By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ, ਸਕੂਲ ਲੇਟ ਆਉਣ ਕਾਰਨ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > ludhiana > ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ, ਸਕੂਲ ਲੇਟ ਆਉਣ ਕਾਰਨ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ
ludhianaPunjab

ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ, ਸਕੂਲ ਲੇਟ ਆਉਣ ਕਾਰਨ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ

Talk Hindustan
Last updated: 2025/01/24 at 9:12 PM
Talk Hindustan
Share
2 Min Read
ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ, ਸਕੂਲ ਲੇਟ ਆਉਣ ਕਾਰਨ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ
SHARE
•ਸਕੂਲਾਂ ਵਿੱਚ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਪ੍ਰਤੀ ਸਰਕਾਰ ਵਚਨਬੱਧ: ਹਰਜੋਤ ਸਿੰਘ ਬੈਂਸ*
ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰਵਾਜ਼ਬ ਤੇ ਸਰੀਰਕ ਸਜ਼ਾ ਦੇਣ ਕਰਕੇ ਕੀਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਸ. ਬੈਂਸ ਨੇ ਕਿਹਾ, ‘‘ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ।’’ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article पंजाब सरकार का बड़ा कदम, अब 180 कैमरों के जरिए होगी तहसीलों की निगरानी पंजाब सरकार का बड़ा कदम, अब 180 कैमरों के जरिए होगी तहसीलों की निगरानी
Next Article डिप्टी कमिश्नरेट पुलिस ने कमिश्नरेट जालंधर के अंतर्गत आने वाले क्षेत्र को नो ड्रोन और नो फ्लाइंग जोन किया घोषित डिप्टी कमिश्नरेट पुलिस ने कमिश्नरेट जालंधर के अंतर्गत आने वाले क्षेत्र को नो ड्रोन और नो फ्लाइंग जोन किया घोषित
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?