਅਸਲਾ ਲਾਇਸੈਂਸਿੰਗ ਬਰਾਂਚ, ਕਮਿਸ਼ਨਰੇਟ ਜਲੰਧਰ ਤੋਂ ਹਾਸਿਲ ਕਰਕੇ ਜਾਂ ਦਫ਼ਤਰ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੈਬਸਾਈਟ https://jalandhrcity.punjabpolice.gov.in ਤੋਂ ਡਾਊਨਲੋਡ ਕਰਕੇ ਮਿਤੀ 10-10-2024 ਤੋਂ ਮਿਤੀ 12-10-2024 ਤੱਕ ਸਵੇਰੇ 9:30 ਵਜੇ ਤੋਂ ਸ਼ਾਮ 4 ਵਜੇ ਤੱਕ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਆਉਣ ਵਾਲੀ ਅਰਜ਼ੀ ਵਿਚਾਰੀ ਨਹੀਂ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਡਰਾਅ ਮਿਤੀ 18-10-2024 ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 3 ਵਜੇ ਰੈਡ ਕਰਾਸ ਭਵਨ, ਜਲੰਧਰ ਵਿਖੇ ਕੱਢਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਜਾਂ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਜਾਂ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਸੇ ਪ੍ਰਕਾਰ ਦੀ ਸੋਧ ਜਾਂ ਤਬਦੀਲੀ ਹੁੰਦੀ ਹੈ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article स्ट्रीट क्राइम और नशे विरुद्ध जालंधर कमिशनरेट पुलिस ने शहर में 25 स्थानों पर चलाया कासो आपरेशन स्ट्रीट क्राइम और नशे विरुद्ध जालंधर कमिशनरेट पुलिस ने शहर में 25 स्थानों पर चलाया कासो आपरेशन
Next Article जालंधर ग्रामीण पुलिस द्वारा कासो आपरेशन दौरान महत्वपूर्ण बरामदगी: 28 ग्राम हेरोइन, 665 नशीली गोलियां और 784,000 एमएल से अधिक अवैध शराब जब्त जालंधर ग्रामीण पुलिस द्वारा कासो आपरेशन दौरान महत्वपूर्ण बरामदगी: 28 ग्राम हेरोइन, 665 नशीली गोलियां और 784,000 एमएल से अधिक अवैध शराब जब्त
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?