By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਪਣਾ ਕਾਰੋਬਾਰ ਆਪਣੀ ਪਹਿਚਾਣ,ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਵੱਲੋਂ 186 ਮਹਿਲਾਵਾਂ ਦਾ ਸਨਮਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਪਣਾ ਕਾਰੋਬਾਰ ਆਪਣੀ ਪਹਿਚਾਣ,ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਵੱਲੋਂ 186 ਮਹਿਲਾਵਾਂ ਦਾ ਸਨਮਾਨ
JalandharKapurthla

ਆਪਣਾ ਕਾਰੋਬਾਰ ਆਪਣੀ ਪਹਿਚਾਣ,ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਵੱਲੋਂ 186 ਮਹਿਲਾਵਾਂ ਦਾ ਸਨਮਾਨ

Talk Hindustan
Last updated: 2026/03/07 at 5:19 PM
Talk Hindustan
Share
2 Min Read
ਆਪਣਾ ਕਾਰੋਬਾਰ ਆਪਣੀ ਪਹਿਚਾਣ,ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਵੱਲੋਂ 186 ਮਹਿਲਾਵਾਂ ਦਾ ਸਨਮਾਨ
SHARE
ਕਪੂਰਥਲਾ 7  ਮਾਰਚ (ਗੌਰਵ ਮੜੀਆ ) ਵਿਰਾਸਤੀ ਸ਼ਹਿਰ ਚ ਮਹਿਲਾਵਾਂ ਨੂੰ ਖੁਦਮੁਖਤਿਆਰ ਬਣਾਉਣ ਤੇ ਉਨ੍ਹਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਆਪਣਾ ਕਾਰੋਬਾਰ ਆਪਣੀ ਪਹਿਚਾਣ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਇਸੇ ਕੜੀ ਤਹਿਤ ਹਲਕਾ ਕਪੂਰਥਲਾ ਚ ਵੀ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਚ ਵੱਖ-ਵੱਖ ਖੇਤਰਾਂ ਚ ਆਪਣਾ ਛੋਟਾ ਕਾਰੋਬਾਰ ਚਲਾ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਮੁਹਿੰਮ ਖਾਸ ਤੌਰ ਤੇ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਚ ਮਹਿਲਾਵਾਂ ਦੀ ਹਿੱਸੇਦਾਰੀ ਲਗਭਗ 50 ਫੀਸਦੀ ਹੈ ਤੇ ਉਹ ਘਰ ਤੇ ਸਮਾਜ ਦੋਵੇਂ ਥਾਵਾਂ ਤੇ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ,ਪਰ ਅਕਸਰ ਉਨ੍ਹਾਂ ਦੀ ਮਿਹਨਤ ਨੂੰ ਅਣਦੇਖਾ ਕਰ ਦਿੱਤਾ ਜਾਂਦਾ ਹੈ।
ਐਡਵੋਕੇਟ ਚੰਦੀ ਨੇ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਘਰ ਬੈਠੇ ਟਿਫਿਨ ਸੇਵਾ,ਸਲੂਨ,ਸਿਲਾਈ-ਕਢਾਈ,ਬਿਊਟੀ ਵਰਕ ਤੇ ਹੋਰ ਛੋਟੇ ਕਾਰੋਬਾਰਾਂ ਰਾਹੀਂ ਆਪਣਾ ਯੋਗਦਾਨ ਪਾ ਰਹੀਆਂ ਹਨ । ਇਸ ਪ੍ਰੋਗਰਾਮ ਦਾ ਮਕਸਦ ਇਨ੍ਹਾਂ ਮਹਿਲਾਵਾਂ ਨੂੰ ਸਮਾਜ ਚ ਇੱਕ ਪਹਿਚਾਨ ਦੇਣਾ ਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ‘ਚੋਂ 186 ਮਹਿਲਾਵਾਂ ਦੀ ਲਿਸਟ ਤਿਆਰ ਕਰਕੇ ਉਨ੍ਹਾਂ ਨੂੰ ਇਸ ਕੈਂਪ ਦੌਰਾਨ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ ਨਾ ਸਿਰਫ਼ ਉਹਨਾਂ ਦਾ ਮਨੋਬਲ ਵਧੇਗਾ,ਸਗੋਂ ਹੋਰ ਮਹਿਲਾਵਾਂ ਨੂੰ ਵੀ ਆਪਣੇ ਪੈਰਾਂ ਤੇ ਖੜ੍ਹੇ ਹੋਣ ਦੀ ਪ੍ਰੇਰਣਾ ਮਿਲੇਗੀ। ਐਡਵੋਕੇਟ ਚੰਦੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਮਹਿਲਾਵਾਂ ਚ ਆਪਣੇ ਕੰਮ ਪ੍ਰਤੀ ਗੌਰਵ ਦੀ ਭਾਵਨਾ ਪੈਦਾ ਹੁੰਦੀ ਹੈ। ਜਦੋਂ ਉਨ੍ਹਾਂ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਸਮਾਜ ਤੇ ਸਰਕਾਰ ਉਨ੍ਹਾਂ ਦੀ ਕਦਰ ਕਰਦੇ ਹਨ,ਤਾਂ ਉਹ ਹੋਰ ਵੀ ਆਤਮ ਵਿਸ਼ਵਾਸ ਨਾਲ ਅੱਗੇ ਵਧਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੇ ਸਮਾਜਿਕ ਤੌਰ ਤੇ ਮਜ਼ਬੂਤ ਬਣਾਉਣਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਤੇ ਸਮਾਜ ਦੀ ਤਰੱਕੀ ਚ ਹੋਰ ਵੱਡਾ ਯੋਗਦਾਨ ਪਾ ਸਕਣ।
TAGGED: club
Share This Article
Facebook Twitter Whatsapp Whatsapp Telegram Copy Link
Share
Previous Article बेटियों के लिए स्वस्थ और कैंसर-मुक्त भविष्य सुनिश्चित करता है एचपीवी टीकाकरण – डॉ. किरण कौशल बेटियों के लिए स्वस्थ और कैंसर-मुक्त भविष्य सुनिश्चित करता है एचपीवी टीकाकरण – डॉ. किरण कौशल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?