By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ’ਚ ਨਵੇਂ ਗੇਟ ਦਾ ਕੀਤਾ ਉਦਘਾਟਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ’ਚ ਨਵੇਂ ਗੇਟ ਦਾ ਕੀਤਾ ਉਦਘਾਟਨ
Jalandhar

ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ’ਚ ਨਵੇਂ ਗੇਟ ਦਾ ਕੀਤਾ ਉਦਘਾਟਨ

Talk Hindustan
Last updated: 2024/11/19 at 8:09 PM
Talk Hindustan
Share
1 Min Read
ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ’ਚ ਨਵੇਂ ਗੇਟ ਦਾ ਕੀਤਾ ਉਦਘਾਟਨ
SHARE

ਜਲੰਧਰ, 19 ਨਵੰਬਰ : : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇੱਥੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਵਿਖੇ ਨਵੇਂ ਬਣੇ ਗੇਟ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਕਾਇਆ ਕਲਪ ਕਰਨ ਲਈ ਇਨਕਲਾਬੀ ਕਦਮ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਸਰਕਾਰੀ ਸੰਸਥਾਵਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣ ਲਈ ਸਕੂਲ ਆਫ਼ ਐਮੀਨੈਂਸ ਅਤੇ ਸਮਾਰਟ ਸਕੂਲਾਂ ਦੀ ਸਥਾਪਨਾ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਅਧਿਆਪਕਾਂ ਨੂੰ ਟ੍ਰੇਨਿੰਗ ਵਰਗੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ।

ਸ਼੍ਰੀ ਮਹਿੰਦਰ ਭਗਤ ਨੇ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਸੁਧਾਰ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ‘ਸਰਕਾਰ ਤੁਹਾਡੇ ਦੁਆਰ’ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਜੋ ਕਰ ਦਿਖਾਇਆ ਹੈ, ਉਹ ਪਿਛਲੀਆਂ ਸਰਕਾਰਾਂ ਆਪਣੇ ਦਹਾਕਿਆਂ ਦੇ ਕਾਰਜਕਾਲ ਵਿੱਚ ਕਰਨ ਵਿੱਚ ਨਾਕਾਮ ਰਹੀਆਂ ਹਨ।
ਇਸ ਮੌਕੇ ਪ੍ਰਿੰ. ਡਾ. ਚੰਦਰ ਕਾਂਤਾ, ਡਾ. ਰਮਨੀਕ ਕੌਰ, ਡਾ. ਸੁਖਪਾਲ ਸਿੰਘ ਅਤੇ ਡਾ. ਰਜਨੀਸ਼ ਕੁਮਾਰ ਵੀ ਮੌਜੂਦ ਸਨ।

TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article कैबिनेट मंत्री मोहिंदर भगत ने जालंधर में 5443 नवनिर्वाचित पंचायत सदस्यों को दिलाई शपथ कैबिनेट मंत्री मोहिंदर भगत ने जालंधर में 5443 नवनिर्वाचित पंचायत सदस्यों को दिलाई शपथ
Next Article इंटरनेशनल स्तर पर जालंधर का नाम रोशन करने वाले अमान सलमानी और मनीष कलेर सम्मानित इंटरनेशनल स्तर पर जालंधर का नाम रोशन करने वाले अमान सलमानी और मनीष कलेर सम्मानित
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?