By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ
JalandharKapurthla

ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

Talk Hindustan
Last updated: 2025/08/04 at 9:09 PM
Talk Hindustan
Share
3 Min Read
ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ
SHARE
ਕਪੂਰਥਲਾ ( ਗੌਰਵ ਮੜੀਆ ) ‘ਵਾਤਾਵਰਣ, ਜੰਗਲਾਤ ਤੇ ਜਲਵਾਯੂ ਬਦਲਾਅ ਮੰਤਰਾਲਾ ਭਾਰਤ ਸਰਕਾਰ’ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਗਰੀਨ ਸਕੂਲ ਪ੍ਰੋਗਰਾਮ ਆਡਿਟ ਸੰਬੰਧੀ  ਇਕ ਰੋਜ਼ਾ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦੇ ਫੇਜ਼- 1 ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਕਪੂਰਥਲਾ ਸ੍ਰੀ ਹਰਜਿੰਦਰ ਸਿੰਘ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਸ੍ਰੀ ਰਾਜੇਸ਼ ਕੁਮਾਰ ਦੀ ਯੋਗ ਅਗਵਾਈ  ਹੇਠ ਜਿਲ੍ਹਾ ਕੋਆਰਡੀਨੇਟਰ ਐਕਟਿਵਟੀਜ਼ ਸ੍ਰੀ ਸੁਨੀਲ ਬਜਾਜ , ਜਿਲ੍ਹਾ ਕੋਆਰਡੀਨੇਟਰ ਈ.ਈ.ਪੀ ਸ੍ਰੀ ਜੀ. ਡੀ ਸਿੰਘ ਅਤੇ ਬਲਾਕ ਕੋਆਰਡੀਨੇਟਰਜ਼ ਈ. ਈ.ਪੀ.ਸ੍ਰੀ ਮਨੀਸ਼ਵਰ ਸ਼ਰਮਾ, ਮੈਡਮ ਅਮਨਪ੍ਰੀਤ ਕੌਰ , ਸ੍ਰੀ ਜਸਪਾਲ ਸਿੰਘ , ਸ੍ਰੀ ਜਸਪ੍ਰੀਤ ਸਿੰਘ , ਸ੍ਰੀ ਗੁਰਪ੍ਰੀਤ ਸਿੰਘ , ਸ੍ਰੀ ਪਵਨ ਕੁਮਾਰ ਸ੍ਰੀ ਬਲਕਾਰ ਸਿੰਘ ਦੀ ਟੀਮ ਵੱਲੋਂ ਸਰਕਾਰੀ ਅਤੇ ਏਡਿਡ ਅਪਰ ਪ੍ਰਾਇਮਰੀ ਸਕੂਲਾਂ ਦੇ  ਕੋਆਰਡੀਨੇਰਾਂ ਦੇ ਕਲਸਟਰ ਗਰੁੱਪ ਬਣਾ ਕੇਲਾਇਲਪੁਰ ਖਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ , ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੰਨਿਆ ਕਪੂਰਥਲਾ , ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਡਡਵਿੰਡੀ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੱਖਣ ਕੇ ਪੱਡੇ ਵਿਖੇ ਪ੍ਰਿੰਸੀਪਲਜ਼ ਡਾ. ਬਲਦੇਵ ਸਿੰਘ ਢਿੱਲੋਂ, ਸ੍ਰੀ  ਨਵਚੇਤਨ ਸਿੰਘ , ਸ੍ਰੀ ਮਤੀ ਆਸ਼ਾ ਰਾਣੀ ਅਤੇ ਸ਼੍ਰੀ ਮਤੀ ਸੁਸ਼ਮਾ ਸ਼ਰਮਾ ਦੇ ਸਹਿਯੋਗ ਨਾਲ ਕੀਤਾ ਗਿਆ |
ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਸੈਂਟਰ ਫਾਰ ਸਾਇੰਸ ਐਂਡ ਇੰਨਵਾਇਰਨਮੈਂਟ  ਨਵੀਂ ਦਿੱਲੀ ਦੇ ਸਾਂਝੇ ਯਤਨਾਂ ਤਹਿਤ ਅਨਿਲ ਅਗਰਵਾਲ ਇੰਨਵਾਇਰਨਮੈਂਟ ਟ੍ਰੇਨਿੰਗ ਇੰਨਸਟੀਟਿਊਟ ਨੀਮਲੀ , ਅਲਵਰ ਰਾਜਸਥਾਨ ਵਿਖੇ ਸਟੇਟ ਪੱਧਰੀ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੀ ਟ੍ਰੈਨਿੰਗ ਲੈਣ ਵਾਲੇ ਮੈਡਮ ਈਸ਼ਾ ਭਾਸਕਰ ਅਤੇ ਮੈਡਮ ਸੋਨਾਲੀ ਨੇ ਟ੍ਰੇਨਿੰਗ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਟੈਕਨੀਕਲ ਟੀਮ ਇੰਨਚਾਰਜ ਸ੍ਰੀ ਜਗਦੀਪ ਸਿੰਘ ਜੰਮੂ ਨੇ ਗਰੀਨ ਸਕੂਲ ਪ੍ਰੋਗਰਾਮ ਪੋਰਟਲ ਦੀ ਆਨ ਲਾਇਨ ਡੈਮੋ ਵੀ ਦਿੱਤੀ। ਵਰਕਸ਼ਾਪ ਮੌਕੇ ਜਿਲ੍ਹਾ ਕੋਆਰਡੀਨੇਟਰ ਐਕਟਿਵੀਟੀਜ਼ ਸ੍ਰੀ ਸੁਨੀਲ ਬਜਾਜ ਵੱਲੋਂ ਸਮੂਹ ਸਕੂਲਾਂ ਨੂੰ ਵੱਧ ਚੜ੍ਹ ਕੇ ਈ.ਈ.ਪੀ. ਗਤੀਵਿਧੀਆਂ,  ਗਰੀਨ ਸਕੂਲ ਪ੍ਰੋਗਰਾਮ ਆਡਿਟ ਜਿਸ ਤਹਿਤ ਹਵਾ, ਊਰਜਾ, ਖੁਰਾਕ, ਭੋਂ , ਪਾਣੀ ਅਤੇ ਰਹਿੰਦ ਖੂੰਹਦ ਦੀ ਵਿਵਸਥਾ ਦਾ ਆਡਿਟ ਕੀਤਾ ਜਾਣਾ ਹੈ ‘ਚ ਭਾਗ ਲੈਣ ਅਤੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ I
ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਜਿਲ੍ਹਾ  ਕੋਆਰਡੀਨੇਟਰ ਸ੍ਰੀ ਜੀ.ਡੀ. ਸਿੰਘ ਨੇ ਦੱਸਿਆ ਕਿ ਮਾਣਯੋਗ  ਡਿਪਟੀ ਕਮਿਸ਼ਨਰ, ਕਪੂਰਥਲਾ ਸ਼੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐਸ ਜੀ ਦੀ ਯੋਗ ਅਗਵਾਈ ਹੇਠ ਏਕ ਪੇੜ ਮਾਂ ਕੇ ਨਾਮ 2.0 ਮੁਹਿੰਮ ਅਧੀਨ ਕਪੂਰਥਲਾ ਜ਼ਿਲੇ ਵਿਚ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿਛਲੇ ਸੈਸ਼ਨ ਦੌਰਾਨ ਗਰੀਨ ਸਕੂਲ ਰਾਸ਼ਟਰੀ ਐਵਾਰਡ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਦੇ ਚਾਰ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟ, ਸਰਕਾਰੀ ਹਾਈ ਸਕੂਲ ਠੱਠਾ ਨਵਾਂ ਤੇ ਸਰਕਾਰੀ ਹਾਈ ਸਕੂਲ ਪੰਡੋਰੀ ਦੇ ਈ. ਈ.ਪੀ ਆਰਡੀਨੇਟਰਾਂ ਨੂੰ  ਵਧਾਈ ਦਿੰਦਿਆ ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਡਾਇਰੈਕਟਰ ਡਾ. ਕੇ. ਐੱਸ. ਬਾਠ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਮੰਦਾਕਿਨੀ ਵੱਲੋਂ 10,000 ਰੁਪਏ ਪ੍ਰਤੀ ਗਰੀਨ ਸਕੂਲ ਇਨਾਮੀ ਰਾਸ਼ੀ ਵੀ ਭੇਜੀ ਗਈ ਹੈ |
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸਬੰਧੀ ਪੰਚਾਂ, ਸਰਪੰਚਾਂ ਤੇ ਬਲਾਕ ਇੰਚਾਰਜਾਂ ਨਾਲ ਕੀਤੀ ਮੀਟਿੰਗ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸਬੰਧੀ ਪੰਚਾਂ, ਸਰਪੰਚਾਂ ਤੇ ਬਲਾਕ ਇੰਚਾਰਜਾਂ ਨਾਲ ਕੀਤੀ ਮੀਟਿੰਗ
Next Article ਕਪੂਰਥਲਾ ਵਿਖੇ “ਅਰਬਨ ਪੇਟਸ “ਸ਼ੋਰੂਮ ਦਾ ਹੋਇਆ ਉਦਘਾਟਨ ਕਪੂਰਥਲਾ ਵਿਖੇ “ਅਰਬਨ ਪੇਟਸ “ਸ਼ੋਰੂਮ ਦਾ ਹੋਇਆ ਉਦਘਾਟਨ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?