By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਪੂਰਥਲਾ ਦਾਣਾ ਮੰਡੀ ਪਹੁੰਚੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਤੇ ਕੀਤੇ ਤਿੱਖੇ ਸ਼ਬਦੀ ਹਮਲੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਪੂਰਥਲਾ ਦਾਣਾ ਮੰਡੀ ਪਹੁੰਚੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਤੇ ਕੀਤੇ ਤਿੱਖੇ ਸ਼ਬਦੀ ਹਮਲੇ
JalandharKapurthla

ਕਪੂਰਥਲਾ ਦਾਣਾ ਮੰਡੀ ਪਹੁੰਚੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਤੇ ਕੀਤੇ ਤਿੱਖੇ ਸ਼ਬਦੀ ਹਮਲੇ

Talk Hindustan
Last updated: 2024/10/30 at 9:07 PM
Talk Hindustan
Share
2 Min Read
ਕਪੂਰਥਲਾ ਦਾਣਾ ਮੰਡੀ ਪਹੁੰਚੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਤੇ ਕੀਤੇ ਤਿੱਖੇ ਸ਼ਬਦੀ ਹਮਲੇ
SHARE

ਪੰਜਾਬ ਤੇ ਕੇਂਦਰ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ

ਕਪੂਰਥਲਾ,30ਅਕਤੂਬਰ (ਗੌਰਵ ਮੜੀਆ) ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਨਾ ਵਿਕਣ ਕਾਰਨ ਕਿਸਾਨਾਂ ਦੀ ਹੋ ਰਹੀ ਖੱਜਲ ਖ਼ੁਆਰੀ ਦੇ ਚਲਦੇ ਯੂਥ ਅਕਾਲੀ ਦਲ ਵੱਲੋਂ ਨਵੀਂ ਅਨਾਜ ਮੰਡੀ ਕਪੂਰਥਲਾ ਵਿਖੇ ਯੂਥ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਫਿਆਲੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਇਸ ਦੌਰਾਨ ਉਹਨਾਂ ਦੇ ਵੱਲੋਂ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਤੇ ਦੋਸ਼ ਲਾਇਆ ਕਿ ਦੋਹਾਂ ਸਰਕਾਰਾਂ ਵੱਲੋਂ ਅੰਨਦਾਤਾ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਹੁੰਦੀ ਸੀ ਤਾਂ ਕਿਸਾਨਾਂ ਦੀ ਫਸਲ ਨਾਲੋਂ ਨਾਲ ਵਿਕ ਜਾਂਦੀ ਸੀ ਅਤੇ ਕਦੇ ਵੀ ਕਿਸਾਨਾਂ ਨੂੰ ਇਸ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਿਆ ਸੀ ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਤੇ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਇਸ ਕਿਸਾਨਾਂ ਨੂੰ ਕਾਲੀ ਦਿਵਾਲੀ ਮਨਾਉਣੀ ਪਵੇਗੀ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਫਸਲ ਦੀ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਫਸਲ ਢੇਰੀ ਕਰਨ ਵਾਸਤੇ ਜਗ੍ਹਾ ਨਹੀਂ ਮਿਲ ਰਹੀ ਹੈ।

ਉਹਨਾਂ ਕਿਹਾ ਕਿ ਉਹਨਾਂ ਨੇ ਆਪਣੀ ਕਿਸਾਨੀ ਜਿੰਦਗੀ ਵਿੱਚ ਇਸ ਤਰ੍ਹਾਂ ਦੇ ਕਦੇ ਹਾਲਾਤ ਨਹੀਂ ਦੇਖੇ ਅੱਜ ਸੂਬੇ ਦਾ ਕਿਸਾਨ ਆਪਣੇ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ।ਇਸ ਮੌਕੇ ਕੌਂਸਲਰ ਅਸ਼ੋਕ ਭਗਤ,ਜਗਜੀਤ ਸਿੰਘ  ਸ਼ੰਮੀ, ਸੁਰਜੀਤ ਸਿੰਘ ਰਾਣਾ,ਅਜੈ ਬਬਲਾ,ਜਸਪਾਲ ਸਿੰਘ,ਕੋਮਲ ਸਹੋਤਾ,ਰਾਜ ਕੁਮਾਰ ਸ਼ਰਮਾ,ਕਰਨ ਧਮ, ਰਾਜਿੰਦਰ ਧੰਜਲ,ਬਰਿੰਦਰਜੀਤ ਸਿੰਘ,ਰਮਨਦੀਪ ਸਿੰਘ,ਇੰਦਰਪਾਲ ਸਿੰਘ ਭਾਟੀਆ ਆਦਿ ਹੋਰ ਵੀ ਵੱਡੀ ਗਿਣਤੀ ਚ ਅਕਾਲੀ ਆਗੂ ਹਾਜ਼ਿਰ ਸਨ

TAGGED: Political
Share This Article
Facebook Twitter Whatsapp Whatsapp Telegram Copy Link
Share
Previous Article विजिलेंस ब्यूरो ने पुलिस सब-इंस्पेक्टर को 15,000 की रिश्वत लेते हुए रंगे हाथों किया काबू विजिलेंस ब्यूरो ने पुलिस सब-इंस्पेक्टर को 15,000 की रिश्वत लेते हुए रंगे हाथों किया काबू
Next Article ਸੁਖਵੰਤ ਪੱਡਾ ਨੂੰ ਹਿਊਮਨ ਰਾਈਟਸ ਕੌਂਸਲ ਇੰਡੀਆ ਪੰਜਾਬ ਦਾ ਪ੍ਰਧਾਨ ਬਣਨ ਤੇ ਆਪ ਆਗੂਆਂ ਨੇ ਵਲੋਂ ਕੀਤਾ ਗਿਆ ਸਨਮਾਨਿਤ ਸੁਖਵੰਤ ਪੱਡਾ ਨੂੰ ਹਿਊਮਨ ਰਾਈਟਸ ਕੌਂਸਲ ਇੰਡੀਆ ਪੰਜਾਬ ਦਾ ਪ੍ਰਧਾਨ ਬਣਨ ਤੇ ਆਪ ਆਗੂਆਂ ਨੇ ਵਲੋਂ ਕੀਤਾ ਗਿਆ ਸਨਮਾਨਿਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?