ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਪੰਜਾਬ ਦੇ ਵੱਖ-ਵੱਖ ਬੋਰਡ ਤੇ ਕਾਰਪੋਰੇਸ਼ਨਾਂ ਦੇ ਚੇਅਰਪਰਸਨ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਨਿਯੁਕਤ ਕੀਤੇ ਗਏ ਸਾਰੇ ਅਹੁਦੇਦਾਰਾਂ ਨੂੰ ਨਵੀਆਂ ਜਿੰਮੇਵਾਰੀਆਂ ਮਿਲਣ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ
ਦੇਖੋ ਪੂਰੀ ਲਿਸਟ


