By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਬਸਤੀਆਂਤ ਵਿੱਚ ਦਸ਼ਮੇਸ਼ ਪਿਤਾ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਬਸਤੀਆਂਤ ਵਿੱਚ ਦਸ਼ਮੇਸ਼ ਪਿਤਾ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
Jalandhar

ਬਸਤੀਆਂਤ ਵਿੱਚ ਦਸ਼ਮੇਸ਼ ਪਿਤਾ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

Talk Hindustan
Last updated: 2025/01/04 at 8:55 PM
Talk Hindustan
Share
2 Min Read
ਬਸਤੀਆਂਤ ਵਿੱਚ ਦਸ਼ਮੇਸ਼ ਪਿਤਾ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
SHARE

ਜਲੰਧਰ : ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਅਰਜਨ ਦੇਵ ਜੀ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਸਮੂਹ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਅਤੇ ਬਸਤੀਆਂਤ ਇਲਾਕੇ ਦੀਆਂ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਨਗਰ ਬਸਤੀ ਮਿੱਠੂ ਤੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਜੋ ਬਸਤੀ ਬਾਵਾ ਖੇਲ , ਕਪੂਰਥਲਾ ਚੌਂਕ, ਚਿਕ ਚੌਂਕ ਚੌਕ, ਗੁਰਦੁਆਰਾ ਆਦਰਸ਼ ਨਗਰ, ਜੇਪੀ ਨਗਰ, ਹਰਬੰਸ ਨਗਰ, 120 ਫੁਟੀ ਰੋਡ ,ਆਦੀ ਇਲਾਕਿਆਂ ਵਿੱਚੋਂ ਹੁੰਦਾ ਹੋਇਆ ,ਬਸਤੀ ਮਿੱਠੂ ਦੇ ਵੱਖ ਵੱਖ ਗੁਰੂ ਘਰਾਂ ਵਿੱਚੋਂ ਹੁੰਦਾ ਹੋਇਆ ਗੁਰੂ ਘਰ ਆ ਕੇ ਸਮਾਪਤ ਹੋਇਆ।

ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ, ਕੀਰਤਨੀ ਜਥੇ, ਅਤੇ ਸਕੂਲੀ ਬੱਚੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ । ਨਗਰ ਕੀਰਤਨ ਦੀ ਖਾਸ ਵਿਸ਼ੇਸ਼ਤਾ ਇਹ ਰਹੀ । ਕਿ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਪਾਲਕੀ ਸਾਹਿਬ ਦੇ ਪਿੱਛੇ ਗੁਰੂ ਜਸ ਗਾਇਨ ਕਰਦੀਆਂ ਨਾਲ ਨਾਲ ਚੱਲ ਰਹੀਆਂ ਸਨ । ਸਮੁੱਚੇ ਰਸਤੇ ਵਿੱਚ ਸੰਗਤਾਂ ਲਈ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਸਨ ।ਸਮੁੱਚੇ ਨਗਰ ਕੀਰਤਨ ਦੀ ਦੇਖ ਰੇਖ ਸੰਨੀ ਰਾਠੋੜ, ਗੁਰਮੀਤ ਸਿੰਘ ਗੋਰਾ, ਗੁਰਸੇਵਕ ਸਿੰਘ ਬਿੱਟੂ ,ਪਰਮਜੀਤ ਸਿੰਘ ਪੰਮਾ, ਸਤਵੰਤ ਸਿੰਘ ਸ਼ੰਟੀ ਕਰ ਰਹੇ ਸਨ। ਨਗਰ ਕੀਰਤਨ ਵਿੱਚ ਜਰਨੈਲ ਸਿੰਘ ਜੋਲਾ, ਪ੍ਰੀਤਮ ਸਿੰਘ, ਬੰਟੀ ਰਠੌਰ, ਗੁਰਵਿੰਦਰ ਸਿੰਘ ਪਰਮਾਰ ਤੋਂ ਇਲਾਵਾ ਰਜਿੰਦਰ ਸਿੰਘ ਮਿਗਲਾਨੀ, ਸਰਬਜੀਤ ਸਿੰਘ ਰਾਜਪਾਲ ,ਗੁਰਦੇਵ ਸਿੰਘ ਗੋਲਡੀ ਭਾਟੀਆ, ਨਰਿੰਦਰ ਸਿੰਘ ਲੱਕੀ, ਸਾਮਿਲ ਸਨ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ ਤੇ ਹਰਪ੍ਰੀਤ ਸਿੰਘ ਨੀਟੂ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ.ਐਸ.ਪੀ.ਸਿੰਘ ਓਬਰਾਏ ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ.ਐਸ.ਪੀ.ਸਿੰਘ ਓਬਰਾਏ
Next Article गुजरात के पोरबंदर में बड़ा हादसा, कोस्टगार्ड का हेलिकॉप्टर क्रैश; 3 लोगों की मौत गुजरात के पोरबंदर में बड़ा हादसा, कोस्टगार्ड का हेलिकॉप्टर क्रैश; 3 लोगों की मौत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?