By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 01 ਕਿਲੋ 230 ਗ੍ਰਾਮ ਹੈਰੋਇੰਨ ਅਤੇ ਕਾਰ ਸਵਿਫਟ,ਸਮੇਤ 01 ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 01 ਕਿਲੋ 230 ਗ੍ਰਾਮ ਹੈਰੋਇੰਨ ਅਤੇ ਕਾਰ ਸਵਿਫਟ,ਸਮੇਤ 01 ਕਾਬੂ
JalandharKapurthla

ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 01 ਕਿਲੋ 230 ਗ੍ਰਾਮ ਹੈਰੋਇੰਨ ਅਤੇ ਕਾਰ ਸਵਿਫਟ,ਸਮੇਤ 01 ਕਾਬੂ

Talk Hindustan
Last updated: 2025/08/09 at 2:18 PM
Talk Hindustan
Share
1 Min Read
ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 01 ਕਿਲੋ 230 ਗ੍ਰਾਮ ਹੈਰੋਇੰਨ ਅਤੇ ਕਾਰ ਸਵਿਫਟ,ਸਮੇਤ 01 ਕਾਬੂ
SHARE
ਕਪੂਰਥਲਾ (ਗੌਰਵ ਮੜੀਆ ) ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ ਸਾਹਿਬ ਪੰਜਾਬ ਜੀ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਨ ਲਈ ਸ੍ਰੀ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ, ਸ੍ਰੀ ਪਰਮਿੰਦਰ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ ਅਤੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉੱਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਸਨ ਜਿਸ ਤਹਿਤ ਕਾਰਵਾਈ ਕਰਦਿਆਂ ਹੋਇਆ ਇੰਸਪੈਕਟਰ ਜਰਨੈਲ
ਸਿੰਘ ਇੰਚਾਰਜ ਸੀ.ਆਈ.ਏ ਕਪੂਰਥਲਾ ਦੀ ਨਿਗਰਾਨੀ ਹੇਠ ਐਸ.ਆਈ ਨਿਰਮਲ ਸਿੰਘ ਸੀ.ਆਈ.ਏ ਕਪੂਰਥਲਾ ਨੇ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸ਼ਤ ਪਿੰਡ ਫੂਲੇਵਾਲ ਨੇੜਿਓਂ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਖੁਖਰੈਣ ਥਾਣਾ ਕੋਤਵਾਲੀ ਕਪੂਰਥਲਾ ਨੂੰ ਸਮੇਤ ਕਾਰ ਸਵਿਫਟ ਨੰਬਰੀ PB 08 DB 0797 ਦੇ ਕਾਬੂ ਕਰਕੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਦੀ ਨਿਗਰਾਨੀ ਹੇਠ ਗੱਡੀ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 01 ਕਿਲੋ 230 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ ਜਿਸ ਸਬੰਧੀ NDPS ACT  ਦਾ ਮੁਕੱਦਮਾ ਦਰਜ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਅਤੇ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।
TAGGED: Crime, Police news
Share This Article
Facebook Twitter Whatsapp Whatsapp Telegram Copy Link
Share
Previous Article ਡੈਨੀਅਲ ਮਸੀਹ ਭੱਟੀ ਨੂੰ ਚੇਅਰਮੈਨ ਨਿਯੁਕਤ ਕਰਨ ਤੇ ਖੁਸ਼ੀ ਦੀ ਲਹਿਰ ਵੱਲੋਂ ਪੀ.ਸੀ.ਪੀ.ਈ.ਸੀ ਡੈਨੀਅਲ ਮਸੀਹ ਭੱਟੀ ਨੂੰ ਚੇਅਰਮੈਨ ਨਿਯੁਕਤ ਕਰਨ ਤੇ ਖੁਸ਼ੀ ਦੀ ਲਹਿਰ ਵੱਲੋਂ ਪੀ.ਸੀ.ਪੀ.ਈ.ਸੀ
Next Article संत बाबा ओंकार नाथ सीनियर सेकेंडरी स्कूल, काला बाहियां में हुआ बैज वितरण समारोह का आयोजन संत बाबा ओंकार नाथ सीनियर सेकेंडरी स्कूल, काला बाहियां में हुआ बैज वितरण समारोह का आयोजन
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?