By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
Punjabtarntaran

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Talk Hindustan
Last updated: 2024/11/09 at 2:39 AM
Talk Hindustan
Share
2 Min Read
ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
SHARE
ਚੰਡੀਗੜ੍ਹ,  : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦੌਰਾਨ ਦਿੱਤੀਆਂ ਗਈਆਂ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲਾਂ ਨੂੰ ਕਲੀਅਰ ਕਰਨ ਲਈ 100,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਸੌਦਾ 50,000 ਰੁਪਏ ਵਿੱਚ ਮੁਕੱਰਰ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਨੇ 20,000 ਰੁਪਏ ਪਹਿਲੀ ਕਿਸ਼ਤ ਵਜੋਂ ਲਏ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 20,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।
TAGGED: Vigilance Bureau
Share This Article
Facebook Twitter Whatsapp Whatsapp Telegram Copy Link
Share
Previous Article एलपीयू के विद्यार्थियों ने मैग्नीट्यूड 2024 में प्रतिभा और विविधता का बेहतरीन प्रदर्शन किया एलपीयू के विद्यार्थियों ने मैग्नीट्यूड 2024 में प्रतिभा और विविधता का बेहतरीन प्रदर्शन किया
Next Article मुख्यमंत्री ने केजरीवाल की उपस्थिति में राज्य भर के नए चुने गए 10031 सरपंचों को शपथ दिलाई मुख्यमंत्री ने केजरीवाल की उपस्थिति में राज्य भर के नए चुने गए 10031 सरपंचों को शपथ दिलाई
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?