By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੁਤੰਤਰਤਾ ਦਿਵਸ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦਫ਼ਤਰ ਸਿਵਲ ਸਰਜਨ ਵਿਖੇ ਲਹਿਰਾਇਆ ਕੌਮੀ ਝੰਡਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸੁਤੰਤਰਤਾ ਦਿਵਸ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦਫ਼ਤਰ ਸਿਵਲ ਸਰਜਨ ਵਿਖੇ ਲਹਿਰਾਇਆ ਕੌਮੀ ਝੰਡਾ
Jalandhar

ਸੁਤੰਤਰਤਾ ਦਿਵਸ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦਫ਼ਤਰ ਸਿਵਲ ਸਰਜਨ ਵਿਖੇ ਲਹਿਰਾਇਆ ਕੌਮੀ ਝੰਡਾ

Talk Hindustan
Last updated: 2025/08/15 at 11:07 AM
Talk Hindustan
Share
1 Min Read
ਸੁਤੰਤਰਤਾ ਦਿਵਸ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦਫ਼ਤਰ ਸਿਵਲ ਸਰਜਨ ਵਿਖੇ ਲਹਿਰਾਇਆ ਕੌਮੀ ਝੰਡਾ
SHARE

ਜਲੰਧਰ : ਸੁਤੰਤਰਤਾ ਦਿਵਸ 15 ਅਗਸਤ 2025 ਦੇ ਸ਼ੁਭ ਅਵਸਰ ‘ਤੇ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਵਲੋਂ ਸਿਵਲ ਹਸਪਤਾਲ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਜਲੰਧਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ। ਇਸ ਦੌਰਾਨ ਦੇਸ਼ ਦੀ ਆਜਾਦੀ ਲਈ ਸ਼ਹੀਦਾਂ ਵਲੋਂ ਦਿੱਤੀਆ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਅਤੇ ਰਾਸ਼ਟਰੀ ਗੀਤ ‘ਜਨ ਗਣ ਮਨ’ ਗਾਇਆ ਗਿਆ।

ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਜ਼ਿਲ੍ਹਾ ਵਾਸੀਆਂ ਅਤੇ ਸਿਹਤ ਵਿਭਾਗ ਦੇ ਸਮੂਹ ਸਟਾਫ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਇਸ ਦੌਰਾਨ ਸਿਵਲ ਸਰਜਨ ਵੱਲੋਂ ਸਫਾਈ ਸੇਵਿਕਾ ਗੁਰਪ੍ਰੀਤ ਕੌਰ ਨੂੰ ਆਪਣੇ ਕਾਰਜ ਖੇਤਰ ਵਿੱਚ ਵਧੀਆ ਕਾਰਗੁਜਾਰੀ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕ ਹਿੱਤ ਦੇ ਮੱਦੇਨਜਰ ਸਿਹਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੁਨੇਹਾ ਦਿੰਦੇ ਹੋਏ ਪ੍ਰੋਤਸਾਹਿਤ ਕੀਤਾ।

TAGGED: Civil hospital
Share This Article
Facebook Twitter Whatsapp Whatsapp Telegram Copy Link
Share
Previous Article श्री कृष्ण जन्माष्टमी महोत्सव के सबंध में निकली चौथी प्रभात फेरी का हुआ भव्य स्वागत श्री कृष्ण जन्माष्टमी महोत्सव के सबंध में निकली चौथी प्रभात फेरी का हुआ भव्य स्वागत
Next Article स्वतंत्रता दिवस के अवसर पर संत बाबा ओंकार नाथ सीनियर सेकेंडरी स्कूल फहराया गया राष्ट्रीय ध्वज स्वतंत्रता दिवस के अवसर पर संत बाबा ओंकार नाथ सीनियर सेकेंडरी स्कूल फहराया गया राष्ट्रीय ध्वज
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?