By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵੱਲੋਂ 13 ਅਪ੍ਰੈਲ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵੱਲੋਂ 13 ਅਪ੍ਰੈਲ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ
JalandharKapurthla

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵੱਲੋਂ 13 ਅਪ੍ਰੈਲ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ

Talk Hindustan
Last updated: 2026/03/10 at 9:22 PM
Talk Hindustan
Share
3 Min Read
ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵੱਲੋਂ 13 ਅਪ੍ਰੈਲ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ
SHARE
ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ 
ਕਪੂਰਥਲਾ ( ਗੌਰਵ ਮੜੀਆ ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਕ ਸਭਾ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸੇਵਕ ਸਭਾ ਨੇੜੇ ਦੇਵੀ ਤਲਾਬ ਕਪੂਰਥਲਾ ਵਿਖੇ ਬੱਚਿਆਂ ਦੀ ਦਸਤਾਰ ਦੁਮਾਲਾ, ਸਵਾਲ ਜਵਾਬ ਅਤੇ  ਪੇਂਟਿੰਗ ਮੁਕਾਬਲੇ ਸਵੇਰੇ 9-00 ਵਜੇ ਤੋਂ ਦੁਪਹਿਰ 1-00 ਵਜੇ ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸ੍ਰੀ ਸਾਹਿਬ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਮੀਟਿੰਗ ਕਰਨ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਦੌਰਾਨ ਡਾਕਟਰ ਪਰਮਜੀਤ ਸਿੰਘ ਮਾਨਸਾ ਸਕੱਤਰ ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ , ਭਾਈ ਜਗਜੀਤ ਸਿੰਘ ਅਹਿਮਦਪੁਰ ਸਿੱਖ ਪ੍ਰਚਾਰਕ ਸੁਸਾਇਟੀ , ਨੌਜਵਾਨ ਸੇਵਕ ਸਭਾ ਦੇ ਪ੍ਰਧਾਨ ਭਾਈ ਸੁਖਰਾਜ ਸਿੰਘ,ਭਾਈ ਗੁਰਪ੍ਰੀਤ ਸਿੰਘ ਸੋਨਾ, ਭਾਈ ਮਨਮੋਹਨ ਸਿੰਘ ਸੈਕਟਰੀ, ਭਾਈ ਪ੍ਰੀਤਪਾਲ ਸਿੰਘ ਸੋਨੂੰ ਗੁਰੂ ਰਾਮਦਾਸ ਸੇਵਾ ਸੁਸਾਇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਪ੍ਰਿੰਸੀਪਲ ਕੇਵਲ ਸਿੰਘ ਅਤੇ ਸੈਕਟਰੀ ਮਾਸਟਰ ਗੁਰਵਿੰਦਰ ਸਿੰਘ ਨੇ ਕੀਤਾ।
ਉਨਾਂ ਕਿਹਾ ਕਿ ਸਮਾਜ ਵਿੱਚ ਜਿਸ ਤਰੀਕੇ ਨਾਲ ਬੱਚੇ ਨੈਤਿਕ ਕਦਰਾਂ ਕੀਮਤਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਉਹ ਅਤਿ ਚਿੰਤਾ ਦਾ ਵਿਸ਼ਾ ਹੈ। ਇਹਨਾਂ ਹਾਲਾਤਾਂ ਵਿੱਚ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ ਕਿ ਅਸੀਂ ਰਲ ਮਿਲ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਵਾਲਾ ਸਮਾਜ ਸਿਰਜਣ ਲਈ ਸਿਰ ਜੋੜ ਕੇ ਯਤਨ ਕਰੀਏ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਦਸਤਾਰ ਦੁਮਾਲਾ ਵਿੱਚ ਚੌਥੀ ਤੋਂ ਬਾਹਰਵੀਂ ਜਮਾਤ ਤੱਕ ਦੇ ਲੜਕੇ ਲੜਕੀਆਂ, ਸਵਾਲ ਜਵਾਬ ਮੁਕਾਬਲੇ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਤੇ ਪੇਂਟਿੰਗ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੀ ਵਿਦਿਆਰਥੀ ਭਾਗ ਲੈ ਸਕਦੇ ਹਨ। ਹਰੇਕ ਮੁਕਾਬਲੇ ਵਿੱਚ ਜੇਤੂ ਬੱਚਿਆਂ ਨੂੰ ਪ੍ਰਭਾਵਸ਼ਾਲੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ , ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਅਤੇ ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਮੀਟਿੰਗ ਇਹਨਾਂ ਮੁਕਾਬਲਿਆਂ ਨੂੰ ਸਹਿਯੋਗ ਦੇਣ ਵਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਕ ਸਭਾ, ਗਲੋਬਲ ਸਿੱਖ ਵਿਚਾਰ ਮੰਚ, ਗੁਰੂ ਰਾਮਦਾਸ ਸੇਵਾ ਸੁਸਾਇਟੀ, ਅਤੇ ਸਿੱਖ ਪ੍ਰਚਾਰਕ ਸਾਹਿਬਾਨ ਦਾ ਧੰਨਵਾਦ ਕਰਦੇ ਹਾਂ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਬੇਨਤੀ ਕੀਤੀ।
ਇਸ ਮੌਕੇ ਭਾਈ ਸੁਖਦੇਵ ਸਿੰਘ ਮੁਸਾਫ਼ਿਰ ਪ੍ਰਚਾਰਕ ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਭਾਈ ਹਰਪ੍ਰੀਤ ਸਿੰਘ ਪੱਟੀ, ਭਾਈ ਅਕਾਸ਼ਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ ਬਟਾਲਾ, ਭਾਈ ਵਜ਼ੀਰ ਸਿੰਘ ਆਸਲ, ਭਾਈ ਹਰਮਨਪ੍ਰੀਤ ਸਿੰਘ ਭਿੱਖੀਵਿੰਡ, ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਭਾਈ ਸਾਜਨ ਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਹੁਸਨ ਦੀਪ ਸਿੰਘ, ਸੁਖਮਨਦੀਪ ਸਿੰਘ ਭਿੱਖੀਵਿੰਡ, ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਨਿੰਦਰਪਾਲ ਸਿੰਘ ਮੱਖੂ, ਜਗਦੀਪ ਸਿੰਘ, ਗੁਰਚਰਨ ਸਿੰਘ ਫੌਜੀ ਆਦਿ ਹਾਜਰ ਸਨ।
TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article संत फ़्रांसिस कान्वेंट स्कूल करतारपुर में नए सत्र का शुभारंभ संत फ़्रांसिस कान्वेंट स्कूल करतारपुर में नए सत्र का शुभारंभ
Next Article पंजाब की मान सरकार ने अपना हर वादा पूरा किया -बावा, बबला पंजाब की मान सरकार ने अपना हर वादा पूरा किया -बावा, बबला
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?