By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਕਰਤਾਰਪੁਰ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਕਰਤਾਰਪੁਰ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
Jalandhar

ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਕਰਤਾਰਪੁਰ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

Talk Hindustan
Last updated: 2025/09/25 at 12:32 PM
Talk Hindustan
Share
2 Min Read
ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਕਰਤਾਰਪੁਰ ’ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
SHARE
ਕਰਤਾਰਪੁਰ 24 ਸਤੰਬਰ (ਜਸਵੰਤ ਵਰਮਾ )  ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਰਤਾਰਪੁਰ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਸੀਜ਼ਨ ਦੌਰਾਨ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਖਰੀਦ ਕਰਨ ਲਈ ਵਚਨਬੱਧ ਹੈ, ਜਿਸ ਦੇ ਮੱਦੇਨਜ਼ਰ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦੀ ਖ਼ਰੀਦ ਪਿਛਲੇ ਵਰ੍ਹਿਆਂ ਨਾਲੋਂ ਪਹਿਲਾਂ ਸ਼ੁਰੂ ਹੋ ਗਈ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਹੋਰ ਦਿਨ ਮਿਲ ਸਕਣ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਫ਼ਸਲ ਦੀ ਚੁਕਾਈ ਅਤੇ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇਗੀ। ਬਲਕਾਰ ਸਿੰਘ ਅਤੇ ਡਾ. ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕ ਜਾਣ ’ਤੇ ਹੀ ਕਟਾਈ ਕਰਨ, ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ ਅਤੇ ਫ਼ਸਲ ਦੀ ਖ਼ਰੀਦ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਢੰਗ ਨਾਲ ਹੋ ਸਕੇ।
ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਪਿੰਡ ਪੱਤੜ ਕਲਾਂ ਦੇ ਕਿਸਾਨ ਸੰਤੋਖ ਸਿੰਘ, ਜਿਸ ਦੀ ਫ਼ਸਲ ਦੀ ਢੇਰੀ ਦੀ ਅੱਜ ਖ਼ਰੀਦ ਕੀਤੀ ਗਈ, ਨੇ ਮੰਡੀ ਵਿੱਚ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ।
——–
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article ਸ਼੍ਰੀ ਰਾਮ ਲੀਲਾ ਦੇ ਦੂਜੇ ਦਿਨ ਸ਼੍ਰੀ ਰਾਮ ਅਵਤਾਰ ਸੀਤਾ ਜਨਮ ਨਾਈਟ ਦਾ ਹੋਇਆ ਮੰਚਨ ਸ਼੍ਰੀ ਰਾਮ ਲੀਲਾ ਦੇ ਦੂਜੇ ਦਿਨ ਸ਼੍ਰੀ ਰਾਮ ਅਵਤਾਰ ਸੀਤਾ ਜਨਮ ਨਾਈਟ ਦਾ ਹੋਇਆ ਮੰਚਨ
Next Article रामलीला कमेटी ने तीसरे दिन सीता स्वयंवर नाइट के दृश्य पेश किये रामलीला कमेटी ने तीसरे दिन सीता स्वयंवर नाइट के दृश्य पेश किये
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?