By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਾਂਗੇ ਨਹੀਂ- ਪ੍ਰਧਾਨ ਸਟੀਫਨ ਹੰਸ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਾਂਗੇ ਨਹੀਂ- ਪ੍ਰਧਾਨ ਸਟੀਫਨ ਹੰਸ
JalandharKapurthla

ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਾਂਗੇ ਨਹੀਂ- ਪ੍ਰਧਾਨ ਸਟੀਫਨ ਹੰਸ

Talk Hindustan
Last updated: 2025/12/07 at 12:13 PM
Talk Hindustan
Share
2 Min Read
ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਾਂਗੇ ਨਹੀਂ- ਪ੍ਰਧਾਨ ਸਟੀਫਨ ਹੰਸ
SHARE
ਕਪੂਰਥਲਾ ( ਗੌਰਵ ਮੜੀਆ ) ਪੰਤੇਕੋਸਟਲ ਕ੍ਰਿਸ਼ਚਨ ਪ੍ਰਬੰਧਕ ਕਮੇਟੀ ਪੰਜਾਬ ਭਾਰਤ ਵੱਲੋਂ ਖੋਜੇਵਾਲਾ ਵਿਖੇ ਇੱਕ ਹੰਗਾਮੀ ਮੀਟਿੰਗ ਬੁਲਾਈ ਗਈ ਜਿੱਥੇ ਪੰਜਾਬ ਅੰਦਰ ਮਸੀਹ ਪ੍ਰਚਾਰਕਾਂ ਤੇ ਮਸੀਹ ਲੋਕਾਂ ਉੱਪਰ ਝੂਠੇ ਆਰੋਪ ਲੱਗਾ ਕੇ ਪੰਜਾਬ ਅੰਦਰ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਲੜਾਉਣ ਤੇ ਪੰਜਾਬ ਦਾ ਮਾਹੌਲ ਵਿਗਾੜਨ ਦੀਆਂ ਕੋਝੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ ਮਸੀਹ ਲੋਕਾਂ ਵੱਲੋਂ ਬੜੇ ਪਿਆਰ ਸਤਿਕਾਰ ਤੇ ਉਤਸ਼ਾਹ ਨਾਲ ਮਨਾਏ ਜਾਣ ਵਾਲੇ ਪ੍ਰਭੂ ਯਿਸੂ ਮਸੀਹ ਜੀ ਦੇ ਪਵਿੱਤਰ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਭੰਗ ਕਰਨ ਦੇ ਮਨਸੂਬਿਆਂ ਨਾਲ ਇਹ ਮਨ ਘੜਤ ਕਹਾਣੀਆਂ ਬਣਾਈਆਂ ਜਾ ਰਹੀਆਂ ਹਨ
ਜੋ ਕਿ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿਸੇ ਵੀ ਕੀਮਤ ਤੇ ਸ਼ਰਾਰਤੀ ਅਨਸਰ ਇਹ ਕੰਮ ਕਰਨ ਵਿੱਚ ਕਾਮਯਾਬ ਨਹੀਂ ਹੋਣਗੇ। ਪਿਛਲੇ ਦਿਨਾਂ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਸਾਡੇ ਧਾਰਮਿਕ ਗੁਰੂਆਂ ਦੀਆਂ ਫੋਟੋਆਂ ਛਪਾ ਕੇ ਉਹਨਾਂ ਦੀ ਸ਼ਰੇਆਮ ਸੜਕਾਂ ਵਿੱਚ ਬੇਅਦਬੀ ਕੀਤੀ ਗਈ ਤੇ ਬੇ-ਬੁਨਿਆਦ ਦੋਸ਼ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਅਸੀਂ ਉਹਨਾਂ ਸਾਰੀਆਂ ਗਤੀਵਿਧੀਆਂ ਦਾ ਵਿਰੋਧ ਕਰਦੇ ਹਾਂ ਤੇ ਮਸੀਹ ਕੌਮ ਇਹਨਾਂ ਸਾਰੀਆਂ ਸਾਜਿਸ਼ਾਂ ਦਾ ਵਿਰੋਧ ਕਰਦੀ ਹੈ ਇਸ ਮੌਕੇ ਪੰਤੇਕੋਸਟਲ ਕ੍ਰਿਸ਼ਚਨ ਪ੍ਰਬੰਧਕ ਕਮੇਟੀ ਪੰਜਾਬ ਭਾਰਤ , ਕ੍ਰਿਸ਼ਚਨ ਵੈਲਫੇਅਰ ਐਸੋਸੀਏਸ਼ਨ ਕਪੂਰਥਲਾ, ਪਾਸਟਰ ਐਸੋਸੀਏਸ਼ਨ ਕਪੂਰਥਲਾ, ਦਾਊਦ ਮਸੀਹ ਸੈਨਾ ਜਿਸ ਵਿੱਚ ਮੁੱਖ ਬੁਲਾਰੇ ਚੇਅਰਮੈਨ ਸਟੀਫਨ ਹੰਸ, ਪ੍ਰਧਾਨ ਸਮਾ ਮਸੀਹ, ਪ੍ਰਧਾਨ ਮਲਕੀਤ ਮਸੀਹ ਖਲੀਲ,  ਪ੍ਰਧਾਨ ਧਰਮਿੰਦਰ ਬਾਜਵਾ, ਪ੍ਰਧਾਨ ਸੁਖਦੇਵ ਮਸੀਹ , ਪ੍ਰਧਾਨ ਜਿਸਵਿੰਦਰ ਬਿੱਟਾ, ਪ੍ਰਧਾਨ ਸਲੀਮ ਮਸੀਹ, ਪ੍ਰਧਾਨ ਵਿਲੀਅਮ ਮਸੀਹ ਬਿੱਟੂ ਅਤੇ ਹੋਰ ਬਹੁਤ ਸਾਰੀਆਂ ਧਾਰਮਿਕ ਸ਼ਖਸੀਅਤਾਂ ਇਕੱਠੀਆਂ ਹੋਈਆਂ।
Share This Article
Facebook Twitter Whatsapp Whatsapp Telegram Copy Link
Share
Previous Article ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਯੀਸ਼ੂ ਮਸੀਹ ਦਾ ਜਨਮ ਦਿਹਾੜਾ ਦ ਓਪਨ ਡੋਰ ਚਰਚ ਖੋਜੇਵਾਲਾ ਕਪੂਰਥਲਾ ਵਿਖੇ ਸਮੂਹ ਮਸੀਹੀ ਸੰਗਤ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਮੁੱਖ ਪਾਸਟਰ ਹਰਪ੍ਰੀਤ ਦਿਓਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਯੀਸ਼ੂ ਮਸੀਹ ਦਾ ਜਨਮ ਦਿਹਾੜਾ ਦ ਓਪਨ ਡੋਰ ਚਰਚ ਖੋਜੇਵਾਲਾ ਕਪੂਰਥਲਾ ਵਿਖੇ ਸਮੂਹ ਮਸੀਹੀ ਸੰਗਤ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਮੁੱਖ ਪਾਸਟਰ ਹਰਪ੍ਰੀਤ ਦਿਓਲ
Next Article ਪੰਜਾਬ ਕ੍ਰਿਸਚਨ ਯੂਥ ਫੈਲੋਸ਼ਿਪ ਵੱਲੋਂ ਪ੍ਰੇਰਣਾਦਾਈ ਉੱਦਮ ਦੀ ਸ਼ੁਰੂਆਤ, ਪਾਸਟਰਾਂ ਦੀ 25 ਸਾਲਾ ਸੇਵਾ ਨੂੰ ਸਮਰਪਿਤ ਵਿਸ਼ੇਸ਼ ਸਨਮਾਨ ਸਮਾਰੋਹ ਪੰਜਾਬ ਕ੍ਰਿਸਚਨ ਯੂਥ ਫੈਲੋਸ਼ਿਪ ਵੱਲੋਂ ਪ੍ਰੇਰਣਾਦਾਈ ਉੱਦਮ ਦੀ ਸ਼ੁਰੂਆਤ, ਪਾਸਟਰਾਂ ਦੀ 25 ਸਾਲਾ ਸੇਵਾ ਨੂੰ ਸਮਰਪਿਤ ਵਿਸ਼ੇਸ਼ ਸਨਮਾਨ ਸਮਾਰੋਹ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?