By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਇਆ ਗਿਆ ਮਹਾਨ ਗੁਰਮਤਿ ਸਮਾਗਮ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਇਆ ਗਿਆ ਮਹਾਨ ਗੁਰਮਤਿ ਸਮਾਗਮ
Jalandhar

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਇਆ ਗਿਆ ਮਹਾਨ ਗੁਰਮਤਿ ਸਮਾਗਮ

Talk Hindustan
Last updated: 2025/12/27 at 8:06 PM
Talk Hindustan
Share
2 Min Read
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਇਆ ਗਿਆ ਮਹਾਨ ਗੁਰਮਤਿ ਸਮਾਗਮ
SHARE

ਕਰਤਾਰਪੁਰ 27 ਦਸੰਬਰ (ਜਸਵੰਤ ਵਰਮਾ )ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਥੰਮ ਜੀ ਸਾਹਿਬ ਵਿਖੇ ਕਰਵਾਇਆ ਗਿਆ I ਜਿਸ ਵਿਚ 10 ਵਜੇ  ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਖੁੱਲੇ ਪੰਡਾਲਾਂ  ਵਿਚ ਕੀਰਤਨ  ਦਰਬਾਰ ਸਜਾਇਆ ਗਿਆ I ਜਿਸ ਵਿਚ ਹਜ਼ੂਰੀ ਰਾਗੀ ਵਿਕਰਮਜੀਤ ਸਿੰਘ, ਹਜ਼ੂਰੀ ਰਾਗੀ ਸੁਖਜਿੰਦਰ ਸਿੰਘ ਭੰਗੂ, ਭਾਈ ਗੁਰਮੀਤ ਸਿੰਘ ਸ਼ਾਂਤ ਜੀ  ਦੇ  ਜੱਥੇ ਅਤੇ ਸਮੂਹ ਇਸਤਰੀ ਸਭਾਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ  ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ I  ਸਮਾਗਮ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ  ਗਿਆ I

ਇਸ ਮੌਕੇ ਸੰਗਤਾਂ ਵਿਚ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਜਸਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਜਗਦੀਪ ਸਿੰਘ, ਰਸ਼ਪਾਲ ਸਿੰਘ,ਸ਼ਹਿਰੀ ਪ੍ਰਧਾਨ ਸੇਵਾ ਸਿੰਘ, ਸਤਨਾਮ ਸਿੰਘ, ਪ੍ਰਧਾਨ ਹਰਵਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ ਤਿਮੋਵਾਲ, ਓਂਕਾਰ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਹਰਵੇਲ ਸਿੰਘ ,ਅਵਤਾਰ ਸਿੰਘ, ਮੱਖਣ ਸਿੰਘ, ਮਾਸਟਰ ਅਮਰੀਕ ਸਿੰਘ, ਬਲਵੀਰ ਸਿੰਘ, ਲਖਵੀਰ ਸਿੰਘ,  ਗੁਰਭੇਜ ਸਿੰਘ, ਅਮਰੀਕ ਸਿੰਘ, ਤਨਵੀਰ ਸਿੰਘ,  ਗੁਰਜੀਤ ਸਿੰਘ, ਸਾਬੀ ਸਿੰਘ, ਸੁਖਪ੍ਰੀਤ ਸਿੰਘ, ਭਵਨੀਤ ਸਿੰਘ, ਅਜ਼ਾਦ ਵੀਰ ਸਿੰਘ, ਐਸ਼ ਵੀਰ ਸਿੰਘ, ਨਵਲ ਪ੍ਰੀਤ ਸਿੰਘ, ਪ੍ਰਭਜੋਤ ਸਿੰਘ ਚੰਨ, ਮਨੀਕਰਨ ਸਿੰਘ, ਜਰਮਨ ਸਿੰਘ, ਤਲਵਿੰਦਰ ਸਿੰਘ ਬੀਬੀ ਪਰਮਜੀਤ ਕੌਰ, ਸੀਨੀਅਰ ਵਾਇਸ ਪ੍ਰਧਾਨ ਮਨਜਿੰਦਰ ਕੌਰ, ਕੌਂਸਲਰ ਅਮਰਜੀਤ ਕੌਰ, ਕੌਂਸਲਰ ਬਲਵਿੰਦਰ  ਕੌਰ, ਬੀਬੀ ਗੁਰਨਾਮ ਕੌਰ  ਬੀਬੀ ਰਜਵੰਤ ਕੌਰ,ਬੀਬੀ ਕੁਲਜੀਤ ਕੌਰ, ਐਡਵੋਕੇਟ ਲਵਪ੍ਰੀਤ ਕੌਰ,ਬੀਬੀ ਬਿੰਦਰ ਕੌਰ, ਰਣਜੀਤ ਕੌਰ,ਕਮਲਜੀਤ ਕੌਰ, ਮਨਜੀਤ  ਕੌਰ, ਗੁਰਬਖਸ਼ ਕੌਰ ਹੋਰ ਵੀ ਬਹੁਤ ਗਿਣਤੀ ਵਿਚ ਸੰਗਤਾਂ ਮੌਜੂਦ ਸਨ I

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article सीएम मान ने की पुलिस अधिकारयों के साथ मीटिंग, कहा : युद्ध नशों विरुद्ध’मुहिम के तहत नशा तस्करों की 2,730 करोड़ रुपये की संपत्तियां जब्त की सीएम मान ने की पुलिस अधिकारयों के साथ मीटिंग, कहा : युद्ध नशों विरुद्ध’मुहिम के तहत नशा तस्करों की 2,730 करोड़ रुपये की संपत्तियां जब्त की
Next Article करतारपुर में साहिबजादों की शहीदी को समर्पित लगाया गर्म दूध का लंगर करतारपुर में साहिबजादों की शहीदी को समर्पित लगाया गर्म दूध का लंगर
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?