By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੀ.ਐਚ.ਸੀ. ਕਰਤਾਰਪੁਰ ਵਿਖੇ 12 ਅਤੇ 23 ਜੁਲਾਈ ਨੂੰ ਨਲਬੰਦੀ-ਨਸਬੰਦੀ ਕੈਂਪ ਲਗਾਇਆ ਜਾਵੇਗਾ– ਡਾ. ਸਰਬਜੀਤ ਸਿੰਘ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸੀ.ਐਚ.ਸੀ. ਕਰਤਾਰਪੁਰ ਵਿਖੇ 12 ਅਤੇ 23 ਜੁਲਾਈ ਨੂੰ ਨਲਬੰਦੀ-ਨਸਬੰਦੀ ਕੈਂਪ ਲਗਾਇਆ ਜਾਵੇਗਾ– ਡਾ. ਸਰਬਜੀਤ ਸਿੰਘ
Jalandhar

ਸੀ.ਐਚ.ਸੀ. ਕਰਤਾਰਪੁਰ ਵਿਖੇ 12 ਅਤੇ 23 ਜੁਲਾਈ ਨੂੰ ਨਲਬੰਦੀ-ਨਸਬੰਦੀ ਕੈਂਪ ਲਗਾਇਆ ਜਾਵੇਗਾ– ਡਾ. ਸਰਬਜੀਤ ਸਿੰਘ

Talk Hindustan
Last updated: 2025/07/05 at 10:41 AM
Talk Hindustan
Share
2 Min Read
ਸੀ.ਐਚ.ਸੀ. ਕਰਤਾਰਪੁਰ ਵਿਖੇ 12 ਅਤੇ 23 ਜੁਲਾਈ ਨੂੰ ਨਲਬੰਦੀ-ਨਸਬੰਦੀ ਕੈਂਪ ਲਗਾਇਆ ਜਾਵੇਗਾ– ਡਾ. ਸਰਬਜੀਤ ਸਿੰਘ
SHARE
ਕਰਤਾਰਪੁਰ (ਜਸਵੰਤ ਵਰਮਾ )ਸਿਹਤ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ 11 ਜੁਲਾਈ ਨੂੰ “ਵਿਸ਼ਵ ਆਬਾਦੀ ਦਿਵਸ” ਦੋ ਪੜਾ ਪੰਦਰਵਾੜੇ ਦੇ ਰੂਪ ਵਿੱਚ ਮਨਾਇਆ ਜਾਦਾ ਹੈ। ਜਿਸਦਾ ਮੰਤਵ ਟਿਕਾਊ ਅਤੇ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਨੌਜਵਾਨਾਂ ਦੀ ਸਿਹਤ, ਸਿੱਖਿਆ ਅਤੇ ਤੰਦਰੁਸਤੀ ‘ਤੇ ਧਿਆਨ ਕੇਂਦਰਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦੇਣਾ ਹੈ। ਇਸੇ ਨੂੰ ਮੁੱਖ ਰੱਖਦਿਆ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਦੇ ਹੁਕਮਾਂ ਤਹਿਤ ਬਲਾਕ ਕਰਤਾਰਪੁਰ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮੁਹਿੰਮ ਦੇ ਪਹਿਲੇ ਫੇਜ਼ ਵਿੱਚ 27 ਜੂਨ ਤੋਂ 10 ਜੁਲਾਈ ਤੱਕ “ਦੰਪਤੀ ਸੰਪਰਕ ਪੰਦਰਵਾੜਾ” ਮਨਾਇਆ ਜਾ ਰਿਹਾ ਹੈ।
ਇਸ ਦੋਰਾਣ ਸਿਹਤ ਕਰਮਚਾਰੀਆਂ ਵਲੋਂ ਯੋਗ ਜੋੜਿਆਂ ਨਾਲ ਸੰਪਰਕ ਕਰ ਪਰਿਵਾਰ ਨੂੰ ਸੀਮਤ ਰੱਖਣ ਦੇ ਫਾਇਦਿਆਂ ਅਤੇ ਪਰਿਵਾਰ ਨਿਯੋਜਨ ਲਈ ਉਪਲੱਬਧ ਸਾਧਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਫੇਜ਼ ‘ ਜਨਸੰਖਿਆ ਸਥਿਰਤਾ ਪੰਦਰਵਾੜਾ ‘ ਦੌਰਾਨ 11 ਤੋਂ 24 ਜੁਲਾਈ ਤੱਕ ਲੋਕਾਂ ਨੂੰ ਪਰਿਵਾਰ ਨਿਯੋਜਨ ਸੇਵਾਵਾਂ ਦੇਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਯੋਗ ਜੋੜਿਆਂ ਨੂੰ ਬਾਸਕੇਟ ਆਫ ਚੁਆਈਸ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਮਿਤੀ 12 ਅਤੇ 23 ਜੁਲਾਈ ਨੂੰ ਸੀ.ਐਚ.ਸੀ. ਕਰਤਾਰਪੁਰ ਵਿਖੇ ਪਰਿਵਾਰ ਨਿਯੋਜਨ ਸਬੰਧੀ ਨਲਬੰਦੀ-ਨਸਬੰਦੀ ਕੈਂਪ ਲਗਾਇਆ ਜਾ ਰਿਹਾ ਹੈ। ਬੀ.ਈ.ਈ. ਰਾਕੇਸ਼ ਸਿੰਘ ਨੇ ਦੱਸਿਆ ਕਿ ਮੁਹਿੰਮ ਦੌਰਾਨ ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਸਾਧਨ ਜਿਵੇਂ ਕਿ ਗਰਭ ਨਿਰੋਧਕ ਗੋਲੀਆਂ, ਨਿਰੋਧ, ਅੰਤਰਾ ਇੰਜੈਕਸ਼ਨ, ਕਾਪਰ-ਟੀ, ਨਲਬੰਦੀ-ਨਸਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਆਹ ਲਈ ਸਹੀ ਉਮਰ, ਦੋ ਬੱਚਿਆਂ ਦੇ ਵਿਚਕਾਰ ਘੱਟ ਤੋਂ ਘੱਟ ਤਿੰਨ ਸਾਲ ਦੇ ਅੰਤਰ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ।
TAGGED: Health
Share This Article
Facebook Twitter Whatsapp Whatsapp Telegram Copy Link
Share
Previous Article हरे कृष्ण मंदिर पक्का बाग करतारपुर में मनाया जाएगा यूथ फेस्टिवल हरे कृष्ण मंदिर पक्का बाग करतारपुर में मनाया जाएगा यूथ फेस्टिवल
Next Article ” ਏਕ ਪੇਡ ਮਾਂ ਕੇ ਨਾਮ ” ਲੜੀ ਤਹਿਤ ਲਗਾਏ  ਪੌਦੇ ” ਏਕ ਪੇਡ ਮਾਂ ਕੇ ਨਾਮ ” ਲੜੀ ਤਹਿਤ ਲਗਾਏ ਪੌਦੇ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?