By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨੀਕਾਂ ਲਈ ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨੀਕਾਂ ਲਈ ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ
Jalandhar

ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨੀਕਾਂ ਲਈ ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ

Talk Hindustan
Last updated: 2025/11/13 at 8:36 PM
Talk Hindustan
Share
1 Min Read
ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨੀਕਾਂ ਲਈ ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ
SHARE

ਜਲੰਧਰ :  ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਇੰਟਰਵਿਊ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਵੀਰਵਾਰ ਨੂੰ ਹੋਈ। ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਪ੍ਰਧਾਨਗੀ ਹੇਠ ਇੰਟਰਵਿਊ ਪੂਰੇ ਪਾਰਦਰਸ਼ੀ ਢੰਗ ਨਾਲ ਲਈ ਗਈ। ਇੰਟਰਵਿਊ ਲਈ ਨਿਰਧਾਰਤ ਤਿੰਨ ਮੈਂਬਰੀ ਕਮੇਟੀ ਵਿੱਚ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਸ਼ਾਮਲ ਸਨ।

ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਦੀ ਆਸਾਮੀਆਂ ਲਈ ਮੈਰਿਟ ਲਿਸਟ ਤਿਆਰ ਕਰਨ ਦੇ ਮੱਦੇਨਜਰ ਇਹ ਇੰਟਰਵਿਊ ਪ੍ਰਕਿਰਿਆ ਰੱਖੀ ਗਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਟੀਮਾਂ ਵੱਲੋਂ ਕਾਊਂਸਲਿੰਗ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਅਤੇ ਕਾਊਂਸਲਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੀ।

ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਵਿੱਚ ਸਿਹਤ ਸਹੂਲਤਾਂ ਨੂੰ ਵਧਾਇਆ ਜਾ ਰਿਹਾ ਹੈ। ਹੁਣ ਆਮ ਆਦਮੀ ਕਲੀਨਿਕਾਂ ਵਿੱਚ ਹਲਕਾਅ ਤੋਂ ਬਚਾਅ ਲਈ ਟੀਕਾਕਰਨ, ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਤੇ ਇਲਾਜ ਅਤੇ ਕੁਪੋਸ਼ਿਤ ਬੱਚਿਆਂ ਦੀ ਜਲਦ ਪਹਿਚਾਣ ਤੇ ਇਲਾਜ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸਦਾ ਮਕਸਦ ਇਹੀ ਹੈ ਕਿ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜ੍ਹੇ ਹੀ ਉਪਲਬਧ ਕਰਵਾਈਆਂ ਜਾ ਸਕਣ।

TAGGED: administration, Health
Share This Article
Facebook Twitter Whatsapp Whatsapp Telegram Copy Link
Share
Previous Article संत बाबा ओंकार नाथ सीनियर सेकेंडरी स्कूल में हुआ विज्ञान प्रदर्शनी का आयोजन संत बाबा ओंकार नाथ सीनियर सेकेंडरी स्कूल में हुआ विज्ञान प्रदर्शनी का आयोजन
Next Article ਪ੍ਰੇਮ ਹੈਲਥ ਕੇਅਰ ਸੈਂਟਰ ਦੇ ਡਾ. ਰੋਹਿਤ ਮਲਹੋਤਰਾ ਨੂੰ ਵੀਐਚਪੀ ਬਜਰੰਗ ਦਲ ਵੱਲੋਂ ਦਿੱਤਾ ਗਿਆ ਸੱਦਾ ਪੱਤਰ ਪ੍ਰੇਮ ਹੈਲਥ ਕੇਅਰ ਸੈਂਟਰ ਦੇ ਡਾ. ਰੋਹਿਤ ਮਲਹੋਤਰਾ ਨੂੰ ਵੀਐਚਪੀ ਬਜਰੰਗ ਦਲ ਵੱਲੋਂ ਦਿੱਤਾ ਗਿਆ ਸੱਦਾ ਪੱਤਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?