By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ 26 ਮਾਰਚ ਨੂੰ ਹੋਵੇਗੀ ਨੰਬਰਦਾਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ 26 ਮਾਰਚ ਨੂੰ ਹੋਵੇਗੀ ਨੰਬਰਦਾਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ
JalandharPunjab

ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ 26 ਮਾਰਚ ਨੂੰ ਹੋਵੇਗੀ ਨੰਬਰਦਾਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ

Talk Hindustan
Last updated: 2026/03/22 at 7:07 PM
Talk Hindustan
Share
3 Min Read
ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ 26 ਮਾਰਚ ਨੂੰ ਹੋਵੇਗੀ ਨੰਬਰਦਾਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ
SHARE

ਜਲੰਧਰ: ਨੰਬਰਦਾਰ ਯੂਨੀਅਨ ਪੰਜਾਬ ( 643) ਦੀ ਜਲੰਧਰ ਇਕਾਈ ਵੱਲੋ ਇੱਕ ਜਰੂਰੀ ਮੀਟਿੰਗ ਜਲੰਧਰ ਦੀ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਵੇਗੀ, ਇਹ ਜਾਣਕਾਰੀ ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਅਤੇ ਤਹਿਸੀਲ ਪ੍ਰਧਾਨ ਕੈਲਾਸ਼ ਕੁਮਾਰ ਵੱਲੋਂ ਜਾਰੀ ਇੱਕ ਬਿਆਨ ਰਾਹੀਂ ਦਿੱਤੀ ਗਈ, ਉਹਨਾਂ ਨੇ ਕਿਹਾ ਕਿ ਇਹ ਮੀਟਿੰਗ ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਗੁਰਪਾਲ ਸਿੰਘ ਸਮਰਾ ਜੀ ਦੀ ਪ੍ਰਧਾਨਗੀ ਹੇਠ ਹੋਵੇਗੀ। ਉਹਨਾਂ ਨੇ ਕਿਹਾ ਕਿ ਨੰਬਰਦਾਰ ਯੂਨੀਅਨ ਬੜੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਹੈ ਉਹਨਾਂ ਨੇ ਕਿਹਾ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਨੇ ਅਣਗੋਲਿਆ ਕੀਤਾ ਹੈ ਅਤੇ ਹਾਲੇ ਤੱਕ ਨੰਬਰਦਾਰ ਯੂਨੀਅਨ ਦੀਆਂ ਹੱਕੀ ਮੰਗਾਂ ਨੂੰ ਨਹੀਂ ਮੰਨਿਆ ਹੈ,

ਉਹਨਾਂ ਨੇ ਕਿਹਾ ਕਿ 2027 ਦੇ ਅਸੇਬਲੀ ਇਲੈਕਸ਼ਨ ਆਉਣ ਵਾਲੇ ਹਨ ਪਰ ਸਰਕਾਰ ਵੱਲੋਂ ਨੰਬਰਦਾਰਾਂ ਪ੍ਰਤੀ ਬੜਾ ਮਾੜਾ ਰਵਈਆ ਇਖਤਿਆਰ ਕੀਤਾ ਜਾ ਰਿਹਾ ਹੈ ਅਤੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਵੱਲੋਂ 2022 ਦੇ ਇਲੈਕਸ਼ਨ ਵੇਲੇ ਆਪਣੇ ਮੈਨੀਫੈਸਟੋ ਵਿੱਚ ਨੰਬਰਦਾਰਾਂ ਦੇ ਮਾਣ ਭੱਤੇ ਵਧਾਉਣ ਦੀ ਗੱਲ ਕਹੀ ਗਈ ਸੀ ਜੋ ਅੱਜ ਤੱਕ ਪੂਰੀ ਨਹੀਂ ਕੀਤੀ ਗਈ ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੇ ਉਹਨਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਨੰਬਰਦਾਰ ਯੂਨੀਅਨ ਜਲੰਧਰ ਵੱਲੋਂ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ 10 ਵਜੇ ਤੋਂ 1 ਵਜੇ ਤੱਕ ਇੱਕ ਜਿਲੇ ਲੈਵਲ ਦੀ ਮੀਟਿੰਗ ਰੱਖੀ ਗਈ ਹੈ ਉਹਨਾਂ ਨੇ ਕਿਹਾ ਕਿ ਇਹ ਮੀਟਿੰਗ ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਵੱਲੋਂ ਰੱਖੀ ਗਈ ਹੈ ਇਸ ਮੀਟਿੰਗ ਵਿੱਚ ਨੰਬਰਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਣਗੇ

ਇਸ ਮੌਕੇ ਤੇ ਇਸ ਮੀਟਿੰਗ ਵਿੱਚ ਨੰਬਰਦਾਰ ਯੂਨੀਅਨ ਜਲੰਧਰ ਦਿਹਾਤੀ ਦੇ ਪ੍ਰਧਾਨ ਸਰਦਾਰ ਹਰਕੰਵਲ ਸਿੰਘ ਮੁਧ ਵੀ ਵਿਸ਼ੇਸ਼ ਤੌਰ ਤੇ ਉਪਸਥਿਤ ਹੋਣਗੇ ਉਹਨਾਂ ਨੇ ਦੱਸਿਆ ਕੀ ਇਸ ਵਿਚ ਮੀਟਿੰਗ ਵਿੱਚ ਪੰਜਾਬ ਦੀ ਬਾਡੀ ਵੀ ਹਾਜ਼ਰ ਰਹੇਗੀ ਉਹਨਾਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਆਦਮਪੁਰ ਤਹਿਸੀਲ ਅਤੇ ਗੁਰਾਇਆ ਤਹਿਸੀਲ ਦੇ ਪ੍ਰਧਾਨਾਂ ਦੀ ਚੋਣ ਨੰਬਰਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਜੀ ਵੱਲੋਂ ਕੀਤੀ ਜਾਵੇਗੀ, ਅਤੇ ਇਸ ਮੌਕੇ ਤੇ ਨੰਬਰਦਾਰ ਯੂਨੀਅਨ ਦਾ ਸਥਾਪਨਾ ਦਿਵਸ ਵੀ ਮਨਾਇਆ ਜਾਵੇਗਾ, ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਨੇ ਸਮੂਹ ਜਲੰਧਰ ਜ਼ਿਲ੍ਹੇ ਦੇ ਲੰਬੜਦਾਰਾਂ ਨੂੰ ਅਪੀਲ ਕੀਤੀ ਕੀ ਉਹ ਇਸ ਮੀਟਿੰਗ ਵਿੱਚ ਜਰੂਰ ਸ਼ਾਮਿਲ ਹੋਣ ਅਤੇ ਆਪਣੇ ਵਿਚਾਰ ਰੱਖਣ!*

TAGGED: club
Share This Article
Facebook Twitter Whatsapp Whatsapp Telegram Copy Link
Share
Previous Article अमृतसर में DM सुसाइड मामला : पूर्व मंत्री लालजीत सिंह भुल्लर, उनके पिता और PA पर FIR अमृतसर में DM सुसाइड मामला : पूर्व मंत्री लालजीत सिंह भुल्लर, उनके पिता और PA पर FIR
Next Article शहीद-ए-आज़म भगत सिंह की शहादत पर सीटी ग्रुप में दस्तार बाँधने की प्रतियोगिता शहीद-ए-आज़म भगत सिंह की शहादत पर सीटी ग्रुप में दस्तार बाँधने की प्रतियोगिता
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?