By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਐਮ.ਐਲ.ਏ ਬਲਕਾਰ ਸਿੰਘ ਵੱਲੋਂ ਕਰਤਾਰਪੁਰ ਦੇ ਸਰਕਾਰੀ ਹਸਪਤਾਲ ਦਾ ਵਿਸ਼ੇਸ਼ ਦੌਰਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਐਮ.ਐਲ.ਏ ਬਲਕਾਰ ਸਿੰਘ ਵੱਲੋਂ ਕਰਤਾਰਪੁਰ ਦੇ ਸਰਕਾਰੀ ਹਸਪਤਾਲ ਦਾ ਵਿਸ਼ੇਸ਼ ਦੌਰਾ
Jalandhar

ਐਮ.ਐਲ.ਏ ਬਲਕਾਰ ਸਿੰਘ ਵੱਲੋਂ ਕਰਤਾਰਪੁਰ ਦੇ ਸਰਕਾਰੀ ਹਸਪਤਾਲ ਦਾ ਵਿਸ਼ੇਸ਼ ਦੌਰਾ

Talk Hindustan
Last updated: 2025/09/06 at 11:11 AM
Talk Hindustan
Share
1 Min Read
ਐਮ.ਐਲ.ਏ ਬਲਕਾਰ ਸਿੰਘ ਵੱਲੋਂ ਕਰਤਾਰਪੁਰ ਦੇ ਸਰਕਾਰੀ ਹਸਪਤਾਲ ਦਾ ਵਿਸ਼ੇਸ਼ ਦੌਰਾ
SHARE
ਕਰਤਾਰਪੁਰ (ਜਸਵੰਤ ਵਰਮਾ ) ਐਮ.ਐਲ.ਏ ਕਰਤਾਰਪੁਰ ਬਲਕਾਰ ਸਿੰਘ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਸੀ.ਐਚ.ਸੀ. ਕਰਤਾਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸਿਹਤ ਸੇਵਾਂਵਾ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਮਰੀਜਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਹਾਲਚਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਵੱਲੋਂ ਸੀ.ਐਚ.ਸੀ. ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟਾਈ ਗਈ।
ਇਸ ਉਪਰੰਤ ਐਮ.ਐਲ.ਏ. ਬਲਕਾਰ ਸਿੰਘ ਵੱਲੋਂ ਹਸਪਤਾਲਾ ਦੇ ਸਟਾਫ ਨੂੰ ਵੀ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਸਾਫ-ਸਫਾਈ ਦਾ ਅਤੇ ਲੋੜਿੰਦੀਆਂ ਦਵਾਈਆਂ ਦਾ ਪ੍ਰਬੰਧ ਪੂਰਾ ਹੋਣਾ ਚਾਹਿਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਹਸਪਤਾਲ ਤੋਂ ਬਾਹਰ ਦੀ ਦਵਾਈ ਨਾ ਲਿਖੀ ਜਾਵੇ। ਉਨ੍ਹਾਂ ਕਿਹਾ ਕਿ ਬਜ਼ੁਰਗਾ ਨੂੰ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣ ਅਤੇ ਮਰੀਜਾਂ ਪ੍ਰਤੀ ਨਰਮੀ ਭਰੀਆ ਵਤੀਰਾ ਰੱਖਿਆ ਜਾਵੇ।
ਇਸ ਦੌਰਾਨ ਉਨ੍ਹਾਂ ਵਲੋਂ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆ ਜਾ ਰਹਿਆਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਜਲੰਧਰ ਡਾ. ਰਮਨ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ. ਪੂਨਮ ਸ਼ੇਖੜੀ, ਸੀਨੀਅਰ ਮੈਡੀਕਲ ਅਫਸਰ ਡਾ. ਸੁਖਵਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਸਿਹਤ ਵਿਭਾਗ ਵਲੋਂ ਆਰਿਆ ਨਗਰ ਅਤੇ ਚੰਦਨ ਨਗਰ ਵਿਖੇ ਲਗਾਇਆ ਵਿਸ਼ੇਸ ਮੈਡੀਕਲ ਕੈਂਪ ਸਿਹਤ ਵਿਭਾਗ ਵਲੋਂ ਆਰਿਆ ਨਗਰ ਅਤੇ ਚੰਦਨ ਨਗਰ ਵਿਖੇ ਲਗਾਇਆ ਵਿਸ਼ੇਸ ਮੈਡੀਕਲ ਕੈਂਪ
Next Article हिमाचल-पंजाब बॉर्डर पर एम्बुलेंस खाई में गिरी, 3 की मौत-2 घायल हिमाचल-पंजाब बॉर्डर पर एम्बुलेंस खाई में गिरी, 3 की मौत-2 घायल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?