ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਮਿਉਂਸਿਪਲ ਕਾਰਪੋਰੇਸ਼ਨ, ਮਿਉਂਸਿਪਲ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਇਸ ਸੂਚੀ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਅਮਲੋਹ, ਮਾਛੀਵਾੜਾ, ਬਾਘਾ ਪੁਰਾਣਾ, ਮਲੌਦ, ਸਰਦੂਲਗੜ੍ਹ ਅਤੇ ਧਰਮਕੋਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ


