By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਮਿਸ਼ਨਰੇਟ ਪੁਲਿਸ ਜਲੰਧਰ ਨੇ 30 ਗੁੰਮ ਤੇ ਖੋਏ ਹੋਏ ਮੋਬਾਇਲ ਫੋਨ ਟ੍ਰੇਸ ਕਰਕੇ ਅਸਲ ਮਾਲਕਾਂ ਵਾਪਸ ਸੌਂਪੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਮਿਸ਼ਨਰੇਟ ਪੁਲਿਸ ਜਲੰਧਰ ਨੇ 30 ਗੁੰਮ ਤੇ ਖੋਏ ਹੋਏ ਮੋਬਾਇਲ ਫੋਨ ਟ੍ਰੇਸ ਕਰਕੇ ਅਸਲ ਮਾਲਕਾਂ ਵਾਪਸ ਸੌਂਪੇ
Jalandhar

ਕਮਿਸ਼ਨਰੇਟ ਪੁਲਿਸ ਜਲੰਧਰ ਨੇ 30 ਗੁੰਮ ਤੇ ਖੋਏ ਹੋਏ ਮੋਬਾਇਲ ਫੋਨ ਟ੍ਰੇਸ ਕਰਕੇ ਅਸਲ ਮਾਲਕਾਂ ਵਾਪਸ ਸੌਂਪੇ

Talk Hindustan
Last updated: 2025/10/12 at 2:58 PM
Talk Hindustan
Share
1 Min Read
ਕਮਿਸ਼ਨਰੇਟ ਪੁਲਿਸ ਜਲੰਧਰ ਨੇ 30 ਗੁੰਮ ਤੇ ਖੋਏ ਹੋਏ ਮੋਬਾਇਲ ਫੋਨ ਟ੍ਰੇਸ ਕਰਕੇ ਅਸਲ ਮਾਲਕਾਂ ਵਾਪਸ ਸੌਂਪੇ
SHARE

ਜਲੰਧਰ, 12 ਅਕਤੂਬਰ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੀ.ਈ.ਆਈ. ਆਰ. (CEIR) ਪੋਰਟਲ ਦੀ ਸਹਾਇਤਾ ਨਾਲ 30 ਗੁੰਮ ਅਤੇ ਖੋਏ ਹੋਏ ਮੋਬਾਇਲ ਫੋਨ ਸਫ਼ਲਤਾਪੂਰਵਕ ਬਰਾਮਦ ਕੀਤੇ ਹਨ।

ਇਹ ਕਾਰਵਾਈ ਪੁਲਿਸ ਕਮਿਸ਼ਨਰ, ਜਲੰਧਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏ.ਡੀ.ਸੀ.ਪੀ. (ਓਪਰੇਸ਼ਨਸ) ਵਿਨੀਤ ਅਹਲਾਵਤ ਅਤੇ ਏ.ਸੀ.ਪੀ. (ਸਾਈਬਰ ਕ੍ਰਾਈਮ) ਰੂਪਦੀਪ ਕੌਰ ਦੇ ਸਹਿਯੋਗ ਨਾਲ ਕੀਤੀ ਗਈ। ਕਮਿਸ਼ਨਰੇਟ ਪੁਲਿਸ ਜਲੰਧਰ ਦੇ ਆਈ.ਟੀ.ਸਟਾਫ ਦੇ ਯਤਨਾਂ ਰਾਹੀਂ ਗੁੰਮ ਹੋਏ ਮੋਬਾਇਲਾਂ ਦੇ ਆਈ.ਐਮ.ਈ.ਆਈ. ਨੰਬਰਾਂ ਦਾ ਪਤਾ ਲਗਾਉਣ ਲਈ ਉੱਚਤਮ ਡਿਜੀਟਲ ਟ੍ਰੈਕਿੰਗ ਤਕਨੀਕਾਂ ਵਰਤੀਆਂ ਗਈਆਂ। ਪੂਰੀ ਜਾਂਚ ਤੋਂ ਬਾਅਦ ਵੱਖ-ਵੱਖ ਬ੍ਰਾਂਡਾਂ ਦੇ ਇਹ 30 ਮੋਬਾਈਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਦੇ ਦਿੱਤੇ ਗਏ।

ਸੀ.ਈ.ਆਈ.ਆਰ. ਪੋਰਟਲ, ਟੈਲੀਕਮਿਊਨੀਕੇਸ਼ਨ ਵਿਭਾਗ (DoT) ਦੀ ਇਕ ਪਹਿਲ ਹੈ, ਜੋ ਗੁੰਮ ਜਾਂ ਚੋਰੀ ਹੋਏ ਮੋਬਾਇਲ ਫੋਨਾਂ ਨੂੰ ਬਲਾਕ ਕਰਨ, ਉਨ੍ਹਾਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਆਈ.ਐਮ.ਈ.ਆਈ. ਆਧਾਰਿਤ ਟ੍ਰੈਕਿੰਗ ਰਾਹੀਂ ਸਾਰੇ ਟੈਲੀਕਾਮ ਨੈੱਟਵਰਕਾਂ ’ਤੇ ਬਰਾਮਦਗੀ ਸੌਖੀ ਬਣਾਉਂਦਾ ਹੈ।

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਗੁੰਮ ਜਾਂ ਚੋਰੀ ਹੋਏ ਮੋਬਾਇਲ ਫੋਨਾਂ ਦੀ ਤੁਰੰਤ ਸੀ.ਈ.ਆਈ.ਆਰ. ਪੋਰਟਲ (https://ceir.gov.in) ‘ਤੇ ਰਿਪੋਰਟ ਕਰਨ ਤਾਂ ਜੋ ਉਨ੍ਹਾਂ ਦੀ ਸਮੇਂ ਸਿਰ ਮਦਦ ਅਤੇ ਬਰਾਮਦਗੀ ਹੋ ਸਕੇ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article नरेंद्र सिंह औजला ने करतारपुर सब डिवीजन के नए डीएसपी का लिया चार्ज नरेंद्र सिंह औजला ने करतारपुर सब डिवीजन के नए डीएसपी का लिया चार्ज
Next Article ਸਰਪੰਚ ਹਰਜਿੰਦਰ ਸਿੰਘ ਰਾਜਾ ਨੂੰ ਪੰਜਾਬ ਰਤਨ ਸਮਾਰੋਹ ਵਿੱਚ ਕੀਤਾ ਗਿਆ ਸਨਮਾਨਿਤ ਸਰਪੰਚ ਹਰਜਿੰਦਰ ਸਿੰਘ ਰਾਜਾ ਨੂੰ ਪੰਜਾਬ ਰਤਨ ਸਮਾਰੋਹ ਵਿੱਚ ਕੀਤਾ ਗਿਆ ਸਨਮਾਨਿਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?