By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮੋਦੀ ਸਰਕਾਰ ਵਲੋਂ ਜਨਤਾ ਨੂੰ ਦਿੱਤੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮੋਦੀ ਸਰਕਾਰ ਵਲੋਂ ਜਨਤਾ ਨੂੰ ਦਿੱਤੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪ
JalandharKapurthla

ਮੋਦੀ ਸਰਕਾਰ ਵਲੋਂ ਜਨਤਾ ਨੂੰ ਦਿੱਤੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪ

Talk Hindustan
Last updated: 2025/06/28 at 9:03 AM
Talk Hindustan
Share
3 Min Read
ਮੋਦੀ ਸਰਕਾਰ ਵਲੋਂ ਜਨਤਾ ਨੂੰ ਦਿੱਤੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪ
SHARE
ਕਪੂਰਥਲਾ ( ਗੌਰਵ ਮੜੀਆ ) ਕੇਂਦਰ ਸਰਕਾਰ ਵਲੋਂ ਸਮੁੱਚੀ ਭਾਰਤ ਦੀ ਜਨਤਾ ਨੂੰ ਇੱਕ ਅੱਖ ਨਾਲ ਦੇਖਦਿਆਂ ਲੋਕ ਭਲਾਈ ਸਕੀਮਾਂ ਘਰ ਘਰ ਪਹੁੰਚਾਉਣ ਦਾ ਬੀੜਾ ਚੁਕਿਆ ਹੈ ਉੱਕਤ ਸ਼ਬਦਾਂ ਦਾ ਪ੍ਰਗਟਾਵਾ ਮਹਿੰਦਰ ਸਿੰਘ ਬਲੇਰ ਮੁੱਖ ਬੁਲਾਰਾ ਬੀਜੇਪੀ ਐਸ ਸੀ ਮੋਰਚਾ ਪੰਜਾਬ ਨੇ ਕੀਤਾ, ਬਲੇਰ ਨੇ ਕਿਹਾ ਕਿ ਕੇਂਦਰ ਦੀ ਸੱਤਾ ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੋਰ ਤੇ ਲੋਕਾਂ ਨੂੰ ਮਿਲਦੀਆਂ ਹਨ ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਹਾਕਮਾਂ ਦੇ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ
ਉਹ ਹੁਣ ਦੂਰ ਹੋ ਰਹੀ ਹੈ, ਕਿਉਂਕਿ ਭਾਜਪਾ ਦੇ ਆਗੂ ਆਪ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ, ਕਾਰਡ, ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ,ਐਨਐਸਏਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਲ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ।ਬਲੇਰ ਨੇ ਕਿਹਾ ਕਿ ਦੇਸ਼ ਦੇ ਹਰ ਸੂਬੇ ਅਤੇ ਹਰ ਘਰ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦਾ ਟੀਚਾ ਹੈ ਜਿਸ ਨੂੰ ਸਕਾਰ ਕਰਨ ਦੇ ਮਕਸਦ ਨਾਲ ਉਹ ਅਤੇ ਉਨ੍ਹਾਂ ਦੇ ਮਿਹਨਤੀ ਸਾਥੀ ਇਸ ਕਾਰਜ ਨੂੰ ਪੂਰਾ ਕਰਨ ਲਈ ਦਿਨ ਰਾਤ ਪੂਰੀ ਮਿਹਨਤ,ਲਗਨ ਨਾਲ ਲੋਕਾਂ ਦੇ ਘਰਾਂ ਵਿੱਚ ਵਿੱਚ ਜਾ ਕੇ ਸੇਵਾ ਨਿਭਾ ਰਹੇ ਹਨ ਅਤੇ ਲੋਕ ਵੀ ਜਾਗਰੂਕ ਹੋ ਚੁੱਕੇ ਹਨ ਅਤੇ ਵੱਧ ਤੋਂ ਵੱਧ ਮੋਦੀ ਸਰਕਾਰ ਦੇ ਕੈਂਪਾਂ ਵਿੱਚ ਸ਼ਿਰਕਤ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਲੈ ਰਹੇ ਹਨ।ਬਲੇਰ ਨੇ ਕਿਹਾ ਕਿ ਸਾਡਾ ਦੇਸ਼ ਜੋ ਕਿ ਪਹਿਲਾਂ 15ਵੇਂ ਸਥਾਨ ਤੇ ਸੀ,ਹੁਣ ਆਰਥਿਕ ਵਿਕਾਸ ਦੇ ਮਾਮਲੇ ਵਿਚ ਚੌਥੇ ਸਥਾਨ ਤੇ ਪੁੱਜ ਗਿਆ ਹੈ।ਇਸ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਵੱਡਾ ਯੋਗਦਾਨ ਹੈ।ਭਾਜਪਾ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਆਉਣ ਵਾਲੇ ਦਿਨਾਂ ਚ ਸ਼ਹਿਰ ਚ ਨਸ਼ਾ ਕਾਰੋਬਾਰੀਆਂ ਦਾ ਨਾਮੋਨਿਸ਼ਾਨ ਖਤਮ ਹੋ ਜਾਵੇਗਾ – ਪਰਮਿੰਦਰ ਸਿੰਘ ਬੰਨੂ ਪੰਮ ਖੁਸ਼ ਆਉਣ ਵਾਲੇ ਦਿਨਾਂ ਚ ਸ਼ਹਿਰ ਚ ਨਸ਼ਾ ਕਾਰੋਬਾਰੀਆਂ ਦਾ ਨਾਮੋਨਿਸ਼ਾਨ ਖਤਮ ਹੋ ਜਾਵੇਗਾ – ਪਰਮਿੰਦਰ ਸਿੰਘ ਬੰਨੂ ਪੰਮ ਖੁਸ਼
Next Article ਸਫਾਈ ਅਪਣਾਉ ਬਿਮਾਰੀ ਭਜਾਉ ਮਹਿੰਮ 1 ਜੁਲਾਈ ਤੋਂ 31ਜੁਲਾਈ ਤੱਕ ਚਲੇਗੀ : ਨਗਰ ਨਿਗਮ ਕਮਿਸ਼ਨਰ ਸਫਾਈ ਅਪਣਾਉ ਬਿਮਾਰੀ ਭਜਾਉ ਮਹਿੰਮ 1 ਜੁਲਾਈ ਤੋਂ 31ਜੁਲਾਈ ਤੱਕ ਚਲੇਗੀ : ਨਗਰ ਨਿਗਮ ਕਮਿਸ਼ਨਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?