By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਨੰਬਰਦਾਰ ਯੂਨੀਅਨ ਨਸ਼ਾ ਸਮੱਗਲਰਾਂ ਦੀਆਂ ਜਮਾਨਤਾਂ ਨਹੀਂ ਕਰਨਗੇ ਤਸਦੀਕ : ਗੁਰਪਾਲ ਸਿੰਘ ਸਮਰਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਨੰਬਰਦਾਰ ਯੂਨੀਅਨ ਨਸ਼ਾ ਸਮੱਗਲਰਾਂ ਦੀਆਂ ਜਮਾਨਤਾਂ ਨਹੀਂ ਕਰਨਗੇ ਤਸਦੀਕ : ਗੁਰਪਾਲ ਸਿੰਘ ਸਮਰਾ
Jalandhar

ਨੰਬਰਦਾਰ ਯੂਨੀਅਨ ਨਸ਼ਾ ਸਮੱਗਲਰਾਂ ਦੀਆਂ ਜਮਾਨਤਾਂ ਨਹੀਂ ਕਰਨਗੇ ਤਸਦੀਕ : ਗੁਰਪਾਲ ਸਿੰਘ ਸਮਰਾ

Talk Hindustan
Last updated: 2025/04/03 at 9:31 AM
Talk Hindustan
Share
3 Min Read
ਨੰਬਰਦਾਰ ਯੂਨੀਅਨ ਨਸ਼ਾ ਸਮੱਗਲਰਾਂ ਦੀਆਂ ਜਮਾਨਤਾਂ ਨਹੀਂ ਕਰਨਗੇ ਤਸਦੀਕ : ਗੁਰਪਾਲ ਸਿੰਘ ਸਮਰਾ
SHARE

ਜਲੰਧਰ : ਨੰਬਰਦਾਰ ਯੂਨੀਅਨ ਪੰਜਾਬ (643) ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਅੱਜ ਜਲੰਧਰ ਦੇ ਤਹਿਸੀਲ ਕੰਪਲੈਕਸ ਵਿਖੇ ਬਣੇ ਨੰਬਰਦਾਰ ਯੂਨੀਅਨ ਦੇ ਦਫਤਰ ਵਿੱਚ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਵਿੱਚ ਪੰਜਾਬ ਨੰਬਰਦਾਰ ਯੂਨੀਅਨ ਮੋਹਰੀ ਹੋ ਕੇ ਸਾਥ ਦੇਵੇਗੀ। ਉਹਨਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਜਿਹੜੀ ਪੰਜਾਬ ਸਰਕਾਰ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ ਉਸ ਵਿੱਚ ਨੰਬਰਦਾਰ ਯੂਨੀਅਨ ਪੰਜਾਬ ਦੇ ਸਾਰੇ ਨੰਬਰਦਾਰ ਸਾਥ ਦੇਣਗੇ ਉਹਨਾਂ ਨੇ ਕਿਹਾ ਕਿ ਕੋਈ ਵੀ ਨੰਬਰਦਾਰ ਨਸ਼ਾ ਤਸਕਰਾਂ ਦੀਆਂ ਜਮਾਨਤਾਂ ਤਜਦੀਕ ਨਹੀਂ ਕਰਨਗੇ, ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਉਹ ਲਗਾਤਾਰ ਹਰ ਜਿਲੇ ਵਿੱਚ ਨੰਬਰਦਾਰਾਂ ਨਾਲ ਮੀਟਿੰਗ ਸਾਂਝੀ ਕਰ ਰਹੇ ਹਨ ਅਤੇ ਉਹਨਾਂ ਨੂੰ ਨਸ਼ਾ ਤਸਕਰਾਂ ਨੂੰ ਤਜਦੀਕ ਨਾ ਕਰਨ ਦੀਆਂ ਹਦਾਇਤਾਂ ਜਾਰੀ ਕਰ ਰਹੇ ਹਨ ਉਹਨਾਂ ਨੇ ਕਿਹਾ ਕਿ ਨੰਬਰਦਾਰ ਸੂਬਾ ਸਰਕਾਰ ਦਾ ਹੀ ਅੰਗ ਹਨ ਅਤੇ ਉਹ ਪੰਜਾਬ ਸਰਕਾਰ ਦੇ ਹਰ ਉਸ ਫੈਸਲੇ ਦੇ ਨਾਲ ਹਨ ਜੋ ਲੋਕਾਂ ਦੀ ਭਲਾਈ ਲਈ ਕੀਤੇ ਜਾਂਦੇ ਹਨ,

ਉਹਨਾਂ ਨੇ ਨੰਬਰਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀਆਂ ਜਮਾਨਤਾਂ ਨਾ ਤਸਦੀਕ ਕਰਨ ਕਿਉਂਕਿ ਨਸ਼ਾ ਤਸਕਰਾਂ ਨੇ ਕਈਆਂ ਦੇ ਘਰ ਬਰਬਾਦ ਕਰ ਦਿੱਤੇ ਹਨ ਅਤੇ ਕਈ ਮਾਵਾਂ ਦੇ ਲਾਲ ਉਹਨਾਂ ਦੇ ਕੋਲੋਂ ਇਸ ਦੁਨੀਆ ਨੂੰ ਛੱਡ ਕੇ ਜਾ ਚੁੱਕੇ ਹਨ ਉਹਨਾਂ ਨੇ ਕਿਹਾ ਜਿੱਥੇ ਅਸੀਂ ਸੂਬਾ ਸਰਕਾਰ ਦੇ ਇਸ ਫੈਸਲੇ ਦੇ ਨਾਲ ਹਾਂ ਉਥੇ ਹੀ ਅਸੀਂ ਉਨਾਂ ਮਾਵਾਂ ਨਾਲ ਵੀ ਨਿਆ ਕਰ ਰਹੇ ਹਾਂ ਜਿੱਥੇ ਉਹਨਾਂ ਦੇ ਪੁੱਤ ਨਸ਼ਿਆਂ ਦੇ ਨਾਲ ਮਰ ਗਏ ਹਨ ਉਹਨਾਂ ਨੇ ਕਿਹਾ ਕਿ ਅਸੀਂ ਜੇਕਰ ਨਸ਼ਾ ਤਸਕਰਾਂ ਦੀਆਂ ਜਮਾਨਤਾਂ ਤਸਦੀਕ ਨਹੀਂ ਕਰਾਂਗੇ ਤਾਂ ਉਹ ਨਸ਼ਾ ਤਸਕਰ ਜਲਦੀ ਕਿਤੇ ਬਾਹਰ ਨਹੀਂ ਆਉਣਗੇ ਅਤੇ ਨਾ ਹੀ ਉਹ ਕੋਈ ਨਸ਼ੇ ਦਾ ਕਾਰੋਬਾਰ ਕਰ ਸਕਣਗੇ, ਉਹਨਾਂ ਨੇ ਕਿਹਾ ਕਿ ਅਸੀਂ ਸੂਬਾ ਸਰਕਾਰ ਦੀ ਇਸ ਮੁਹਿਮ ਵਿੱਚ ਸਰਕਾਰ ਦਾ ਸਾਥ ਦੇ ਕੇ ਪੰਜਾਬ ਦੀ ਜਵਾਨੀ ਨੂੰ ਬਚਾ ਸਕਦੇ ਹਾਂ ਇਸ ਮੌਕੇ ਤੇ ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਨੇ ਕਿਹਾ ਕੀ ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਜੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅਸੀਂ ਸਮੂਹ ਨੰਬਰਦਾਰਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਕਿ ਉਹ ਨਸ਼ਾ ਤਸਕਰਾਂ ਦੀਆਂ ਜਮਾਨਤਾਂ ਨਾ ਤਸਦੀਕ ਕਰਨ, ਜਿਸ ਨਾਲ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ! ਇਸ ਮੌਕੇ ਤੇ ਤਹਿਸੀਲ ਦੋ ਦੇ ਪ੍ਰਧਾਨ ਕੈਲਾਸ਼ ਕੁਮਾਰ, ਨੰਬਰਦਾਰ ਇੰਦਰਜੀਤ ਸਿੰਘ, ਨੰਬਰਦਾਰ ਜਰਨੈਲ ਸਿੰਘ ਨੰਬਰਦਾਰ ਨਵਜੋਤ ਸਿੰਘ ਵੀ ਹਾਜਰ ਸਨ

TAGGED: Numberdar union
Share This Article
Facebook Twitter Whatsapp Whatsapp Telegram Copy Link
Share
Previous Article ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਚੌਥੇ ਦਿਨ ਸ਼੍ਰੀਮਦ ਭਾਗਵਤ ਕਥਾ ਕਰਵਾਈ ਗਈ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਚੌਥੇ ਦਿਨ ਸ਼੍ਰੀਮਦ ਭਾਗਵਤ ਕਥਾ ਕਰਵਾਈ ਗਈ
Next Article ਰਾਮ ਨੌਮੀ ਅਤੇ ਸ਼ੋਭਾ ਯਾਤਰਾ ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ – ਰਵੀ ਗੌਤਮ ਰਾਮ ਨੌਮੀ ਅਤੇ ਸ਼ੋਭਾ ਯਾਤਰਾ ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ – ਰਵੀ ਗੌਤਮ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?