By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ – ਹਰਦੀਪ ਸਿੰਘ ਮੁੰਡੀਆਂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > ludhiana > ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ – ਹਰਦੀਪ ਸਿੰਘ ਮੁੰਡੀਆਂ
ludhianaPoliticsPunjab

ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ – ਹਰਦੀਪ ਸਿੰਘ ਮੁੰਡੀਆਂ

Talk Hindustan
Last updated: 2025/02/15 at 9:25 PM
Talk Hindustan
Share
2 Min Read
ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ – ਹਰਦੀਪ ਸਿੰਘ ਮੁੰਡੀਆਂ
SHARE
ਪੰਜਾਬ ਦੇ ਵਸਨੀਕਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ*
ਲੁਧਿਆਣਾ, 15 ਫਰਵਰੀ :  ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਨੇ ਹੁਣ ਤੱਕ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਇੱਕ ਨਿੱਜੀ ਸਮਾਗਮ ਵਿੱਚ ਬੋਲਦਿਆਂ, ਕੈਬਨਿਟ ਮੰਤਰੀ ਮੁੰਡੀਆਂ ਨੇ ਜ਼ਿਕਰ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪਾਰਦਰਸ਼ੀ ਅਤੇ ਨਿਵੇਸ਼-ਅਨੁਕੂਲ ਨੀਤੀਆਂ ਦੇ ਕਾਰਨ, ਈ-ਨਿਲਾਮੀਆਂ ਰਾਹੀਂ ਕੁੱਲ 5000 ਕਰੋੜ ਰੁਪਏ ਕਮਾਏ ਗਏ ਹਨ ਜੋ ਸਿੱਧ ਕਰਦੇ ਹਨ ਕਿ ਜਨਤਾ ਦਾ ਰੀਅਲ ਅਸਟੇਟ ਸੈਕਟਰ ਵਿੱਚ ਵਿਸ਼ਵਾਸ ਵਧਿਆ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਈ-ਨਿਲਾਮੀਆਂ ਨੂੰ ਭਰਵਾਂ ਹੁੰਗਾਰਾ ਮਿਲਣ ਕਰਕੇ, ਇਹ ਅਭਿਆਸ ਜਲਦ ਹੀ ਦੁਬਾਰਾ ਕੀਤਾ ਜਾਵੇਗਾ। ਉਨ੍ਹਾਂ ਖੁਲਾਸਾ ਕੀਤਾ ਕਿ ਨਿਲਾਮੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰੀਅਲ ਅਸਟੇਟ ਨਾਲ ਸਬੰਧਤ ਕਲੀਅਰੈਂਸ ਸਰਟੀਫਿਕੇਟ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਪ੍ਰਮੋਟਰਾਂ/ਡਿਵੈਲਪਰਾਂ ਦੇ ਮੁੱਦਿਆਂ ਨੂੰ ਪੂਰੀ ਪਾਰਦਰਸ਼ਤਾ ਨਾਲ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਪ੍ਰਮੋਟਰਾਂ/ਡਿਵੈਲਪਰਾਂ ਨੂੰ ਕੋਈ ਮੁਸ਼ਕਲ ਨਾ ਆਵੇ ਅਤੇ ਨਾਲ ਹੀ ਉਨ੍ਹਾਂ ਨੂੰ ਆਪਣੇ ਪ੍ਰੋਜੈਕਟਾਂ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਅਤੇ ਉੱਚ-ਗੁਣਵੱਤਾ ਵਾਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਰਿਸੈਪਸ਼ਨ/ਸਿੰਗਲ-ਵਿੰਡੋ ਕਾਊਂਟਰਾਂ ‘ਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ, ਜਿਵੇਂ ਕਿ ਪਾਣੀ ਦਾ ਪ੍ਰਬੰਧ, ਸੋਫ਼ਿਆਂ ਅਤੇ ਕੁਰਸੀਆਂ ਵਾਲੇ ਸਹੀ ਬੈਠਣ ਵਾਲੇ ਖੇਤਰ ਅਤੇ ਸੇਵਾਵਾਂ ਲਈ ਟੋਕਨ ਸਿਸਟਮ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article बाढ़ राहत मुआवजे में 20 लाख रुपये के गबन के आरोप में पूर्व सरपंच  और लंबरदार विजीलेंस ब्यूरो द्वारा गिरफ्तार बाढ़ राहत मुआवजे में 20 लाख रुपये के गबन के आरोप में पूर्व सरपंच और लंबरदार विजीलेंस ब्यूरो द्वारा गिरफ्तार
Next Article अमेरिका से डिपोर्ट होकर पहुंचे दो भाई पंजाब पुलिस ने किए गिरफ्तार, हत्या के केस में हैं आरोपी अमेरिका से डिपोर्ट होकर पहुंचे दो भाई पंजाब पुलिस ने किए गिरफ्तार, हत्या के केस में हैं आरोपी
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?