By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ: ਡਿਪਟੀ ਕਮਿਸ਼ਨਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ: ਡਿਪਟੀ ਕਮਿਸ਼ਨਰ
Jalandhar

ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ: ਡਿਪਟੀ ਕਮਿਸ਼ਨਰ

Talk Hindustan
Last updated: 2024/11/05 at 9:53 PM
Talk Hindustan
Share
2 Min Read
ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ: ਡਿਪਟੀ ਕਮਿਸ਼ਨਰ
SHARE

ਜਲੰਧਰ, 5 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ਵਿੱਚ ਜਿਨ੍ਹਾਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ। ਇਸ ਤੋਂ ਇਲਾਵਾ ਜਿਨ੍ਹਾਂ 5 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ, ਉਹ ਵੀ ਕਰਵਾਇਆ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਨਾਗਰਿਕਾਂ ਦੇ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਡਾ. ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਸਮੱਸਿਆ ਤੋਂ ਬਚਿਆ ਜਾ ਸਕੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਜਲੰਧਰ ਦੇ 35 ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੀ ਸੇਵਾ ਉਪਲਬਧ ਹੈ। ਇਸ ਤੋਂ ਇਲਾਵਾ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਵਿੱਚ 4 ਆਧਾਰ ਕਾਊਂਟਰ ਵੀ ਮੌਜੂਦ ਹਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article डिप्टी कमिश्नर ने होशियारपुर रोड पर 500 मीटर लंबे हिस्से का निर्माण दिसंबर के अंत तक पूरा करने के दिए निर्देश डिप्टी कमिश्नर ने होशियारपुर रोड पर 500 मीटर लंबे हिस्से का निर्माण दिसंबर के अंत तक पूरा करने के दिए निर्देश
Next Article ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਛੁੱਟੀ, ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਛੁੱਟੀ, ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?