By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮਾਤਾ ਭੱਦਰਕਾਲੀ ਮੰਦਿਰ ਕਮੇਟੀ ਦੇ ਮੈਂਬਰਾਂ ਨੇ ਗੁਰਪਾਲ ਇੰਡੀਅਨ ਨੂੰ ਦਿੱਤਾ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ 78 ਵੇਂ ਮੇਲੇ ਅਤੇ ਸ਼ੋਭਾ ਯਾਤਰਾ ਲਈ ਸੱਦਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮਾਤਾ ਭੱਦਰਕਾਲੀ ਮੰਦਿਰ ਕਮੇਟੀ ਦੇ ਮੈਂਬਰਾਂ ਨੇ ਗੁਰਪਾਲ ਇੰਡੀਅਨ ਨੂੰ ਦਿੱਤਾ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ 78 ਵੇਂ ਮੇਲੇ ਅਤੇ ਸ਼ੋਭਾ ਯਾਤਰਾ ਲਈ ਸੱਦਾ
JalandharKapurthla

ਮਾਤਾ ਭੱਦਰਕਾਲੀ ਮੰਦਿਰ ਕਮੇਟੀ ਦੇ ਮੈਂਬਰਾਂ ਨੇ ਗੁਰਪਾਲ ਇੰਡੀਅਨ ਨੂੰ ਦਿੱਤਾ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ 78 ਵੇਂ ਮੇਲੇ ਅਤੇ ਸ਼ੋਭਾ ਯਾਤਰਾ ਲਈ ਸੱਦਾ

Talk Hindustan
Last updated: 2025/05/14 at 7:56 PM
Talk Hindustan
Share
1 Min Read
ਮਾਤਾ ਭੱਦਰਕਾਲੀ ਮੰਦਿਰ ਕਮੇਟੀ ਦੇ ਮੈਂਬਰਾਂ ਨੇ ਗੁਰਪਾਲ ਇੰਡੀਅਨ ਨੂੰ ਦਿੱਤਾ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ 78 ਵੇਂ ਮੇਲੇ ਅਤੇ ਸ਼ੋਭਾ ਯਾਤਰਾ ਲਈ ਸੱਦਾ
SHARE
ਕਪੂਰਥਲਾ 14 ਮਈ (ਗੌਰਵ ਮੜੀਆ)  ਵਿਰਾਸਤੀ ਸ਼ਹਿਰ ਵਿੱਚ ਹਰ ਸਾਲ ਵਾਂਗ, ਇਸ ਸਾਲ ਵੀ ਪਿੰਡ ਸ਼ੇਖੂਪੁਰ ਵਿੱਚ 23 ਮਈ ਨੂੰ ਮਨਾਏ ਜਾ ਰਹੇ ਮਾਤਾ ਭਦਰਕਾਲੀ ਜੀ ਦੇ ਇਤਿਹਾਸਕ 78ਵੇਂ ਮੇਲੇ ਅਤੇ ਵਿੱਚ 22 ਮਈ ਨੂੰ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੂੰ ਸ਼੍ਰੀ ਦੁਰਗਾ ਮੰਡਲ ਮੰਦਰ ਮਾਤਾ ਭਦਰਕਾਲੀ ਵੈਲਫੇਅਰ ਸੁਸਾਇਟੀ ਸ਼ੇਖੂਪੁਰ ਕਪੂਰਥਲਾ ਦੇ ਪ੍ਰਧਾਨ ਪਰਸ਼ੋਤਮ ਪਾਸੀ ਚੇਅਰਮੈਨ ਰਾਧੀ ਸ਼ਾਮ ਅਤੇ ਰਾਹੁਲ ਆਨੰਦ ਅਤੇ ਰਾਜਿੰਦਰ ਸ਼ਰਮਾ ਵਲੋਂ ਸੱਦਾ ਪੱਤਰ ਦਿੱਤਾ ਗਿਆ।ਇਸ ਮੌਕੇ ਗੁਰਪਾਲ ਸਿੰਘ ਇੰਡੀਅਨ ਨੇ ਸ਼੍ਰੀ ਦੁਰਗਾ ਮੰਡਲ ਮੰਦਰ ਮਾਤਾ ਭਦਰਕਾਲੀ ਵੈਲਫੇਅਰ ਸੁਸਾਇਟੀ ਸ਼ੇਖੂਪੁਰ ਕਪੂਰਥਲਾ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਮਾਤਾ ਭਦਰਕਾਲੀ ਦੇ ਚਰਨਾਂ ਵਿੱਚ ਅਰਦਾਸ ਕੀਤੀ
ਕਿ ਮਾਤਾ ਭਦਰਕਾਲੀ ਦਾ ਆਸ਼ੀਰਵਾਦ ਸ਼ਹਿਰ ਵਾਸੀਆਂ ਤੇ ਬਣਿਆ ਰਹੇ।ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿੱਚ ਭਾਈਚਾਰਾ ਵਧਾਉਂਦੇ ਹਨ।ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਅਤੇ ਮਿਥਿਹਾਸਕ ਕਹਾਣੀਆਂ ਬਾਰੇ ਵੀ ਜਾਣਕਾਰੀ ਮਿਲਦੀ ਹੈ।ਇੰਡੀਅਨ ਨੇ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿੱਚ ਭਾਈਚਾਰਾ ਵਧਾਉਂਦੇ ਹਨ।ਧਾਰਮਿਕ ਸਮਾਗਮਾਂ ਵਿੱਚ ਸਮਾਜ ਦੇ ਸਾਰੇ ਵਰਗ ਇੱਕ ਥਾਂ ਤੇ ਇਕੱਠੇ ਹੁੰਦੇ ਹਨ,ਇਕੱਠੇ ਬੈਠ ਕੇ ਪ੍ਰਸ਼ਾਦ ਲੈਂਦੇ ਹਨ,ਇਸ ਨਾਲ ਆਪਸੀ ਸਦਭਾਵਨਾ ਵਧਦੀ ਹੈ। ਉਨ੍ਹਾਂ ਕਿਹਾ ਕਿ ਮੇਲੇ ਭਾਰਤੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ।
TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article ਲੋਕ ਸਭਾ ਮੈਂਬਰ ਨੇ ਪਿੰਡ ਜੱਟਪੁਰ ਤੇ ਚੱਗਰਾਂ ਦੇ ਸਰਕਾਰੀ ਸਕੂਲਾਂ ‘ਚ 26.34 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਲੋਕ ਸਭਾ ਮੈਂਬਰ ਨੇ ਪਿੰਡ ਜੱਟਪੁਰ ਤੇ ਚੱਗਰਾਂ ਦੇ ਸਰਕਾਰੀ ਸਕੂਲਾਂ ‘ਚ 26.34 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Next Article एस.एस.पी. जालंधर (ग्रामीण) हरविंदर सिंह विर्क ने किया नए पेंशन दफ्तर का उद्घाटन एस.एस.पी. जालंधर (ग्रामीण) हरविंदर सिंह विर्क ने किया नए पेंशन दफ्तर का उद्घाटन
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?