By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਕੌਂਸਲ ਕਰਤਾਰਪੁਰ ਦੇ ਸਫਾਈ ਕਰਮਚਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਕੌਂਸਲ ਕਰਤਾਰਪੁਰ ਦੇ ਸਫਾਈ ਕਰਮਚਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
Jalandhar

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਕੌਂਸਲ ਕਰਤਾਰਪੁਰ ਦੇ ਸਫਾਈ ਕਰਮਚਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

Talk Hindustan
Last updated: 2025/12/04 at 7:32 PM
Talk Hindustan
Share
1 Min Read
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਕੌਂਸਲ ਕਰਤਾਰਪੁਰ ਦੇ ਸਫਾਈ ਕਰਮਚਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
SHARE

ਕਰਤਾਰਪੁਰ 4 ਦਸੰਬਰ (ਜਸਵੰਤ ਵਰਮਾ ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ  ਵੱਲੋਂ ਸ਼੍ਰੀਮਤੀ ਜਸਪ੍ਰੀਤ ਕੌਰ  (AEE)  ਨੇ ਨਗਰ ਕੌਂਸਲ ਕਰਤਾਰਪੁਰ ਦੀ ਵਿਸ਼ੇਸ਼ ਮੀਟਿੰਗ ਸਫਾਈ ਕਰਮਚਾਰੀਆਂ ਦੇ ਨਾਲ ਕੀਤੀ। AEE ਨੇ ਮੀਟਿੰਗ ਵਿੱਚ ਬੋਲਦਿਆਂ ਹੋਇਆਂ ਸਫਾਈ ਕਰਮਚਾਰੀਆਂ ਨੂੰ ਕੂੜੇ ਨੂੰ ਅੱਗ ਨਾ ਲਗਾਉਣ ਦੀ ਹਦਾਇਤ ਦਿੰਦੀਆਂ ਹੋਇਆਂ ਆਖਿਆ ਕਿ ਕੂੜੇ ਨੂੰ ਅੱਗ ਲਗਾਉਣ ਨਾਲ ਜਹਹਿਰੀਲੇ ਪਧਾਰਥ ਹਵਾ ਵਿੱਚ ਮਿਲਕੇ ਵਾਤਾਵਰਨ ਨੂੰ ਗੰਦਾ ਕਰਦੇ ਹਨ ਜਿਸ ਨਾਲ ਸਾਹ ਲੈਣ ਦੀਆਂ ਬਹੁਤ ਬਿਮਾਰੀਆਂ ਫੈਲ ਸਕਦੀਆਂ ਹਨ। ਉਹਨਾਂ ਨੇ ਇਸ ਗੱਲ ਤੇ ਜ਼ੋਰ ਦਿੰਦੀਆਂ ਹੋਇਆਂ ਕੂੜੇ ਨੂੰ ਅੱਗ ਨਾ ਲਗਾਉਣ ਦੀ ਵੱਚਣ ਬੱਧਤਾ ਕਾਇਮ ਰੱਖਣੀ ਚਾਹੀਦੀ ਹੈ ਇਹ ਮੀਟਿੰਗ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ,  ਰਾਜੀਵ ਉਬਰੋਏ  ਦੀ ਅਗੁਵਾਈ ਹੇਠ ਕੀਤੀ ਗਈ ਇਸ ਮੌਕੇ ਤੇ Punjab Pollution Control Board ਦੇ ਸ਼੍ਰੀ ਹਰਪ੍ਰੀਤ ਸਿੰਘ (JEE), ਸ਼੍ਰੀ ਮੋਹਿਤ ਕੁਮਾਰ (JEE), ਅਤੇ ਨਗਰ ਕੌਂਸਲ ਦੇ ਕਰਮਚਾਰੀ ਮੌਜੂਦ ਸਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article संत फ़्रांसिस कान्वेंट स्कूल करतारपुर दुवारा मनाया गया “इंटरनेशनल डिसेबल- डे” संत फ़्रांसिस कान्वेंट स्कूल करतारपुर दुवारा मनाया गया “इंटरनेशनल डिसेबल- डे”
Next Article एलपीयू ने पंजाब स्टेट यूथ फेस्टिवल 2025 में ओवरऑल चैंपियनशिप की जीती ट्राफी एलपीयू ने पंजाब स्टेट यूथ फेस्टिवल 2025 में ओवरऑल चैंपियनशिप की जीती ट्राफी
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?