By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਹਲਕਾ ਵਾਸੀਆਂ ਦਾ ਸੇਵਕ ਹੋਣ ਦੇ ਨਾਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਣਾ ਮੇਰਾ ਫਰਜ-ਅਵੀ ਰਾਜਪੂਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਹਲਕਾ ਵਾਸੀਆਂ ਦਾ ਸੇਵਕ ਹੋਣ ਦੇ ਨਾਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਣਾ ਮੇਰਾ ਫਰਜ-ਅਵੀ ਰਾਜਪੂਤ
JalandharKapurthla

ਹਲਕਾ ਵਾਸੀਆਂ ਦਾ ਸੇਵਕ ਹੋਣ ਦੇ ਨਾਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਣਾ ਮੇਰਾ ਫਰਜ-ਅਵੀ ਰਾਜਪੂਤ

Talk Hindustan
Last updated: 2024/12/09 at 7:58 PM
Talk Hindustan
Share
2 Min Read
ਹਲਕਾ ਵਾਸੀਆਂ ਦਾ ਸੇਵਕ ਹੋਣ ਦੇ ਨਾਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਣਾ ਮੇਰਾ ਫਰਜ-ਅਵੀ ਰਾਜਪੂਤ
SHARE

ਕਪੂਰਥਲਾ 9 ਦਿਸੰਬਰ ( ਗੌਰਵ ਮੜੀਆ ) ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਦੀ ਅਗਵਾਈ ਹੇਠ ਕੋਰ ਕਮੇਟੀ ਦੀ ਇੱਕ ਵੇਸ਼ਿਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਵਿੱਚ ਕੋਈ ਮੁਸ਼ਕਿਲ ਤਾਂ ਨਹੀਂ ਦੇ ਨਾਲ-ਨਾਲ ਹਸਪਤਾਲ ਵਿੱਚ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਨਾਲ-ਨਾਲ ਅਤੇ ਪਿੰਡਾਂ ਵਿੱਚ ਸਮੇਂ ਸਿਰ ਗ੍ਰਾਂਟ ਮਿਲਦੀ ਹੈ ਜਾਂ ਨਹੀਂ ਇਸ ਸਬੰਧੀ ਕੰਮ ਕਰਨ ਲਈ ਰਣਨੀਤੀ ਤਿਆਰ ਕੀਤੀ ਗਈ।ਇਸ ਮੀਟਿੰਗ ਵਿੱਚ ਹਲਕਾ ਕਪੂਰਥਲਾ ਦੇ ਸੇਵਾਦਾਰ ਅਵੀ ਰਾਜਪੂਤ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਸ਼ਹਿਰ ਅਤੇ ਪਿੰਡ ਦੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸਬੰਧਤ ਵਿਭਾਗ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਦਾ ਹੱਲ ਕਰਵਾਉਣ ਦੇ ਲਈ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਨਗਰ ਕੌਂਸਲਰਾਂ ਵੱਲੋਂ ਮੋਟੀਆਂ-ਮੋਟੀਆਂ ਤਨਖ਼ਾਹਾਂ ਲੈਣ ਦੇ ਬਾਵਜੂਦ ਕਪੂਰਥਲਾ ਵਾਸੀਆਂ ਨੂੰ ਜਿਹੜੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ,ਉਹ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਸਾਡੀ ਮੌਜੂਦਾ ਸਰਕਾਰ ਦੇ ਨੁਮਾਇੰਦੇ ਵੀ ਫੇਲ ਸਾਬਤ ਹੋ ਰਹੇ ਹਨ।

ਇਸ ਲਈ ਲੋਕਾਂ ਦੇ ਸੇਵਕ ਹੋਣ ਦੇ ਨਾਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਾ ਉਨ੍ਹਾਂਦਾ ਦਾ ਫਰਜ ਹੈ।ਅਵੀ ਰਾਜਪੂਤ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀਆਂ ਸਮੂਹਿਕ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਹੋਣ।ਉਨ੍ਹਾਂਨੇ ਕਿਹਾ ਕਿ ਸ਼ਹਿਰ ਵਿੱਚ ਬੈਠੇ ਸਰਕਾਰ ਦੇ ਲੋਕ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਹੱਲ ਕਰਵਾਉਣ।ਲੋਕਾਂ ਦੀਆਂ ਸਮੱਸਿਆਵਾਂ ਵਿੱਚ ਕੋਈ ਤਕਨੀਕੀ ਜਾਂ ਹੋਰ ਸਮੱਸਿਆ ਆ ਰਹੀ ਹੈ ਤਾਂ ਇਸ ਬਾਰੇ ਸਰਕਾਰ ਜਾਂ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਵਾਉਣ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਰਕਾਰ ਦੀ ਪਹਿਲ ਹੋਣੀ ਚਾਹੀਦੀ ਹੈ।ਇਸ ਦੇ ਲਈ ਜਨਤਾ ਦਰਬਾਰ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ।ਤਾਂ ਜੋ ਅਫਸਰਾਂ ਤੱਕ ਪਹੁੰਚਣ ਵਾਲੇ ਪੀੜਤ ਖੁੱਲ੍ਹੇ ਦਰਬਾਰ ਵਿੱਚ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪਹੁੰਚ ਸਕਣ।ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਹੋ ਸਕੇ। ਇਸ ਮੌਕੇ ਅਸ਼ੋਕ ਸ਼ਰਮਾ,ਮਨਜੀਤ ਕਾਲਾ,ਕੁਲਦੀਪ ਧੀਰ,ਸੁਮਿਤ ਕਪੂਰ, ਤਜਿੰਦਰ ਲਵਲੀ,ਨਿਰਮਲ ਸਿੰਘ,ਹਨੀ ਸਚਦੇਵਾ,ਸੋਨੂੰ ਖਿੱਲਣ,ਰਾਜੇਸ਼,ਅਜੇ ਕੁਮਾਰ,ਬਲਵਿੰਦਰ ਦੇਹਲਵਾਲ,ਸਤੀਸ਼, ਜੈ ਚਾਵਲਾ,ਬਿੱਟੂ ਸ਼ਰਮਾ ਆਦਿ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article पंजाब के राज्यपाल ब्यास से नशा मुक्त पंजाब को बढ़ावा देने के लिए नशे के खिलाफ दो दिवसीय जन पदयात्रा का करेंगे नेतृत्व पंजाब के राज्यपाल ब्यास से नशा मुक्त पंजाब को बढ़ावा देने के लिए नशे के खिलाफ दो दिवसीय जन पदयात्रा का करेंगे नेतृत्व
Next Article जालंधर के पूर्व कांग्रेसी मेयर जगदीश राजा ने पत्नी सहित छोड़ी पार्टी, आप में हुए शामिल जालंधर के पूर्व कांग्रेसी मेयर जगदीश राजा ने पत्नी सहित छोड़ी पार्टी, आप में हुए शामिल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?