By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਨੁੱਕੜ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਕੀਤਾ ਜਾਗਰੂਕ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਨੁੱਕੜ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਕੀਤਾ ਜਾਗਰੂਕ
Jalandhar

ਨੁੱਕੜ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਕੀਤਾ ਜਾਗਰੂਕ

Talk Hindustan
Last updated: 2025/09/17 at 7:16 PM
Talk Hindustan
Share
2 Min Read
ਨੁੱਕੜ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਕੀਤਾ ਜਾਗਰੂਕ
SHARE

ਕਰਤਾਰਪੁਰ 17 ਸਤੰਬਰ (ਜਸਵੰਤ ਵਰਮਾ )   ਸਿਵਲ ਸਰਜਨ ਜਲੰਧਰ ਡਾ ਰਮਨ ਗੁਪਤਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ  ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਤਾਰਾ ਆਰਟ ਚੰਡੀਗੜ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਨੁੱਕੜ ਨਾਟਕ ਪੇਸ਼ ਕਰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਕੁਲਵਿੰਦਰ ਕੌਰ, ਬੀ.ਈ.ਈ. ਰਾਕੇਸ਼ ਸਿੰਘ , ਆਈ.ਸੀ.ਟੀ.ਸੀ. ਕਾਊਂਸ਼ਲਰ ਹਰਮੀਤ ਕੌਰ, ਐੱਲ.ਟੀ. ਸਰਵਣਪਾਲ ਸਿੰਘ, ਅਧਿਆਪਕ ਅਨਹਦ ਪੁਰੀ, ਸੁਨੀਲ, ਰਾਜਨੀ ਕਾਲੀਆ, ਅਨੀਤਾ, ਦਲੀਪ ਕੌਰ, ਕੁਲਵੰਤ ਕੌਰ, ਪੂਨਮ ਅਤੇ ਬਲਜਿੰਦਰ ਕੌਰ ਆਦਿ ਮੌਜੂਦ ਸਨ।

ਸੀਨੀਅਰ ਮੈਡੀਕਲ ਅਫਸਰ ਡਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੁੱਕੜ ਨਾਟਕ ਦਾ ਉਦੇਸ਼ ਵਿਦਿਆਰਥੀਆਂ ਨੂੰ ਏਡਜ਼, ਇਸਦੀ ਰੋਕਥਾਮ ਅਤੇ ਐੱਚਆਈਵੀ/ਏਡਜ਼ ਨਾਲ ਪੀੜਤ ਲੋਕਾਂ ਪ੍ਰਤੀ ਹਮਦਰਦੀ ਨੂੰ ਉਤਸ਼ਾਹਿਤ ਕਰਨਾ ਸੀ। ਐਸ.ਐਮ.ਓ. ਨੇ ਦੱਸਿਆ ਕਿ ਏਡਜ਼ ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ, ਜੋ ਐਚ.ਆਈ.ਵੀ. ਮਨੁੱਖੀ ਪ੍ਰਤੀਰੋਧਤਾ ਘਾਟ ਵਾਇਰਸ ਰਾਹੀਂ ਫੈਲਦਾ ਹੈ। ਮੂਲ ਰੂਪ ਵਿੱਚ ਏਡਜ਼ ਅਸੁਰੱਖਿਅਤ ਸੰਭੋਗ, ਐਚ.ਆਈ.ਵੀ. ਸੰਕ੍ਰਮਿਤ ਖੂਨ ਚੜ੍ਹਾਉਣ, ਦੂਸ਼ਿਤ ਸੂਈਆਂ ਅਤੇ ਮਾਂ ਦੇ ਗਰਭ ਤੋਂ ਬੱਚੇ ਨੂੰ ਫੈਲਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਏਡਜ਼ ਤੋਂ ਡਰਨ ਨਹੀਂ ਸਗੋਂ ਜਾਗਰੂਕ ਹੋਣ ਦੀ ਲੋੜ ਹੈ । ਬੀ.ਬੀ.ਈ. ਰਾਕੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ ਐਚ.ਆਈ.ਵੀ. ਪ੍ਰਭਾਵਿਤ ਵਿਅਕਤੀ ਐਂਟੀ ਰਿਟਰੋਵਾਇਰਲ ਦਵਾਈਆਂ ਲੈ ਕੇ ਇੱਕ ਲੰਬਾ ਅਤੇ ਸਿਹਤਮੰਦ ਜੀਵਨ ਜੀਅ ਸਕਦੇ ਹਨ। ਇਹ ਦਵਾਈਆਂ ਏ.ਆਰ.ਟੀ. ਕੇਂਦਰਾਂ ਵਿੱਚ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
TAGGED: Educational
Share This Article
Facebook Twitter Whatsapp Whatsapp Telegram Copy Link
Share
Previous Article नगर कौंसिल के लेखाकार सुधीर पाल ने संभाला पदभार नगर कौंसिल के लेखाकार सुधीर पाल ने संभाला पदभार
Next Article एलपीयू ने 60 से अधिक देशों की 500 से अधिक टीमों को हरा कर विश्व रोबोटिक्स चैंपियनशिप 2025 में आरसी कार, रोबो हॉकी और ड्रोन सॉकर में जीत हासिल की एलपीयू ने 60 से अधिक देशों की 500 से अधिक टीमों को हरा कर विश्व रोबोटिक्स चैंपियनशिप 2025 में आरसी कार, रोबो हॉकी और ड्रोन सॉकर में जीत हासिल की
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?