By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਹਿਆ ਨਸ਼ਾ ਤਸਕਰ ਦਾ ਘਰ ,ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਹਿਆ ਨਸ਼ਾ ਤਸਕਰ ਦਾ ਘਰ ,ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ
AmritsarPunjab

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਹਿਆ ਨਸ਼ਾ ਤਸਕਰ ਦਾ ਘਰ ,ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ

Talk Hindustan
Last updated: 2025/03/25 at 8:12 PM
Talk Hindustan
Share
3 Min Read
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਹਿਆ ਨਸ਼ਾ ਤਸਕਰ ਦਾ ਘਰ ,ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ
SHARE
ਅੰਮ੍ਰਿਤਸਰ 25 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਨਵਰ ਗਿੱਲ ਅਤੇ ਅਭੀ  ਪਿੰਡ ਗੁਮਟਾਲਾ ਥਾਣਾ ਕੰਟੋਨਮੈਟ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ ਅਤੇ ਇਸ ਸਮੇ ਵੀ ਜੇਲ੍ਹ ਵਿਚ ਹਨ। ਉਨਾਂ ਦੱਸਿਆ ਕਿ ਅਨਵਰ ਗਿਲ ਉਰਫ ਰਿੰਕੂ ਅਤੇ ਅਭੀ ਦੋਂਵੇਂ ਚਚੇਰੇ ਭਰਾ ਹਨ ਅਤੇ ਇਕੋ ਹੀ ਮਕਾਨ ਵਿਚ ਰਹਿੰਦੇ ਹਨ।ਉਨਾਂ ਦੱਸਿਆ ਕਿ ਅਨਵਰ ਗਿਲ ਤੇ 5 ਮੁਕੱਦਮੇ ਦਰਜ਼ ਹਨ ਜਦਕਿ ਅਭੀ ਤੇ ਇਕ ਐਨ ਡੀ ਪੀ ਐਸ ਐਕਟ ਅਤੇ ਇਕ ਆਰਮਜ਼ ਐਕਟ ਦਾ ਮੁਕੱਦਮਾ ਦਰ਼ਜ ਹੈ।
ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗਲਤ ਕੰਮ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ। ਉਹਨਾਂ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਹਨਾਂ ਤਸਕਰਾਂ ਤੀਆਂ ਘਟੀਆ ਕਰਤੂਤਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡੀ ਸੀ ਪੀ ਸ਼੍ਰੀ ਆਲਮ ਵਿਜੇ ਸਿੰਘ, ਸ: ਸ਼ਿਵਦਰਸ਼ਨ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਹਾਜ਼ਰ ਸਨ।
TAGGED: Police news
Share This Article
Facebook Twitter Whatsapp Whatsapp Telegram Copy Link
Share
Previous Article जालंधर कमिश्नरेट पुलिस ने स्नैचिंग मामले में तीन लोगों को किया गिरफ्तार जालंधर कमिश्नरेट पुलिस ने स्नैचिंग मामले में तीन लोगों को किया गिरफ्तार
Next Article ਡਿਪਟੀ ਕਮਿਸ਼ਨਰ ਨੇ ਪਹਿਲੀ ਜ਼ਮਾਤ ਦੀ ਵਿਦਿਆਰਥਣ ਆਨਿਆ ਗੌਤਮ ਨੂੰ ਬਿਠਾਇਆ ਆਪਣੀ ਕੁਰਸੀ ਤੇ, ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਨੇ ਪਹਿਲੀ ਜ਼ਮਾਤ ਦੀ ਵਿਦਿਆਰਥਣ ਆਨਿਆ ਗੌਤਮ ਨੂੰ ਬਿਠਾਇਆ ਆਪਣੀ ਕੁਰਸੀ ਤੇ, ਕੀਤਾ ਸਨਮਾਨਿਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?