By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > ludhiana > ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ
ludhianaPoliticsPunjabTopics

ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ

Talk Hindustan
Last updated: 2025/03/07 at 9:36 PM
Talk Hindustan
Share
2 Min Read
ਯੂ.ਕੇ. ਸਥਿਤ ਐਨ.ਆਰ.ਆਈ. ਨੇ ਆਪਣੀ 17 ਏਕੜ ਜ਼ਮੀਨ ਕਬਜ਼ਾਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ
SHARE
ਪਿਛਲੇ ਤਿੰਨ ਸਾਲਾਂ ‘ਚ ਪ੍ਰਵਾਸੀ ਭਾਰਤੀਆਂ ਦੀਆਂ 3200 ਅਰਜ਼ੀਆਂ ਦਾ ਨਿਪਟਾਰਾ, ਇੰਚ-ਇੰਚ ਜ਼ਮੀਨ ਖਾਲੀ ਕਰਵਾਈ ਜਾਵੇਗੀ – ਕੁਲਦੀਪ ਸਿੰਘ ਧਾਲੀਵਾਲ*
ਲੁਧਿਆਣਾ, 7 ਮਾਰਚ  – ਯੂ.ਕੇ. ਸਥਿਤ ਇੱਕ ਪ੍ਰਵਾਸੀ ਭਾਰਤੀ ਰਣਧੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਭੂੰਦੜੀ ਵਿੱਚ ਆਪਣੀ 17 ਏਕੜ ਕਬਜ਼ੇ ਵਾਲੀ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਖਾਲੀ ਕਰਵਾਈ ਜ਼ਮੀਨ ਦੇ ਨਿਰੀਖਣ ਦੌਰਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰਦਿਆਂ ਐਨ.ਆਰ.ਆਈ. ਭਾਈਚਾਰੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਰਣਧੀਰ ਸਿੰਘ ਨੇ ਉਨ੍ਹਾਂ ਦੇ ਭਰਾ ਦੁਆਰਾ ਉਨ੍ਹਾਂ ਦੀ ਜ਼ਮੀਨ ‘ਤੇ ਕਬਜ਼ੇ ਬਾਰੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ।
ਸ਼ਿਕਾਇਤ ਮਿਲਣ ‘ਤੇ, ਉਨ੍ਹਾਂ ਤੁਰੰਤ ਅਧਿਕਾਰੀਆਂ ਨੂੰ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੇ ਆਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ, ਆਉਣ ਵਾਲੇ ਦਿਨਾਂ ਵਿੱਚ ਰਣਧੀਰ ਸਿੰਘ ਦੇ ਜੱਦੀ ਘਰ ਨੂੰ ਵੀ ਕਬਜ਼ਾਮੁਕਤ ਕਰਵਾ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਐਨ.ਆਰ.ਆਈ. ਮੰਤਰਾਲੇ ਦੀ ਅਗਵਾਈ ਸਾਂਭੀ ਹੈ, ਪਿਛਲੇ ਤਿੰਨ ਸਾਲਾਂ ਵਿੱਚ ਐਨ.ਆਰ.ਆਈ. ਨਾਲ ਸਬੰਧਤ 3,200 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮੁੱਦਿਆਂ ਨੂੰ ਕੁਸ਼ਲਤਾ ਨਾਲ ਹੱਲ ਕਰਨ ਲਈ ਇੱਕ ਵਿਧੀ ਸਥਾਪਤ ਕੀਤੀ ਹੈ, ਜਿਸ ਨਾਲ ਉਹ ਪੰਜਾਬ ਵਿੱਚ ਆਪਣੇ ਠਹਿਰਾਅ ਨੂੰ ਵਧਾਏ ਬਿਨਾਂ ਮਾਮਲਿਆਂ ਨੂੰ ਹੱਲ ਕਰ ਸਕਦੇ ਹਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਵਿਧਾਨ ਸਭਾ ਕਮੇਟੀ ਨੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ ਦੀ ਕੀਤੀ ਸਮੀਖਿਆ; ਦਰਿਆ ਵਿੱਚ ਗੋਬਰ ਅਤੇ ਅਣਸੋਧੇ ਉਦਯੋਗਿਕ ਗੰਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਜ਼ਰੂਰੀ ਨਿਰਦੇਸ਼ ਕੀਤੇ ਜਾਰੀ ਵਿਧਾਨ ਸਭਾ ਕਮੇਟੀ ਨੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ ਦੀ ਕੀਤੀ ਸਮੀਖਿਆ; ਦਰਿਆ ਵਿੱਚ ਗੋਬਰ ਅਤੇ ਅਣਸੋਧੇ ਉਦਯੋਗਿਕ ਗੰਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਜ਼ਰੂਰੀ ਨਿਰਦੇਸ਼ ਕੀਤੇ ਜਾਰੀ
Next Article ਰਾਜ ਸਭਾ ਮੈਂਬਰ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਦੇ ਨਵੀਨੀਕਰਣ ਕਾਰਜਾਂ ਦੀ ਸਮੀਖਿਆ ਰਾਜ ਸਭਾ ਮੈਂਬਰ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਦੇ ਨਵੀਨੀਕਰਣ ਕਾਰਜਾਂ ਦੀ ਸਮੀਖਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?