By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ
AmritsarPunjab

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ

Talk Hindustan
Last updated: 2025/05/04 at 9:01 PM
Talk Hindustan
Share
2 Min Read
ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ
SHARE
ਅੰਮ੍ਰਿਤਸਰ , 4 ਮਈ ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਏ ਤਨਾਅ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਸਤੈਦੀ ਤੋਂ ਕੰਮ ਵਿਖਾਉਂਦੇ ਹੋਏ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਭਾਰਤੀ ਫੌਜ, ਬੀਐਸਐਫ, ਪੁਲਿਸ ਅਤੇ ਏਅਰ ਫੋਰਸ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੇ ਹੈਂਡਲਰ ਨਾਲ ਸਾਂਝੀਆਂ ਕਰਦੇ ਸਨ । ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਉੱਤੇ ਸਾਡੀ ਪੁਲਿਸ ਸਰਹੱਦੀ ਪੱਟੀ ਵਿੱਚ ਬਹੁਤ ਚੌਕਸੀ ਨਾਲ ਕੰਮ ਕਰ ਰਹੀ ਹੈ । ਉਹਨਾਂ ਦੱਸਿਆ ਕਿ ਇਸੇ ਦੌਰਾਨ ਐਸ ਪੀ ਇਨਵੈਸਟੀਗੇਸ਼ਨ ਸ੍ਰੀ ਅਦਿਤਿਆ ਵਾਰੀਅਰ ਅਤੇ ਡੀਐਸਪੀ ਅਜਨਾਲਾ ਸ੍ਰੀ ਗੁਰਵਿੰਦਰ ਸਿੰਘ ਨੇ ਅਜਨਾਲਾ ਖੇਤਰ ਵਿੱਚੋਂ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ ਜੋ ਕਿ ਭਾਰਤੀ ਰੱਖਿਆ ਫੋਰਸਾਂ ਦੀ ਜਾਣਕਾਰੀ ਵਟਸ ਐਪ ਜ਼ਰੀਏ ਪਾਕਿਸਤਾਨ ਨੂੰ ਭੇਜਦੇ ਸਨ। ਉਹਨਾਂ ਦੱਸਿਆ ਕਿ ਇਹਨਾਂ ਦੀ ਪਛਾਣ ਫਲਕ ਸ਼ੇਰ ਮਸੀਹ  ਅਤੇ ਸੂਰਜ ਮਸੀਹ ਵਾਸੀ ਪਿੰਡ ਬੱਲੜਵਾਲ ਵੱਲੋਂ ਹੋਈ ਹੈ
ਉਹਨਾਂ ਦੱਸਿਆ ਕਿ ਇਹਨਾਂ ਨਾਲ ਇੱਕ ਹੋਰ ਵਿਅਕਤੀ ਹਰਦੀਪ ਜੋ ਕਿ ਪਹਿਲਾਂ ਹੀ ਐਨਡੀਪੀਐਸ ਐਕਟ ਅਧੀਨ ਜੇਲ ਵਿੱਚ ਹੈ, ਵੀ ਸ਼ਾਮਿਲ ਹੈ। ਉਹਨਾਂ ਦੱਸਿਆ ਕਿ ਅਸੀਂ ਉਕਤ ਕੇਸ ਵਿੱਚ ਇਹਨਾਂ ਤਿੰਨਾਂ ਵਿਅਕਤੀਆਂ ਨੂੰ ਸ਼ਾਮਿਲ ਕਰਦੇ ਹੋਏ ਆਫਿਸ਼ੀਅਲ ਸੀਕਰੇਟ ਐਕਟ ਅਤੇ ਇਨਫੋਰਮੇਸ਼ਨ ਟੈਕਨੋਲੋਜੀ ਐਕਟ ਅਧੀਨ ਕੇਸ ਦਰਜ ਕਰਕੇ ਇਹਨਾਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਹਨ। ਉਹਨਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਮੁਢਲੀ ਜਾਂਚ ਅਤੇ ਗ੍ਰਿਫਤਾਰ ਦੋਸ਼ੀਆਂ ਕੋਲੋਂ ਹੋਈ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹਨਾਂ ਵਿਅਕਤੀਆਂ ਨੂੰ ਭੇਜੀ ਗਈ ਜਾਣਕਾਰੀ ਦੇ ਬਦਲੇ ਪਾਕਿਸਤਾਨ ਵੱਲੋਂ ਪੈਸੇ ਭੇਜੇ ਜਾਂਦੇ ਸਨ ਅਤੇ ਜਾਣਕਾਰੀ ਦੇ ਪੱਧਰ ਦੇ ਅਧਾਰ ਉੱਤੇ ਰਕਮ ਤੈਅ ਹੁੰਦੀ ਸੀ। ਉਹਨਾਂ ਕਿਹਾ ਕਿ ਅਸੀਂ ਇਹਨਾਂ ਦੋਵਾਂ ਵਿਅਕਤੀਆਂ ਤੋਂ ਇਲਾਵਾ ਹਰਦੀਪ ਨੂੰ ਵੀ ਪ੍ਰੋਡਕਸ਼ਨ ਵਾਰੰਟ ਉੱਤੇ ਲੈ ਕੇ ਪੁੱਛਗਿਛ ਕਰਾਂਗੇ ਤਾਂ ਜੋ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਅਸੀਂ ਸਰਹੱਦੀ ਪੱਟੀ ਵਿੱਚ ਕੋਈ ਗਲਤ ਕੰਮ ਜਾਂ ਸਾਜਿਸ਼ ਸਿਰੇ ਨਹੀਂ ਚੜਨ ਦੇਵਾਂਗੇ ।
TAGGED: Crime, Police news
Share This Article
Facebook Twitter Whatsapp Whatsapp Telegram Copy Link
Share
Previous Article एलपीयू में “मॉन्ट्रोज़ रनवे” फैशन वीक के 17वें संस्करण के मौके पर करवाया गया फैशन शो एलपीयू में “मॉन्ट्रोज़ रनवे” फैशन वीक के 17वें संस्करण के मौके पर करवाया गया फैशन शो
Next Article ਕੈਬਨਿਟ ਮੰਤਰੀ ਈ.ਟੀ.ਓ. ਜੰਡਿਆਲਾ ਵਿਖੇ ਗੋਲੀ ਨਾਲ ਜਖ਼ਮੀ ਹੋਈ ਲੜਕੀ ਦਾ ਪਤਾ ਲੈਣ ਲਈ ਪੁੱਜੇ ਸਿਵਲ ਹਸਪਤਾਲ, ਕਿਹਾ ਦੋਸ਼ੀ ਜਲਦ ਹੀ ਹੋਣਗੇ ਸਲਾਖਾਂ ਦੇ ਪਿੱਛੇ ਕੈਬਨਿਟ ਮੰਤਰੀ ਈ.ਟੀ.ਓ. ਜੰਡਿਆਲਾ ਵਿਖੇ ਗੋਲੀ ਨਾਲ ਜਖ਼ਮੀ ਹੋਈ ਲੜਕੀ ਦਾ ਪਤਾ ਲੈਣ ਲਈ ਪੁੱਜੇ ਸਿਵਲ ਹਸਪਤਾਲ, ਕਿਹਾ ਦੋਸ਼ੀ ਜਲਦ ਹੀ ਹੋਣਗੇ ਸਲਾਖਾਂ ਦੇ ਪਿੱਛੇ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?