By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮਾਂ ਦਾ ਦੁੱਧ ਬੱਚੇ ਦੇ ਪੋਸ਼ਣ, ਸੁਰੱਖਿਆ ਅਤੇ ਪਿਆਰ ਦੀ ਲੋੜ ਨੂੰ ਪੂਰਾ ਕਰਦਾ ਹੈ–ਡਾ. ਪੂਨਮ ਸੇਖੜੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮਾਂ ਦਾ ਦੁੱਧ ਬੱਚੇ ਦੇ ਪੋਸ਼ਣ, ਸੁਰੱਖਿਆ ਅਤੇ ਪਿਆਰ ਦੀ ਲੋੜ ਨੂੰ ਪੂਰਾ ਕਰਦਾ ਹੈ–ਡਾ. ਪੂਨਮ ਸੇਖੜੀ
Jalandhar

ਮਾਂ ਦਾ ਦੁੱਧ ਬੱਚੇ ਦੇ ਪੋਸ਼ਣ, ਸੁਰੱਖਿਆ ਅਤੇ ਪਿਆਰ ਦੀ ਲੋੜ ਨੂੰ ਪੂਰਾ ਕਰਦਾ ਹੈ–ਡਾ. ਪੂਨਮ ਸੇਖੜੀ

Talk Hindustan
Last updated: 2025/08/06 at 9:18 PM
Talk Hindustan
Share
1 Min Read
ਮਾਂ ਦਾ ਦੁੱਧ ਬੱਚੇ ਦੇ ਪੋਸ਼ਣ, ਸੁਰੱਖਿਆ ਅਤੇ ਪਿਆਰ ਦੀ ਲੋੜ ਨੂੰ ਪੂਰਾ ਕਰਦਾ ਹੈ–ਡਾ. ਪੂਨਮ ਸੇਖੜੀ
SHARE
ਕਰਤਾਰਪੁਰ 6 ਅਗਸਤ (ਜਸਵੰਤ ਵਰਮਾ ) ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ “ਮਾਂ ਦੇ ਦੁੱਧ ਦੀ ਮਹੱਤਤਾ” ਸੰਬੰਧੀ ਹਫ਼ਤੇ ਦੇ ਮੱਦੇਨਜਰ ਸਿਵਲ ਸਰਜਨ ਡਾ. ਗੁਰਮੀਤ ਲਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਪੂਨਮ ਸੇਖੜੀ ਦੀ ਅਗਵਾਈ ਹੇਠ ਕਰਤਾਰਪੁਰ ਬਲਾਕ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਬੱਚੇ ਲਈ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਮਾਵਾਂ ਨੂੰ ਦੁੱਧ ਪਿਲਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ।
ਡਾ ਪੂਨਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚੇ ਦੇ ਜਨਮ ਦੇ ਤੁਰੰਤ ਬਾਅਦ ਇੱਕ ਘੰਟੇ ਦੇ ਅੰਦਰ-ਅੰਦਰ ਮਾਂ ਦਾ ਦੁੱਧ ਚੁੰਘਾਉਣਾ, ਪਹਿਲੇ 6 ਮਹੀਨੇ ਸਿਰਫ ਮਾਂ ਦਾ ਦੁੱਧ ਦੇਣਾ ਅਤੇ 6 ਮਹੀਨਿਆਂ ਤੋਂ ਬਾਅਦ ਵੀ ਪੂਰਕ ਆਹਾਰ ਦੇ ਨਾਲ-ਨਾਲ ਮਾਂ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ।
ਆਧੁਨਿਕਰਨ ਤੇ ਗਲਤ ਧਾਰਨਾਵਾਂ ਕਾਰਨ ਕੁੱਝ ਪੜ੍ਹੀਆਂ-ਲਿਖਿਆ ਮਾਵਾਂ ਵੀ ਬੋਤਲ ਦੇ ਦੁੱਧ ਜਾਂ ਬੰਦ ਡੰਬਿਆਂ ਦੇ ਦੁੱਧ ਨੂੰ ਮਾਂ ਦੇ ਦੁੱਧ ਤੋਂ ਵਧੀਆ ਅਤੇ ਉੱਤਮ ਖੁਰਾਕ ਸਮਝਦੀਆਂ ਹਨ ਜਦਕਿ ਇਸ ਤਰ੍ਹਾਂ ਦਾ ਦੁੱਧ ਆਹਾਰ ਬੱਚਿਆਂ ਲਈ ਘਾਤਕ ਸਿੱਧ ਹੁੰਦਾ ਹੈ। ਉਨ੍ਹਾਂ ਦੱਸਿਆ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪੋਸ਼ਟਿਕ ਖਾਧ ਪਦਾਰਥ ਦੇਣੇ ਸ਼ੁਰੂ ਕਰ ਦੇਣੇ ਚਾਹੀਦੇ ਹਨ ਅਤੇ ਡੱਬਾ ਬੰਦ ਦੁੱਧ ਬੱਚੇ ਨੂੰ ਨਹੀਂ ਦੇਣਾ ਚਾਹੀਦਾ। ਇਸ ਮੌਕੇ ਬੀ.ਬੀ.ਈ. ਰਾਕੇਸ਼ ਸਿੰਘ, ਐੱਲ.ਐਚ.ਵੀ. ਇੰਦਰਾ, ਏ.ਐਨ
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਤੇ ਮੈਂਬਰਾਂ ਦੀਆਂ ਕੀਤੀਆਂ ਨਿਯੁਕਤੀਆਂ ….. ਦੇਖੋ ਲਿਸਟ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਤੇ ਮੈਂਬਰਾਂ ਦੀਆਂ ਕੀਤੀਆਂ ਨਿਯੁਕਤੀਆਂ ….. ਦੇਖੋ ਲਿਸਟ
Next Article बच्चों के स्वास्थ्य के लिए डि- वर्मिंग आवश्यक : डॉ. पूनम सेखड़ी बच्चों के स्वास्थ्य के लिए डि- वर्मिंग आवश्यक : डॉ. पूनम सेखड़ी
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?