By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਇੰਡੀਅਨ ਨੇ ਲੁਧਿਆਣਾ ਤੋਂ ਆਪ ਦੇ ਜੇਤੂ ਉਮੀਦਵਾਰ ਸੰਜੀਵ ਅਰੋੜਾ ਨੂੰ ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁਭਕਾਮਨਾਵਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਇੰਡੀਅਨ ਨੇ ਲੁਧਿਆਣਾ ਤੋਂ ਆਪ ਦੇ ਜੇਤੂ ਉਮੀਦਵਾਰ ਸੰਜੀਵ ਅਰੋੜਾ ਨੂੰ ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁਭਕਾਮਨਾਵਾ
JalandharKapurthla

ਇੰਡੀਅਨ ਨੇ ਲੁਧਿਆਣਾ ਤੋਂ ਆਪ ਦੇ ਜੇਤੂ ਉਮੀਦਵਾਰ ਸੰਜੀਵ ਅਰੋੜਾ ਨੂੰ ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁਭਕਾਮਨਾਵਾ

Talk Hindustan
Last updated: 2025/06/25 at 8:50 AM
Talk Hindustan
Share
3 Min Read
ਇੰਡੀਅਨ ਨੇ ਲੁਧਿਆਣਾ ਤੋਂ ਆਪ ਦੇ ਜੇਤੂ ਉਮੀਦਵਾਰ ਸੰਜੀਵ ਅਰੋੜਾ ਨੂੰ ਗੁਲਦਸਤਾ ਭੇਂਟ ਕਰਕੇ ਦਿੱਤੀਆਂ ਸ਼ੁਭਕਾਮਨਾਵਾ
SHARE
ਪੰਜਾਬ ਦੇ ਲੋਕਾਂ ਵਿੱਚ ਆਪ ਸਰਕਾਰ ਦੇ ਪ੍ਰਤੀ ਵਿਸ਼ਵਾਸ ਵਧਿਆ ਹੈ-ਇੰਡੀਅਨ
ਕਪੂਰਥਲਾ (ਗੌਰਵ ਮੜੀਆ)   ਗੁਜਰਾਤ ਤੇ ਲੁਧਿਆਣਾ ਦੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਭਾਸ਼ਣਬਾਜ਼ੀ,ਲਾਰੇ ਲੱਪੇ ਝੂਠੇ ਵਾਅਦਿਆਂ ਤੇ ਨਫ਼ਰਤ ਦੀ ਨਹੀਂ ਸਿਰਫ਼ ਤੇ ਸਿਰਫ਼ ਵਿਕਾਸ ਤੇ ਰੰਗਲੇ ਪੰਜਾਬ ਦੀ ਰਾਜਨੀਤੀ ਚੱਲੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਮੇਨ ਵਿੰਗ ਤੇ ਨਗਰ ਸੁਧਾਰ ਟਰਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਲੁਧਿਆਣਾ ਅਤੇ ਗੁਜਰਾਤ ਦੀ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਦੀ ਖੁਸ਼ੀ ਪ੍ਰਗਟ ਕਰਦਿਆਂ ਕੀਤਾ।ਇਸ ਤੋਂ ਪਹਿਲਾ ਇੰਡੀਅਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਗੁਲਦਸਤਾ ਭੇਂਟ ਕਰਕੇ ਸ਼ੁਭਕਾਮਨਾਵਾ ਦਿੱਤੀਆਂ, ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੁਧਿਆਣਾ ਤੇ ਗੁਜਰਾਤ ਵਿੱਚ ਹੋਈ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਪਾਰਟੀ ਹੁਣ ਲੋਕਾਂ ਦੀ ਪਹਿਲੀ ਪਸੰਦ ਬਣ ਗਈ ਹੈ।ਉਨ੍ਹਾਂਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾ ਕੇ ਦਰਸਾਇਆ ਹੈ ਕਿ ਉਹ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਬਹੁਤ ਖੁਸ਼ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਜਿੱਤ ਨੇ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਮੋਹਰ ਲਗਾਈ ਹੈ ਅਤੇ ਇਸ ਸ਼ਾਨਾਮੱਤੀ ਜਿੱਤ ਨੇ 2027 ਦੀਆਂ ਵਿਧਾਨ ਸਭਾ ਚੋਣ ਦੀ ਜਿੱਤ ਦਾ ਮੁੱਢ ਬੰਨ੍ਹਿਆ ਹੈ।ਉਨ੍ਹਾਂਨੇ ਕਿਹਾ ਕਿ ਲੁਧਿਆਣਾ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਫੈਸਲਿਆਂ ਦੇ ਹੱਕ ਵਿੱਚ ਫ਼ਤਵਾ ਦਿੱਤਾ ਹੈ।ਉਨ੍ਹਾਂ ਨੇ ਗੁਜਰਾਤ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਗੁਜਰਾਤ ਦੇ ਵਿਸਵਾਦਾਰ ਹਲਕੇ ਤੋਂ ਪਾਰਟੀ ਉਮੀਦਵਾਰ ਗੋਪਾਲ ਇਟਾਲੀਆ ਦੀ ਜਿੱਤ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਨੀਤੀਆਂ ਦੀ ਜਿੱਤ ਕਰਾਰ ਦਿੱਤਾ। ਇੰਡੀਅਨ ਨੇ ਕਿਹਾ ਕਿ ਜਿਮਨੀ ਚੋਣ ਵਿੱਚ ਵਿਰੋਧੀ ਪਾਰਟੀਆਂ ਵਲੋਂ ਕੀਤੇ ਗਏ ਗੁਮਰਾਹਕੁੰਨ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ,ਵੋਟਰਾਂ ਨੇ ਆਪ ਪਾਰਟੀ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ,ਜਿਸ ਦੇ ਚੱਲਦਿਆਂ ਲੋਕਾਂ ਦਾ ਆਪ ਪਾਰਟੀ ਵਿੱਚ ਵਿਸ਼ਵਾਸ ਵਧਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ।ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।ਸਿੱਖਿਆ ਕਰਾਂਤੀ ਤਹਿਤ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ।ਸਕੂਲ ਆਫ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਹੋਰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।ਕਿਸਾਨਾਂ ਨੂੰ ਝੋਨੇ ਦੇ ਸੀਜਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਮੌਕੇ ਤੇ ਹੀ ਪਹੁੰਚਾਉਣ ਲਈ ਭਾਜਪਾ ਨੇ ਪਿੰਡ ਨੱਥੂਚਲ ਦੇ ਬੂਥ ਨੰਬਰ 56,57 ਵਿੱਚ ਲਗਾਇਆ ਕੈਂਪ ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਮੌਕੇ ਤੇ ਹੀ ਪਹੁੰਚਾਉਣ ਲਈ ਭਾਜਪਾ ਨੇ ਪਿੰਡ ਨੱਥੂਚਲ ਦੇ ਬੂਥ ਨੰਬਰ 56,57 ਵਿੱਚ ਲਗਾਇਆ ਕੈਂਪ
Next Article बिक्रम मजीठिया के घर पर विजिलेंस की रेड, अमृतसर में भी 9 जगहों पर छापेमारी जारी; अधिकारी खंगाल रहे रिकॉर्ड बिक्रम मजीठिया के घर पर विजिलेंस की रेड, अमृतसर में भी 9 जगहों पर छापेमारी जारी; अधिकारी खंगाल रहे रिकॉर्ड
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?