By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਨਵੇਂ ਵਰ੍ਹੇ ਦੀ ਆਮਦ ਤੇ ਬਿਜਲੀ ਡਿਪਾਟਮੈਂਟ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਨਵੇਂ ਵਰ੍ਹੇ ਦੀ ਆਮਦ ਤੇ ਬਿਜਲੀ ਡਿਪਾਟਮੈਂਟ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
JalandharKapurthla

ਨਵੇਂ ਵਰ੍ਹੇ ਦੀ ਆਮਦ ਤੇ ਬਿਜਲੀ ਡਿਪਾਟਮੈਂਟ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ

Talk Hindustan
Last updated: 2025/01/05 at 9:39 PM
Talk Hindustan
Share
2 Min Read
ਨਵੇਂ ਵਰ੍ਹੇ ਦੀ ਆਮਦ ਤੇ ਬਿਜਲੀ ਡਿਪਾਟਮੈਂਟ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
SHARE

ਕਪੂਰਥਲਾ 5 ਜਨਵਰੀ (ਗੌਰਵ ਮੜੀਆ ) ਨਵੇਂ ਵਰ੍ਹੇ 2025 ਦੀ ਆਮਦ ਮੌਕੇ ਸਬ ਡਵੀਜ਼ਨ ਸਬ ਅਰਬਨ ਬਿਜਲੀ ਡਿਪਾਟਮੈਂਟ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 132 ਕੇ ਵੀ ਪਾਵਰ ਕਾਲੋਨੀ ਨਜ਼ਦੀਕ ਔਜਲਾ ਫਾਟਕ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਕੇ ਗੁਰੂ ਸਾਹਿਬ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰ ਕੇ ਸਾਲ 2025 ਦੀ ਸ਼ੁਰੂਆਤ ਕੀਤੀ ਗਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਦੌਰਾਨ ਰਾਗੀ ਜੱਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਨਵਾਂ ਸਾਲ ਸਭ ਲਈ ਖੁਸ਼ੀਆਂ ਲੈ ਕੇ ਆਏ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਸਮੂਹ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕਰਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਨਵੇ ਸਾਲ ਵਿੱਚ ਆਪਣਾ ਕੰਮ ਪੂਰੀ ਤਨਦੇਹੀ, ਇਮਾਨਦਾਰੀ ਅਤੇ ਬਿਨਾਂ ਭੇਦਭਾਵ ਤੋਂ ਕਰਨ ਲਈ ਕਿਹਾ।ਉਨ੍ਹਾਂਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ,ਅਨਿਲ ਨਾਹਰ,ਆਪ ਲੀਗਲ ਵਿੰਗ ਦੇ ਐਡਵੋਕੇਟ ਮਨਦੀਪ ਸਿੰਘ,ਆਪ ਸੋਸ਼ਲ ਮੀਡੀਆ ਦੇ ਇੰਚਾਰਜ,ਸੁਖਦੇਵ ਸਿੰਘ ਰਿੰਕੂ,ਤਰੁਣ ਵਾਲੀਆ,ਜ਼ਿਲ੍ਹਾ ਇਵੇੰਟ ਇੰਚਾਰਜ ਗੌਰਵ ਕੰਡਾ ਆਦਿ ਹਾਜ਼ਰ ਸਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article गुजरात के पोरबंदर में बड़ा हादसा, कोस्टगार्ड का हेलिकॉप्टर क्रैश; 3 लोगों की मौत गुजरात के पोरबंदर में बड़ा हादसा, कोस्टगार्ड का हेलिकॉप्टर क्रैश; 3 लोगों की मौत
Next Article डिप्टी डीईओ प्राइमरी बलविंदर सिंह बट्टू ने क्रिकेट मैच के विजेता खिलाड़ियों को किया सम्मानित डिप्टी डीईओ प्राइमरी बलविंदर सिंह बट्टू ने क्रिकेट मैच के विजेता खिलाड़ियों को किया सम्मानित
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?