By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਬੀਸੀਐਸ ਸੰਸਥਾ ਦੀ ਸੀ.ਟੀ ਗਰੁੱਪ ਦੇ ਚੇਅਰਮੈਨ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਹੋਈ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਬੀਸੀਐਸ ਸੰਸਥਾ ਦੀ ਸੀ.ਟੀ ਗਰੁੱਪ ਦੇ ਚੇਅਰਮੈਨ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਹੋਈ
JalandharKapurthla

ਬੀਸੀਐਸ ਸੰਸਥਾ ਦੀ ਸੀ.ਟੀ ਗਰੁੱਪ ਦੇ ਚੇਅਰਮੈਨ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਹੋਈ

Talk Hindustan
Last updated: 2025/03/14 at 8:16 PM
Talk Hindustan
Share
2 Min Read
ਬੀਸੀਐਸ ਸੰਸਥਾ ਦੀ ਸੀ.ਟੀ ਗਰੁੱਪ ਦੇ ਚੇਅਰਮੈਨ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਹੋਈ
SHARE
* ਮਿਆਰੀ ਸਿੱਖਿਆ ਹਰੇਕ ਬੱਚੇ ਤੱਕ ਪਹੁੰਚਾਉਣਾ ਸਾਡੀ ਨੈਤਿਕ ਜਿੰਮੇਵਾਰੀ – ਚੰਨੀ 
*  ਸੀ.ਟੀ ਗਰੁੱਪ ਨਾਲ ਮਿਲ ਕੇ ਕਰਾਂਗੇ ਸਾਂਝੇ ਪ੍ਰੋਜੈਕਟ 
ਕਪੂਰਥਲਾ 14 ਮਾਰਚ (ਗੌਰਵ ਮੜੀਆ) ਸਮਾਜਿਕ ਵਿਕਾਸ ਕਾਰਜਾਂ ਵਿੱਚ ਯਤਨਸ਼ੀਲ ਸੰਸਥਾ ਬੈਪਟਿਸਟ ਚੈਰੀਟੇਬਲ ਸੋਸਇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਸੀ.ਟੀ ਗਰੁੱਪ ਆਫ ਇੰਸਟੀਚਿਊਟ ਦੇ ਚੇਅਰਮੈਨ ਨਾਲ ਵਿਕਾਸ ਕਾਰਜਾਂ ਸਬੰਧੀ ਹੋਈ। ਮੀਟਿੰਗ ਵਿੱਚ ਸੀ.ਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਬੀਸੀਐਸ ਸੰਸਥਾ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ, ਸੀ.ਟੀ ਦੇ ਮੈਨੇਜਿੰਗ ਡਾਇਰੈਕਟਰ ਵਿਨੀਤ ਠਾਕੁਰ,ਸੀਨੀਅਰ ਵਾਈਸ ਪ੍ਰਧਾਨ ਬ੍ਰਦਰ ਸੁਭਾਸ਼ ਬੈਂਸ, ਸੈਕਟਰੀ ਬਰਦਰ ਸੰਜੇ ਵਰਮਾ ਆਦ ਮੌਜੂਦ ਰਹੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਟੀ ਇੰਸਟੀਚਿਊਟ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੀ.ਟੀ ਗਰੁੱਪ ਖਾਸ ਤੌਰ ‘ਤੇ ਮਿਆਰੀ ਵਿਦਿਆ ਦੀ ਨੀਹ ‘ਤੇ ਟਿਕਿਆ ਹੋਇਆ ਹੈ। ਜਿਸ ਕਾਰਨ ਦੇਸ਼ ਦੇ ਕੋਨੇ ਕੋਨੇ ਤੋਂ ਆ ਕੇ ਇਥੇ ਬੱਚੇ ਉੱਚ ਵਿਦਿਆ ਹਾਸਲ ਕਰ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਮਿਆਰੀ ਸਿੱਖਿਆ ਹਰੇਕ ਬੱਚੇ ਤੱਕ ਪਹੁੰਚਾਉਣਾ ਸਾਡੀ ਨੈਤਿਕ ਜਿੰਮੇਵਾਰੀ ਹੈ। ਉਨ੍ਹਾਂ ਹੋਰ ਆਖਿਆ ਕਿ ਆਉਣ ਵਾਲੇ ਸਮੇਂ ਵਿੱਚ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਨੌਜਵਾਨਾਂ ਦੀ ਸ਼ਖਸ਼ੀਅਤ ਦੇ ਬਹੁਪੱਖੀ ਵਿਕਾਸ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ‘ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਕਿਹਾ ਕਿ ਯੁਵਕਾਂ ਨੂੰ ਸਹੀ ਸਮੇਂ ‘ਤੇ ਸਹੀ ਸੇਧ ਦੇ ਕੇ ਸਹੀ ਦਿਸ਼ਾ ਵਿੱਚ ਤੋਰਿਆ ਜਾ ਸਕਦਾ ਹੈ। ਇਸੇ ਤੋਂ ਹੀ ਨਿੱਗਰ ਸਮਾਜ ਦੀ ਸਿਰਜਣਾ ਦੀ ਉਮੀਦ ਲਗਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਜੇਕਰ ਸਮਾਜਿਕ ਸੰਸਥਾਵਾਂ ਵਿਦਿਅਕ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਇਕੱਠੀਆਂ ਮਿਲ ਕੇ ਕੰਮ ਕਰਨ ਤਾਂ ਸਮਾਜਿਕ ਕ੍ਰਾਂਤੀ ਲਿਆਂਦੀ ਜਾ ਸਕਦੀ ਹੈ। ਬੀਸੀਐਸ ਦੇ ਸੀਨੀਅਰ ਵਾਈਸ ਪ੍ਰਧਾਨ ਬ੍ਰਦਰ ਸੁਭਾਸ਼ ਬੈਂਸ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੀ.ਟੀ ਗਰੁੱਪ ਨਾਲ ਮਿਲ ਕੇ ਕਰਾਂਗੇ ਸਾਂਝੇ ਪ੍ਰੋਜੈਕਟਾਂ ਤੇ ਕੰਮ ਕਰਾਂਗੇ। ਸੁਸਾਇਟੀ ਦੇ ਆਗੂਆਂ ਵੱਲੋਂ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ।
TAGGED: Educational
Share This Article
Facebook Twitter Whatsapp Whatsapp Telegram Copy Link
Share
Previous Article ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ, ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ 50 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ, ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ 50 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ
Next Article पूर्व विधायक बंबर ठाकुर पर चली गोलियां, गोली लगने से पूर्व विधायक और उनका पीएसओ घायल पूर्व विधायक बंबर ठाकुर पर चली गोलियां, गोली लगने से पूर्व विधायक और उनका पीएसओ घायल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?