By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ,ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ,ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ
JalandharKapurthla

ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ,ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

Talk Hindustan
Last updated: 2026/03/17 at 9:20 PM
Talk Hindustan
Share
2 Min Read
ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ,ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ
SHARE
ਕਪੂਰਥਲਾ ( ਗੌਰਵ ਮੜੀਆ )  ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਪੂਰਥਲਾ ਹਲਕੇ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੇ ਵਲੋਂ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ  ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿੱਚ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਇਸ ਮੁਹਿੰਮ ਦੇ ਤਹਿਤ ਆਮ ਆਦਮੀ ਪਾਰਟੀ ਦੇ ਨਿਡਰ ਅਤੇ ਮਿਹਨਤੀ ਸਿਪਾਹੀ ਸ.ਮੱਖਣ ਸਿੰਘ ਦੀ ਕੋਸ਼ਿਸ਼ਾਂ ਸਦਕਾ ਹਲਕੇ ਦੇ ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਵਿੱਚ ਸ਼ਿਰਕਿਤ ਕੀਤੀ।
ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਯਕੀਨ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਹਰੇਕ ਨੂੰ ਬਰਾਬਰ ਮਾਣ-ਸਨਮਾਨ ਅਤੇ ਸਤਿਕਾਰ ਮਿਲੇਗਾ।ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ।ਇਸ ਦੌਰਾਨ ਐਡਵੋਕੇਟ ਚੰਦੀ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਪੂਰਾ ਮਾਨ ਸਤਿਕਾਰ ਮਿਲ ਰਿਹਾ ਹੈ ਅਤੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਸਤਿਕਾਰ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ।
ਉਹਨਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾ ਕਿ ਹਲਕਾ ਕਪੂਰਥਲਾ ਨੂੰ ਪੰਜਾਬ ਵਿੱਚੋਂ ਨੰਬਰ ਇੱਕ ਦਾ ਹਲਕਾ ਬਣਾਉਣਗੇ।ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਜੋ ਹਲਕਾ ਕਪੂਰਥਲਾ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਾ ਰਹੇ।ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article जालंधर ग्रामीण पुलिस द्वारा “युद्ध नशा विरुद्ध” अभियान के तहत नकोदर में विशाल संपर्क कार्यक्रम जालंधर ग्रामीण पुलिस द्वारा “युद्ध नशा विरुद्ध” अभियान के तहत नकोदर में विशाल संपर्क कार्यक्रम
Next Article इजरायली रक्षा मंत्री का दावा- ईरान के सबसे ताकतवर अफसर लारीजानी मारे गए, देश ने नहीं की पुष्टि इजरायली रक्षा मंत्री का दावा- ईरान के सबसे ताकतवर अफसर लारीजानी मारे गए, देश ने नहीं की पुष्टि
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?