By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਿਲ੍ਹਾ ਪ੍ਰਸ਼ਾਸਨ ਨੇ ਵੱਖ ਵੱਖ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੰਸ ਕੀਤੇ ਰੱਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਜਿਲ੍ਹਾ ਪ੍ਰਸ਼ਾਸਨ ਨੇ ਵੱਖ ਵੱਖ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੰਸ ਕੀਤੇ ਰੱਦ
AmritsarPunjab

ਜਿਲ੍ਹਾ ਪ੍ਰਸ਼ਾਸਨ ਨੇ ਵੱਖ ਵੱਖ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੰਸ ਕੀਤੇ ਰੱਦ

Talk Hindustan
Last updated: 2025/02/11 at 9:10 PM
Talk Hindustan
Share
2 Min Read
ਜਿਲ੍ਹਾ ਪ੍ਰਸ਼ਾਸਨ ਨੇ ਵੱਖ ਵੱਖ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੰਸ ਕੀਤੇ ਰੱਦ
SHARE
ਅੰਮ੍ਰਿਤਸਰ 11 ਫਰਵਰੀ 2025— : ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਵੱਖ-ਵੱਖ ਲਾਇਸੰਸੀ ਹੋਲਡਰਾਂ ਦੇ ਕੋਚਿੰਗ ਇੰਸਟੀਚਿਊਟਸ ਆਫ ਆਈਲੈਟਸ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੰਸ ਰੱਦ ਕੀਤੇ ਹਨ। ਵਧੀਕ ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਇਨ੍ਹਾਂ ਏਜੰਸੀਆਂ ਵਲੋਂ ਇਸ ਦਫ਼ਤਰ ਨੂੰ ਲਾਇਸੰਸ ਰੀਨਿਊ ਕਰਵਾਉਣ ਸਬੰਧੀ ਕੋਈ ਪ੍ਰਤੀ ਬੇਨਤੀ ਕੀਤੀ ਹੈ ਕਿ ਉਨਾਂ ਨੇ ਆਪਣਾ ਇਮੀਗਰੇਸ਼ਨ ਦਾ ਦਫ਼ਤਰ ਬੰਦ ਕਰ ਦਿੱਤਾ ਹੈ ਅਤੇ ਕੁਝ ਏਜੰਸੀਆਂ ਵਲੋਂ ਆਪਣਾ ਲਾਇਸੰਸ ਰੀਨਿਊ ਕਰਵਾਉਣ ਦੀਆਂ ਇੱਛੁਕ ਨਹੀਂ ਹਨ ਬਾਰੇ ਪ੍ਰਤੀ ਬੇਨਤੀ ਦਿੱਤੀ ਹੈ, ਜਿਸ ਦੇ ਆਧਾਰ ਤੇ ਇਨਾਂ ਦਾ ਲਾਇਸੰਸ ਰੱਦ ਕੀਤੇ ਗਏ ਹਨ।
ਵਧੀਕ ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੁਲੇਸ਼ਨ ਐਕਟ 2012 ਦੀ ਧਾਰਾ 6(1) (ਈ) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਯੂਨੀਕ ਐਜੂਕੇਸ਼ਨ ਐਂਡ ਇਮੀਗਰੇਸ਼ਨ , ਬੀ ਬਲਾਕ ਰਣਜੀਤ ਐਵੀਨਿਊ; ਮੈਸਰਜ ਐਚ.ਆਈ.ਟੀ. ਐਜੂਕੇਸ਼ਨ ਐਂਡ ਕੰਸਲਟੈਂਸੀ ਸੈਂਟਰ ਜੀਟੀ ਰੋਡ ਦਬੁਰਜੀ; ਮੈਸਰਜ ਏ.ਜੇ.ਆਰ. ਗੋਲਬਲ 35 ਸਰਕੂਲਰ ਰੋਡ, ਸਾਹਮਣੇ ਮੈਡੀਕਲ ਕਾਲਜ ਅੰਮ੍ਰਿਤਸਰ; ਮੈਸਰਜ ਐਕਸਪਰਟਸ ਇਮੀਗਰੇਸ਼ਨ ਐਂਡ ਐਜੂਕੇਸ਼ਨ, ਨਜ਼ਦੀਕ ਐਚ.ਡੀ.ਐਫ.ਸੀ. ਬੈਂਕ ਜੀਟੀ. ਰੋਡ ਬਿਆਸ; ਮੈਸਰਜ ਗੋਲਡਨ ਸਟਡੀਜ਼, ਗਲੀ ਪੰਜਾਬ ਐਂਡ ਸਿੰਧ ਬੈਂਕ, ਰਈਆ; ਪਰਥ ਪੀ.ਟੀ.ਈ. ਐਂਡ ਆਈਲੈਟਸ ਟਰੇਨਿੰਗ ਸੈਂਟਰ, ਐਸ.ਸੀ.ਐਫ. 23 ਕਬੀਰ ਪਾਰਕ ਸਾਹਮਣੇ ਯੂਨੀਵਰਸਿਟੀ; ਮੈਸਰਜ ਆਰਕਵੇਅ ਕੰਸਲਟੈਂਸੀ , ਸੀ ਬਲਾਕ ਰਣਜੀਤ ਐਵੀਨਿਊ ਅਤੇ ਐਕਸਪਰਟ ਐਜੂਕੇਸ਼ਨ ਕੰਸਲਟੈਂਸੀ, ਸਾਹਮਣੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤੇ ਹਨ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਐਕਟ /ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੰਸੀ ਜਾਂ ਉਸਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੰਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰੀ ਹੋਵੇਗੀ ਅਤੇ ਇਸਦੀ ਭਰਪਾਈ ਵੀ ਉਕਤ ਲਇਸੰਸੀ ਵਲੋਂ ਕੀਤੀ ਜਾਵੇਗੀ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article श्री गुरु रविदास महाराज जी के प्रकाश उत्सव के अवसर पर निकली शोभा यात्रा में जालंधर के डिप्टी कमिश्नर ने की शिरकत श्री गुरु रविदास महाराज जी के प्रकाश उत्सव के अवसर पर निकली शोभा यात्रा में जालंधर के डिप्टी कमिश्नर ने की शिरकत
Next Article 1984 सिख विरोधी दंगा मामले में सज्जन कुमार दोषी करार, 18 को सुनाई जा सकती है सजा 1984 सिख विरोधी दंगा मामले में सज्जन कुमार दोषी करार, 18 को सुनाई जा सकती है सजा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?